Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਕੀਤਾ ਉਮੀਦਵਾਰ ਦਾ ਐਲਾਨ….!

Nirmal Pandori by Nirmal Pandori
09/20/2024
in ਪੰਜਾਬ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਸਤੰਬਰ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਭਾਵੇਂ ਰਸਮੀ ਤੌਰ ‘ਤੇ ਐਲਾਨ ਨਹੀਂ ਹੋਇਆ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਕਦਮੀ ਕਰਦੇ ਹੋਏ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ।‌ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ਜਿਸ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਉੱਚ ਆਗੂਆਂ ਨੇ ਸ਼ਮੂਲੀਅਤ ਕੀਤੀ। ਅਕਾਲੀ ਦਲ ਦੇ ਇਸ ਰੋਸ ਧਰਨੇ ਵਿੱਚ ਵਰਕਰਾਂ ਦਾ ਵਿਸ਼ਾਲ ਇਕੱਠ ਸੀ ਜਿਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਲਈ ਸਾਡੇ ਕੋਲ ਕੁਲਵੰਤ ਸਿੰਘ ਕੀਤੂ ਵਰਗਾ ਨੌਜਵਾਨ ਹੈ ਜੋ ਹਰ ਵਰਗ ਵਿੱਚ ਹਰਮਨ ਪਿਆਰਾ ਹੈ ਅਤੇ ਪੂਰੀ ਮਿਹਨਤ ਵੀ ਕਰ ਰਿਹਾ ਹੈ। ‌ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਵਿੱਚ ਪੁੱਜੇ ਹੋਰ ਉੱਚ ਆਗੂਆਂ ਨੇ ਵੀ ਜਦੋਂ ਬਰਨਾਲਾ ਦੀ ਜ਼ਿਮਨੀ ਚੋਣ ਦਾ ਜ਼ਿਕਰ ਕੀਤਾ ਤਾਂ ਉਹਨਾਂ ਨੇ ਕੁਲਵੰਤ ਸਿੰਘ ਕੀਤੂ ਦੇ ਨਾਮ ਦਾ ਵੀ ਨਾਲ ਹੀ ਜ਼ਿਕਰ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸਿਆਸੀ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪਾਰਟੀ ਲੋਕਾਂ ਵਿੱਚ ਮੁੜ ਪੈਰ ਜਮਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਅਜਿਹੇ ਹਾਲਾਤਾਂ ‘ਚ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਬਾਕੀ ਪਾਰਟੀਆਂ ਤੋਂ ਪਹਿਲਾਂ ਕਰਨ ਕਰਕੇ ਨਿੱਜੀ ਤੌਰ ‘ਤੇ ਇਸ ਦਾ ਲਾਭ ਕੁਲਵੰਤ ਸਿੰਘ ਕੀਤੂ ਨੂੰ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ੀ ਸਮੇਂ ਬਾਅਦ ਇਹ ਪਹਿਲਾ ਇਕੱਠ ਸੀ ਜਿਸ ਵਿੱਚ ਪਾਰਟੀ ਦੇ ਵਰਕਰਾਂ ਦੀ ਭਰਵੀਂ ਹਾਜ਼ਰੀ ਰਹੀ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਪਾਰਟੀ ਆਗੂਆਂ ਲਈ ਇੱਕ ਸੁਖਦ ਸੰਕੇਤ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਮੀਤ ਹੇਅਰ ਨੇ ਟੀਸੀ ਤੋਂ ਤੋੜਿਆ ਕਾਂਗਰਸ ਦਾ ਲੀਲੂ ਬੇਰ… ਪੜ੍ਹੋ ਖ਼ਬਰ…ਬਰਨਾਲਾ ‘ਚ ਕਾਂਗਰਸ ਨਾਲ ਕਿਵੇਂ ਹੋਈ ਜੱਗੋਂ ਤੇਰਵੀਂ

Next Post

ਰਾਮਨਵਾਸੀਆਂ ਨੇ ਛੱਡ ਤਾ ਪੰਜਾ…ਫੜ ਲਿਆ ਝਾੜੂ… ਵੇਖੋ ਸ਼ਾਨਦਾਰ ਤਸਵੀਰਾਂ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਰਾਮਨਵਾਸੀਆਂ ਨੇ ਛੱਡ ਤਾ ਪੰਜਾ…ਫੜ ਲਿਆ ਝਾੜੂ… ਵੇਖੋ ਸ਼ਾਨਦਾਰ ਤਸਵੀਰਾਂ

ਰਾਮਨਵਾਸੀਆਂ ਨੇ ਛੱਡ ਤਾ ਪੰਜਾ…ਫੜ ਲਿਆ ਝਾੜੂ… ਵੇਖੋ ਸ਼ਾਨਦਾਰ ਤਸਵੀਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend