Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਕਾਂਗਰਸੀ ਆਗੂ ਮੰਗਤ ਬਾਂਸਲ ਦਾ “ਚਿਰਾਗ” ਹੁਣ ਸਿਮਰਨਜੀਤ ਮਾਨ ਦੀ ਪਾਰਟੀ ‘ਚ ਜਗੇਗਾ….!

Nirmal Pandori by Nirmal Pandori
10/07/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਕਾਂਗਰਸੀ ਆਗੂ ਮੰਗਤ ਬਾਂਸਲ ਦਾ “ਚਿਰਾਗ” ਹੁਣ ਸਿਮਰਨਜੀਤ ਮਾਨ ਦੀ ਪਾਰਟੀ ‘ਚ ਜਗੇਗਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋ ਪਹਿਲਾਂ ‌ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਹਲਕੇ ਅੰਦਰ ‌ਪਾਰਟੀ ਪਲੇਟਫਾਰਮ ਨੂੰ ਮਜ਼ਬੂਤ ਕਰਨ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਡੋਰੇ ਪਾਏ ਜਾ ਰਹੇ ਹਨ। ਇਸੇ ਦੌਰਾਨ ਬਰਨਾਲਾ ਤੋਂ‌‌ ਇੱਕ ਕਾਂਗਰਸੀ ਕੌਂਸਲਰ ਮੀਨੂ ਬਾਂਸਲ ਅਤੇ ਧਾਕੜ ਕਾਂਗਰਸੀ ਆਗੂ ਮੰਗਤ ਬਾਂਸਲ ਦੇ ਬੇਟੇ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਮੂਲੀਅਤ ਕਰ ਲਈ ਹੈ। ‌ ਬੀਤੇ ਕੱਲ੍ਹ ਬਰਨਾਲਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਨੇ ਮੰਗਤ ਬਾਂਸਲ ਦੇ ਸਪੁੱਤਰ ਚਿਰਾਗ ਬਾਂਸਲ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਮੌਜੂਦਾ ਪ੍ਰਧਾਨ ਨਾਲ ਜਬਰਦਸਤ ਟੱਕਰ ‘ਚ ਜਿੱਤ ਪ੍ਰਾਪਤ ਕਰਨ ਵਾਲੇ ਕੌਂਸਲਰ ਮੀਨੂ ਬਾਂਸਲ ਅਤੇ ਮੰਗਤ ਬਾਂਸਲ ਦੇ ਪੁੱਤਰ ਦੀ ਇਸ ਸਿਆਸੀ ਤਬਦੀਲੀ ਨੂੰ ਬਰਨਾਲਾ ‘ਚ ਹੈਰਾਨੀਜਨਕ ਤਰੀਕੇ ਨਾਲ ਵੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ 22 ਏਕੜ ‘ਚ ਮੁੱਖ ਦਫਤਰ ਵਿਖੇ ‌ ਇੱਕ ਪ੍ਰਭਾਵਸ਼ਾਲੀ ਸਮਾਗਮ ‘ਚ ਗੋਬਿੰਦ ਸਿੰਘ ਸੰਧੂ ਨੇ ਕੁਝ ਹਿੰਦੂ ਨੌਜਵਾਨਾਂ ਸਮੇਤ 50 ਦੇ ਕਰੀਬ ਨੌਜਵਾਨਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਜਦ ਪੱਤਰਕਾਰਾਂ ਨੇ ਚਿਰਾਗ ਬਾਂਸਲ ਨੂੰ ਪੁੱਛਿਆ ਕਿ “ਹੁਣ ਤੇਰੇ ਪਾਪਾ ਦਾ ਕੀ ਸਟੈਂਡ ਹੋਵੇਗਾ ਤਾਂ ਚਿਰਾਗ ਬਾਂਸਲ ਹੀ ਬੇਬਾਕੀ ਨਾਲ ਜਵਾਬ ਦਿੱਤਾ ਕਿ ਪਾਪਾ ਨੇ ਆਪਣਾ ਦੇਖਣਾ…ਮੈਂ ਆਪਣਾ ਸਿਆਸੀ ਰਾਹ ਚੁਣ ਲਿਆ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਪੁਲਿਸ ਨੇ ਕਰਵਾਈ ਬੱਲੇ ਬੱਲੇ…24 ਘੰਟਿਆਂ ਅੰਦਰ ਲੁਟੇਰੇ “ਕਾਨੂੰਨੀ ਡੰਡੇ” ਥੱਲੇ….!

Next Post

ਟਰੱਕ ਯੂਨੀਅਨ ਮਹਿਲ ਕਲਾਂ ‘ਚ ਅੱਖਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਟਰੱਕ ਯੂਨੀਅਨ ਮਹਿਲ ਕਲਾਂ ‘ਚ ਅੱਖਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ

ਟਰੱਕ ਯੂਨੀਅਨ ਮਹਿਲ ਕਲਾਂ 'ਚ ਅੱਖਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend