Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

Nirmal Pandori by Nirmal Pandori
09/24/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਦੇ ਬੱਚਿਆਂ ਨੇ ਕਲੱਸਟਰ ਪੱਧਰ ‘ਤੇ ਹੋਈਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ। ਓਵਰਆਲ ਟਰਾਫੀ ਜਿੱਤਣ ਤੋਂ ਬਾਅਦ ਪਿੰਡ ਦੀ ਪੰਚਾਇਤ ਪੰਚਾਇਤ, ਮੋਹਤਬਰ ਵਿਅਕਤੀਆਂ ਅਤੇ ਬੱਚਿਆਂ ਦੇ ਮਾਪਿਆਂ ਦੁਆਰਾ ਸਕੂਲ ਵਿੱਚ ਬੱਚਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਬੱਚਿਆਂ ਦੀ ਇਸ ਵੱਡੀ ਪ੍ਰਾਪਤੀ ‘ਤੇ ਗੱਲਬਾਤ ਕਰਦੇ ਹੋਏ ਮੁੱਖ ਅਧਿਆਪਕ ਸੁਖਪਾਲ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਬੱਚੇ ਭਾਵੇਂ ਅਨੇਕਾਂ ਵਾਰ ਪੰਜਾਬ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਚੁੱਕੇ ਹਨ ਪਰੰਤੂ ਇਹ ਪਹਿਲੀ ਵਾਰ ਹੋਇਆ ਹੈ ਕਿ ਬੱਚਿਆਂ ਨੇ ਕਲਸਟਰ ਪੱਧਰ ਦੀਆਂ ਖੇਡਾਂ ਵਿੱਚ ਓਵਰਆਲ ਟਰਾਫ਼ੀ ਨੂੰ ਜਿੱਤਿਆ ਹੋਵੇ। ਇਸ ਮੌਕੇ ਸਕੂਲ ਦੇ ਸਟਾਫ ਵੱਲੋਂ ਬੱਚਿਆਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪਿੰਡ ਦੇ ਸਮਾਜ ਸੇਵੀ ਸਰਦਾਰ ਦੀਦਾਰ ਸਿੰਘ ਅਤੇ ਦਰਸ਼ਨ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਗਿਆ। ਸਮਾਜ ਸੇਵੀ ਦੀਦਾਰ ਸਿੰਘ ਨੇ ਬੱਚਿਆਂ ਲਈ ਜਲਦੀ ਹੀ ਸਪੋਰਟਸ ਡਰੈੱਸ ਲੈ ਕੇ ਦੇਣ ਦਾ ਵਾਅਦਾ ਵੀ ਕੀਤਾ। ਐਸਐਮਸੀ ਕਮੇਟੀ ਦੇ ਮੌਜੂਦਾ ਚੇਅਰਮੈਨ ਜਸਵਿੰਦਰ ਸਿੰਘ,ਸ੍ਰੀਮਤੀ ਸਵਰਨਜੀਤ ਕੌਰ, ਸ੍ਰੀਮਤੀ ਜਸਪ੍ਰੀਤ ਕੌਰ ,ਜਗਨਦੀਪ ਕੌਰ, ਗੁਰਤੇਜ ਸਿੰਘ,ਸ੍ਰੀਮਤੀ ਰਾਜ ਰਾਣੀ ,ਸ੍ਰੀਮਤੀ ਰੇਖਾ ਕੌਰ ,ਸ੍ਰੀਮਤੀ ਰਾਜ ਰਾਣੀ , ਪਲਵਿੰਦਰ ਸਿੰਘ ਸਰਪੰਚ ,ਸਾਬਕਾ ਚੇਅਰਮੈਨ ਸਵਰਨ ਸਿੰਘ,ਸੀਨੀਅਰ ਸੈਕੈਂਡਰੀ ਸਕੂਲ ਦੇ ਇੰਚਾਰਜ ਅਜੀਤ ਸਿੰਘ ਅਤੇ ਡੀਪੀ ਹਰਪਾਲ ਸਿੰਘ, ਸਮਾਜ ਸੇਵੀ ਦੀਦਾਰ ਸਿੰਘ, ਦਰਸ਼ਨ ਸਿੰਘ (ਰਿਟਾਇਰਡ ਬਿਜਲੀ ਮੁਲਾਜ਼ਮ), ਗੁਰਦੀਪ ਸਿੰਘ, ਜਸਬੀਰ ਸਿੰਘ, ਚੇਤ ਸਿੰਘ, ਸ਼੍ਰੀਮਤੀ ਚਰਨਜੀਤ ਕੌਰ ਅਤੇ ਬੱਚਿਆਂ ਦੀ ਮਾਪੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Next Post

ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend