Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP ਦੀ ਮਹਿਲਾ ਆਗੂ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜੀ ਗਈ

Nirmal Pandori by Nirmal Pandori
09/21/2024
in ਪੰਜਾਬ
Reading Time: 1 min read
A A
0
AAP ਦੀ ਮਹਿਲਾ ਆਗੂ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜੀ ਗਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਸਤੰਬਰ, Gee98 news service
-ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਸੀਨੀਅਰ ਆਗੂ ਨੂੰ ਇੱਥੇ ਪਾਵਰਕੌਮ ਦੀ ਮੁਲਾਜ਼ਮ ਦੀ ਬਦਲੀ ਲਈ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 20 ਹਜ਼ਾਰ ਰੁਪਏ, ਜਦਕਿ 30 ਹਜ਼ਾਰ ਰੁਪਏ ਦਾ ਚੈੱਕ ਸ਼ਾਮਲ ਹੈ। ਵਿਜੀਲੈਂਸ ਵੱਲੋਂ ਰੰਗੇ ਹੱਥੀ ਫੜੀ ਗਈ ਮੁਲਜ਼ਮ ਦੀ ਪਛਾਣ ‘ਆਪ’ ਆਗੂ ਡਿੰਪਲ ਬਦੇਸ਼ਾ ਵਾਸੀ ਧੋਬੀ ਘਾਟ ਪਟਿਆਲਾ ਵਜੋਂ ਹੋਈ ਹੈ। ਜਦਕਿ ਇਸ ਕੇਸ ‘ਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਟਿਆਲਾ ਦੇ ਵਸਨੀਕ ਰਾਕੇਸ਼ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਹੈ। ਉਸ ਨੂੰ ਅਦਾਰੇ ਦੇ ਮੁੱਖ ਦਫ਼ਤਰ ਪਟਿਆਲਾ ਤੋਂ ਸੁਪਰਡੈਂਟ ਇੰਜਨੀਅਰ ਦੇ 23 ਨੰਬਰ ਫਾਟਕ ਪਟਿਆਲਾ ਸਥਿਤ ਦਫਤਰ ਵਿੱਚ ਤਬਦੀਲ ਕਰ ਦਿੱਤਾ ਗਿਆ ਪਰ ਉਹ ਦੁਬਾਰਾ ਮੁੱਖ ਦਫਤਰ ਵਿਖੇ ਹੀ ਨਿਯੁਕਤੀ ਦੀ ਚਾਹਵਾਨ ਸੀ। ਇਸ ਦੌਰਾਨ ਹੀ ਉਨ੍ਹਾਂ ਦਾ ਸੰਪਰਕ ਡਿੰਪਲ ਬਦੇਸ਼ਾ ਅਤੇ ਅਜੈ ਗੋਇਲ ਨਾਲ ਹੋਇਆ, ਜਿਨਾਂ ਨੇ ਕਿਹਾ ਕਿ ਸਾਡੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ।
। ਉਨ੍ਹਾਂ ਨੇ ਬਦਲੀ ਰੁਕਵਾਉਣ ਲਈ ਦੋ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗੀ ਪਰ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ‌ਅਤੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰਾਮਨਵਾਸੀਆਂ ਨੇ ਛੱਡ ਤਾ ਪੰਜਾ…ਫੜ ਲਿਆ ਝਾੜੂ… ਵੇਖੋ ਸ਼ਾਨਦਾਰ ਤਸਵੀਰਾਂ

Next Post

BMW ਪੰਜਾਬ ‘ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
BMW ਪੰਜਾਬ ‘ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ

BMW ਪੰਜਾਬ 'ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend