Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼

Nirmal Pandori by Nirmal Pandori
10/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 30 ਸਤੰਬਰ ( ਜਸਵੰਤ ਸਿੰਘ ਲਾਲੀ )-ਪੰਚਾਇਤੀ ਚੋਣਾਂ ਨੂੰ ਲੈਕੇ ਪਿੰਡਾਂ ਵਿੱਚ ਮਹੌਲ ਦਿਨੋ ਦਿਨ ਗਰਮ ਹੁੰਦਾ ਜਾਂਦਾ ਹੈ । ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਕਲਾਂ ਸੋਢੇ ਤੋਂ ਉਘੇ ਸਮਾਜ ਸੇਵੀ ਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਹਰ ਸਮੇਂ ਨਾਲ ਖੜ੍ਨ ਵਾਲੇ ਨੌਜਵਾਨ ਆਗੂ ਸਰਬਜੀਤ ਸਿੰਘ ਸੰਭੂ ਨੇ ਵੀ ਸਰਪੰਚੀ ਦੇ ਉਮੀਦਵਾਰ ਵਜੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ । ਉਹਨਾਂ ਨੇ ਆਪਣੇ ਗ੍ਰਹਿ ਵਿਖੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ । ਇਸ ਮੌਕੇ ਉਹਨਾਂ ਦੇ ਘਰ ਇਕੱਠੇ ਹੋਏ ਵੱਡੀ ਗਿਣਤੀ ਲੋਕਾਂ ਨੇ ਆਪਣੇ ਹੱਥ ਖੜ੍ਹੇ ਕਰਕੇ ਸਰਬਜੀਤ ਸਿੰਘ ਸੰਭੂ ਦੇ ਨਾਲ ਖੜ੍ਨ ਦਾ ਐਲਾਨ ਕੀਤਾ । ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸਰਬਜੀਤ ਸਿੰਘ ਸੰਭੂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਇਕੱਠੇ ਹੋਏ ਲੋਕਾਂ ਨੇ ਸਰਬਜੀਤ ਸਿੰਘ ਸੰਭੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਤਾਉਣ ਦਾ ਪ੍ਰਣ ਕੀਤਾ । ਇਸ ਮੌਕੇ ਸਰਬਜੀਤ ਸਿੰਘ ਸੰਭੂ ਨੇ ਇਕੱਠੇ ਹੋਏ ਲੋਕਾਂ ਨੂੰ ਵਿਸਵਾਸ ਦਿਵਾਇਆ ਕਿ ਜੇਕਰ ਲੋਕ ਉਹਨਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਹਮੇਸ਼ਾ ਪਿੰਡ ਦੇ ਵਿਕਾਸ ਅਤੇ ਲੋਕ ਸੇਵਾ ਲਈ ਤਤਪਰ ਰਹਿਣਗੇ। ਉਹਨਾਂ ਅੱਗੇ ਕਿਹਾ ਕਿ ਮੈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗਾ । ਉਨਾਂ ਕਿਹਾ ਕਿ ਜਿਸ ਤਰ੍ਹਾਂ ਮੈ ਪਹਿਲਾਂ ਲੋਕਾਂ ਦੀ ਸੇਵਾ ਕਰਦਾ ਰਿਹਾ ਹਾਂ ਉਸੇ ਤਰ੍ਹਾਂ ਹੀ ਮੈ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਸੇਵਾ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡਾਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟਲ਼ ਸਕਦੀਆਂ ਨੇ ਪੰਚਾਇਤ ਚੋਣਾਂ….ਹਾਈਕੋਰਟ ‘ਚ ਪਟੀਸ਼ਨ ਦਾਇਰ

Next Post

DC ਨੇ ਕਾਂਗਰਸੀ ਆਗੂਆਂ ਨੂੰ ਕਿਹਾ ਬਾਹਰ ਜਾਓ…ਹੁਣ ਦਿੱਲੀ ਪੈਣਗੀਆਂ ਤਾਰੀਕਾਂ ਡੀਸੀ ਸਾਬ੍ਹ ਦੀਆਂ….!

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
DC ਨੇ ਕਾਂਗਰਸੀ ਆਗੂਆਂ ਨੂੰ ਕਿਹਾ ਬਾਹਰ ਜਾਓ…ਹੁਣ ਦਿੱਲੀ ਪੈਣਗੀਆਂ ਤਾਰੀਕਾਂ ਡੀਸੀ ਸਾਬ੍ਹ ਦੀਆਂ….!

DC ਨੇ ਕਾਂਗਰਸੀ ਆਗੂਆਂ ਨੂੰ ਕਿਹਾ ਬਾਹਰ ਜਾਓ…ਹੁਣ ਦਿੱਲੀ ਪੈਣਗੀਆਂ ਤਾਰੀਕਾਂ ਡੀਸੀ ਸਾਬ੍ਹ ਦੀਆਂ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend