Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 news service
-ਪੰਜਾਬ ਚ ਜਲਦੀ ਹੀ ਮਲਟੀ ਨੈਸ਼ਨਲ ਕੰਪਨੀ BMW ਆਪਣਾ ਪਲਾਂਟ ਲਗਾਉਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਮਲਟੀਨੈਸ਼ਨਲ ਕੰਪਨੀ BMW ਆਪਣਾ ਪਲਾਂਟ ਲਗਾਉਣ ਜਾ ਰਹੀ ਹੈ। ਮਲਟੀਨੈਸ਼ਨਲ ਕੰਪਨੀ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ। ਇਸ ਮੀਟਿੰਗ ਵਿੱਚ ਕੰਪਨੀ ਵੱਲੋਂ ਆਪਣਾ ਪਲਾਂਟ ਸਥਾਪਿਤ ਕਰਨ ਸਬੰਧੀ ਭਗਵਾਂ ਹੁੰਗਾਰਾ ਭਰਿਆ ਗਿਆ। ਇਸ ਪਲਾਂਟ ਦਾ ਉਦਘਾਟਨ ਅਗਲੇ ਮਹੀਨੇ ਹੋ ਜਾਵੇਗਾ। ਇਸ ਦਾ ਐਲਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਹਨਾਂ ਕਿਹਾ ਕਿ ਉਹ ਅਗਲੇ ਮਹੀਨੇ ਸ਼੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿਖੇ ਜਾਣਗੇ ਜਿੱਥੇ ਉਹ ਇਸ ਪਲਾਂਟ ਦੀ ਸ਼ੁਰੂਆਤ ਕਰਨਗੇ।
ਮਲਟੀਨੈਸ਼ਨਲ ਕੰਪਨੀ BMW ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੰਪਨੀ ਦਾ ਪਲਾਂਟ ਲੱਗਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖਮੰਤਰੀ ਨੇ ਕਿਹਾ ਕਿ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਹਨਾਂ ਕਿਹਾ ਪੰਜਾਬ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਦੀ ਨਿਵੇਸ਼ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਭਰੋਸਾ ਦਵਾਇਆ ਕਿ ਉਹ ਆਪਣੇ ਰੰਗਲੇ ਪੰਜਾਬ ਦੇ ਮਿਸ਼ਨ ਵੱਲ ਲਗਾਤਾਰ ਵਧ ਰਹੇ ਹਨ। ਉਹਨਾਂ ਦੀ ਸਰਕਾਰ ਪੰਜਾਬ ਵਿੱਚ ਜ਼ਿਆਦਾ ਤੋਂ ਜ਼ਿਆਦਾ ਨਿਵੇਸ਼ ਲਿਆਉਣ ਲਈ ਕੰਮ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਆਹ ਤੋਂ 20 ਦਿਨਾਂ ਬਾਅਦ ਹੀ ਪਤੀ ਨੇ ਕਰਤਾ ਪਤਨੀ ਦਾ ਕਤਲ… ਪੁਲਿਸ ਵੱਲੋਂ ਪਤੀ ਸਮੇਤ 4 ਜਣਿਆਂ ‘ਤੇ ਮਾਮਲਾ ਦਰਜ

Next Post

ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend