Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

BMW ਪੰਜਾਬ ‘ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ

Nirmal Pandori by Nirmal Pandori
09/21/2024
in ਪੰਜਾਬ
Reading Time: 1 min read
A A
0
BMW ਪੰਜਾਬ ‘ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਸਤੰਬਰ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ‘ਚ BMW ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਆਪਣਾ ਪਲਾਂਟ ਲਗਾਉਣ ਦਾ ਬਿਆਨ ਦੇ ਕੇ ਸਵਾਲਾਂ ਦੀ ਘੇਰੇ ਵਿੱਚ ਘਿਰੇ ਹੋਏ ਹਨ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਆਪਣੇ ਜਰਮਨ ਦੌਰੇ ਦੌਰਾਨ ਦਾਅਵਾ ਕੀਤਾ ਸੀ ਕਿ BMW ਪੰਜਾਬ ‘ਚ ਆਪਣਾ ਇੱਕ ਵੱਡਾ ਪਲਾਂਟ ਲਗਾਏਗੀ ਪ੍ਰੰਤੂ ਉਸ ਵੇਲੇ BMW ਕੰਪਨੀ ਨੇ ਮੁੱਖ ਮੰਤਰੀ ਦੇ ਦਾਅਵੇ ਦਾ ਖੰਡਨ ਕਰ ਦਿੱਤਾ ਸੀ। ਹੁਣ ਮੁੱਖ ਮੰਤਰੀ ਦੇ ਤਾਜ਼ਾ ਦਾਅਵੇ ਦਾ ਖੰਡਨ ਕਰਦੇ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਆਪਣੀ ਹਊਮੈ ਨੂੰ ਪੂਰਾ ਕਰਨ ਵਾਸਤੇ ਇਹ ਖ਼ਬਰਾਂ ਲਗਵਾ ਰਹੇ ਹਨ ਕਿ ਮੰਡੀ ਗੋਬਿੰਦਗੜ੍ਹ ਵਿੱਚ BMW ਦੇ ਪੁਰਜ਼ੇ ਬਣਿਆ ਕਰਨਗੇ। BMW ਮੰਡੀ ਗੋਬਿੰਦਗੜ੍ਹ ਵਿੱਚ ਆਪਣਾ ਪਲਾਂਟ ਨਹੀਂ ਲਾ ਰਹੀ। ਅਸਲ ਵਿੱਚ “Modern Automatives” ਨਾਂਅ ਦੀ ਹਿੰਦੁਸਤਾਨੀ ਕੰਪਨੀ ਨੂੰ ਜਰਮਨੀ ਤੋਂ ਆਰਡਰ ਮਿਲਿਆ ਹੈ ਤੇ ਉਸਦਾ ਪਹਿਲਾਂ ਤੋਂ ਹੀ ਪਲਾਂਟ ਮੰਡੀ ਗੋਬਿੰਦਗੜ ‘ਚ ਹੈ। ਮਜੀਠੀਆ ਨੇ ਕਿਹਾ ਕਿ CM ਝੂਠ ਤੇ ਝੂਠ ਬੋਲ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਭਗਵੰਤ ਮਾਨ ਨਾਲ ਮੀਟਿੰਗ ਵੀ “ਮਾਡਰਨ ਆਟੋਮੇਟਿਵਸ” ਦੇ ਪ੍ਰਤੀਨਿਧੀਆਂ ਅਦਿਤਿਆ ਗੋਇਲ, ਸੁਹੇਲ ਗੋਇਲ ਤੇ ਮਨੀਸ਼ ਬੱਗਾ ਨੇ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਕੰਪਨੀ ਦਾ ਮੰਡੀ ਗੋਬਿੰਦਗੜ੍ਹ ਵਿਖੇ ਪਹਿਲਾਂ ਹੀ ਇੱਕ ਵੱਡਾ ਪਲਾਂਟ ਹੈ ਅਤੇ ਆਪਣੇ ਇਸੇ ਪਲਾਂਟ ਵਿੱਚ ਕੰਪਨੀ BMW ਨੂੰ ਕੁਝ ਪਾਰਟਸ ਬਣਾ ਕੇ ਦੇਵੇਗੀ। ਇਹ ਇੱਕ ਕੰਪਨੀ ਦਾ ਦੂਜੀ ਕੰਪਨੀ ਨਾਲ ਐਗਰੀਮੈਂਟ ਹੈ ਇਸ ਵਿੱਚ ਪੰਜਾਬ ਸਰਕਾਰ ਦਾ ਕੁਝ ਵੀ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP ਦੀ ਮਹਿਲਾ ਆਗੂ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜੀ ਗਈ

Next Post

ਕੁਰਸੀ ‘ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਕੁਰਸੀ ‘ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!

ਕੁਰਸੀ 'ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend