Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

Nirmal Pandori by Nirmal Pandori
09/24/2024
in ਬਰਨਾਲਾ ਆਸ-ਪਾਸ
Reading Time: 1 min read
A A
0
ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਸਤੰਬਰ (ਨਿਰਮਲ ਸਿੰਘ ਪੰਡੋਰੀ)-

“ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਸਾਡੀ ਅਹਿਮ ਤੇ ਮੁਢਲੀ ਜ਼ਿੰਮੇਵਾਰੀ ਹੈ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਡਾ. ਤਪਿੰਦਰਜੋਤ ਕੌਸ਼ਲ ਨੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਦਾ ਕਾਰਜ ਸੰਭਾਲਣ ਮੌਕੇ ਕੀਤਾ। ਡਾ. ਤਪਿੰਦਰਜੋਤ ਕੌਸ਼ਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਮੁਫਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ  ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦਾ ਚਾਰਜ ਸੰਭਾਲਣ ਮੌਕੇ ਸਵਾਗਤ ਕੀਤਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕਲੱਸਟਰ ਖੇਡਾਂ ਵਿੱਚ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

Next Post

ਆਂਗਣਵਾੜੀ ਸੈਂਟਰਾਂ ਵਿੱਚ ਆ ਰਹੇ ਖਰਾਬ ਰਾਸ਼ਨ ਸੰਬੰਧੀ ਇਸਤਰੀ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਆਂਗਣਵਾੜੀ ਸੈਂਟਰਾਂ ਵਿੱਚ ਆ ਰਹੇ ਖਰਾਬ ਰਾਸ਼ਨ ਸੰਬੰਧੀ ਇਸਤਰੀ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਆਂਗਣਵਾੜੀ ਸੈਂਟਰਾਂ ਵਿੱਚ ਆ ਰਹੇ ਖਰਾਬ ਰਾਸ਼ਨ ਸੰਬੰਧੀ ਇਸਤਰੀ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend