Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ

Nirmal Pandori by Nirmal Pandori
10/04/2024
in ਪੰਜਾਬ
Reading Time: 1 min read
A A
0
ਬਰਨਾਲੇ ਵਿਜੀਲੈਂਸ ਨੇ ਫਾਇਰ ਅਫਸਰ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 4 ਅਕਤੂਬਰ, (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਜਿਸ ਲਈ ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤੈਅ ਹੋਇਆ।
ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ

Next Post

… ਹੁਣ ਪੰਜਾਬ ਦੇ ਪਿੰਡਾਂ ‘ਚ ਉੱਡਣਗੇ ਮੋਰ ਕਬੂਤਰ ਤੋਤੇ….!

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
… ਹੁਣ ਪੰਜਾਬ ਦੇ ਪਿੰਡਾਂ ‘ਚ ਉੱਡਣਗੇ ਮੋਰ ਕਬੂਤਰ ਤੋਤੇ….!

… ਹੁਣ ਪੰਜਾਬ ਦੇ ਪਿੰਡਾਂ 'ਚ ਉੱਡਣਗੇ ਮੋਰ ਕਬੂਤਰ ਤੋਤੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend