Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਸਵੀਰ ਕੌਰ ਪੱਖੋਕੇ ਦੀ ਪਲੇਠੀ ਕਾਵਿ ਪੁਸਤਕ ‘ਤੇ ਗੋਸ਼ਟੀ ਕਾਰਵਾਈ,ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ

Nirmal Pandori by Nirmal Pandori
09/22/2024
in ਬਰਨਾਲਾ ਆਸ-ਪਾਸ
Reading Time: 1 min read
A A
0
ਜਸਵੀਰ ਕੌਰ ਪੱਖੋਕੇ ਦੀ ਪਲੇਠੀ ਕਾਵਿ ਪੁਸਤਕ ‘ਤੇ ਗੋਸ਼ਟੀ ਕਾਰਵਾਈ,ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22, ਸਤੰਬਰ (ਚੰਡਿਹੋਕ): ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ (ਰਜਿ.) ਬਰਨਾਲਾ ਵਲੋਂ ਕਰਵਾਏ ਸਾਹਿਤਕ ਸਮਾਗਮ ਵਿੱਚ ਪੁਸਤਕ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਵਿੱਤ ਸਕੱਤਰ ਰਾਮ ਸਰੂਪ ਸ਼ਰਮਾ ਨੇ ਦੱਸਿਆ ਕਿ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਸਭਾ ਦੀ ਪ੍ਰਧਾਨਗੀ ਡਾਕਟਰ ਸੰਪੂਰਨ ਸਿੰਘ ਟੱਲੇਵਾਲੀਆ ਨੇ ਕੀਤੀ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਸੁਰਜੀਤ ਸਿੰਘ ਦਿਹੜ, ਤੇਜਿੰਦਰ ਚੰਡਿਹੋਕ , ਡਾਕਟਰ ਸੰਪੂਰਨ ਸਿੰਘ ਟੱਲੇਵਾਲੀਆ, ਜਸਵੀਰ ਕੌਰ ਪੱਖੋ ਕੇ ਅਤੇ ਡਾਕਟਰ ਹਰਿਭਗਵਾਨ ਸੁਸ਼ੋਭਿਤ ਸਨ। ਸਭਾ ਵੱਲੋਂ ਜਸਵੀਰ ਕੌਰ ਪੱਖੋ ਕੇ ਦੀ ਪਲੇਠੀ ਕਾਵਿ ਪੁਸਤਕ “ਚਾਰ ਕਦਮ ਜ਼ਿੰਦਗੀ” ਉਪਰ ਵਿਚਾਰ ਗੋਸ਼ਟੀ ਕਰਵਾਈ ਗਈ। ਤੇਜਿੰਦਰ ਚੰਡਿਹੋਕ ਨੇ ਪੁਸਤਕ ਉਪਰ ਪੇਪਰ “ਜਜ਼ਬਾਤ ਦੇ ਵਹਿਣ ‘ ਚ ਵਹਿੰਦੀ ਪੁਸਤਕ – ਚਾਰ ਕਦਮ ਜ਼ਿੰਦਗੀ ” ਪੜ੍ਹਿਆ। ਜਿਸ ਉਪਰ ਬਹਿਸ ਕਰਦਿਆਂ ਡਾਕਟਰ ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਗੋਸ਼ਟੀ ਦਾ ਮਤਲਬ ਪੁਸਤਕ ਦੇ ਦੋਨਾਂ ਪੱਖਾਂ ਤੇ ਵਿਚਾਰ ਕਰਨਾ ਹੁੰਦਾ ਹੈ। ਡਾਕਟਰ ਹਰਿਭਗਵਾਨ ਖੁੱਲ੍ਹੀ ਕਵਿਤਾ ਬਾਰੇ ਚਰਚਾ ਕੀਤੀ। ਲਖਵੀਰ ਸਿੰਘ ਦਿਹੜ ਨੇ ਕਵਿਤਾ ਨੂੰ ਔਰਤ ਅਤੇ ਮਰਦ ਦੀ ਸੰਵੇਦਨਾ ਦੀ ਗੱਲ ਆਖੀ। ਭੋਲਾ ਸਿੰਘ ਸੰਘੇੜਾ ਨੇ ਕਿਹਾ ਕਿ ਸਾਨੂੰ ਲਿਖਣ ਤੋਂ ਪਹਿਲਾਂ ਵੱਧ ਤੋਂ ਵੱਧ ਪੜ੍ਹਨਾ ਚਾਹੀਦਾ ਹੈ। ਇਹਨਾਂ ਤੋਂ ਇਲਾਵਾ ਡਾਕਟਰ ਰਾਮਪਾਲ ਸਿੰਘ, ਲਛਮਣ ਦਾਸ ਮੁਸਾਫ਼ਿਰ ਆਦਿ ਨੇ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ। ਉਪਰੰਤ ਤੇਜਿੰਦਰ ਚੰਡਿਹੋਕ ਅਤੇ ਜਸਵੀਰ ਕੌਰ ਪੱਖੋ ਕੇ ਨੇ ਉਠਾਏ ਸਵਾਲਾਂ ਦੇ ਜਵਾਬ ਦਿੱਤੇ। ਦੋਨਾਂ ਵਿਦਵਾਨਾਂ ਦਾ ਸਭਾ ਵੱਲੋਂ ਸਨਮਾਨ ਵੀ ਕੀਤਾ ਗਿਆ। ਹਾਜਰ ਸਾਹਿਤਕਾਰਾਂ ਵੱਲੋ ਡਾਕਟਰ ਤਰਸਪਾਲ ਕੌਰ ਦੇ ਪਿਤਾ ਸ. ਗੁਰਦਾਸ ਸਿੰਘ ਕਲੇਰ ਅਤੇ ਡਿੰਪਲ ਕੁਮਾਰ ਸ਼ਰਮਾ ਦੇ ਤਾਇਆ ਜੀ ਦੀ ਅਚਨਚੇਤੀ ਮੌਤ ਦੇ ਅਫਸੋਸ ਸਬੰਧੀ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਰਵਾਏ ਗਏ ਕਵੀ ਦਰਬਾਰ ਵਿਚ ਪਾਲ ਸਿੰਘ ਲਹਿਰੀ, ਲਖਵਿੰਦਰ ਸਿੰਘ ਠੀਕਰੀਵਾਲਾ, ਸੁਰਜੀਤ ਸਿੰਘ ਦਿਹੜ, ਰਘਬੀਰ ਸਿੰਘ ਗਿੱਲ ਅਤੇ ਗੁਰਤੇਜ ਸਿੰਘ ਮੱਖਣ ਨੇ ਹਿੱਸਾ ਲਿਆ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਜਨਰਲ ਸਕੱਤਰ ਮਾਲਵਿੰਦਰ ਸ਼ਾਇਰ ਨੇ ਉਕਤ ਕਾਵਿ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੰਚ ਸੰਚਾਲਨ ਖੂਬਸੂਰਤ ਤਰੀਕੇ ਨਾਲ ਨਿਭਾਇਆ। ਸਮਾਗਮ ਵਿੱਚ ਮਹਿੰਦਰ ਸਿੰਘ ਰਾਹੀ, ਰਘਬੀਰ ਸਿੰਘ ਗਿੱਲ, ਕੁਲਵੰਤ ਸਿੰਘ ਧੀਂਗੜ, ਚਰਨ ਸਿੰਘ ਝਲੂਰ, ਗਿਆਨੀ ਕਰਮ ਸਿੰਘ ਭੰਡਾਰੀ, ਚਮਕੌਰ ਸਿੰਘ ਮਾਨ, ਵਿੰਦਰ ਕੌਰ, ਹੀਰਾ ਲਾਲ, ਭੀਮ ਸਿੰਘ ਆਦਿ ਸ਼ਾਮਿਲ ਹੋਏ।

                  -
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

MP ਅੰਮ੍ਰਿਤਪਾਲ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਲਈ ਖ਼ਤਰਾ….ਪੰਜਾਬ ਪੁਲਿਸ ਦਾ ਹਾਈਕੋਰਟ ਵਿੱਚ ਦਾਅਵਾ

Next Post

ਨਗਰ ਕੌਂਸਲ ਦੇ ਪ੍ਰਧਾਨ ਦੇ ਕਾਨੂੰਨੀ ਨੋਟਿਸ ਤੋਂ ਬਾਅਦ ਆਜ਼ਾਦ ਕੌਂਸਲਰ ਨੇ ਦਿੱਤਾ ਤਿੱਖਾ ਜਵਾਬ…ਲਗਾਏ ਵੱਡੇ ਦੋਸ਼

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਨਗਰ ਕੌਂਸਲ ਦੇ ਪ੍ਰਧਾਨ ਦੇ ਕਾਨੂੰਨੀ ਨੋਟਿਸ ਤੋਂ ਬਾਅਦ ਆਜ਼ਾਦ ਕੌਂਸਲਰ ਨੇ ਦਿੱਤਾ ਤਿੱਖਾ ਜਵਾਬ…ਲਗਾਏ ਵੱਡੇ ਦੋਸ਼

ਨਗਰ ਕੌਂਸਲ ਦੇ ਪ੍ਰਧਾਨ ਦੇ ਕਾਨੂੰਨੀ ਨੋਟਿਸ ਤੋਂ ਬਾਅਦ ਆਜ਼ਾਦ ਕੌਂਸਲਰ ਨੇ ਦਿੱਤਾ ਤਿੱਖਾ ਜਵਾਬ…ਲਗਾਏ ਵੱਡੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend