Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਹਾਜ਼ਰ ਹੋ….ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਬੁਲਾ ਕੇ ਵਿਭਾਗਾਂ ਪ੍ਰਤੀ ਲਈ ਜਾਣਕਾਰੀ

Nirmal Pandori by Nirmal Pandori
10/08/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਖ਼ਿਲਾਫ਼ ਕਸਦਾ ਜਾ ਰਿਹੈ ਈਡੀ ਦਾ ਸਿਕੰਜਾ..ਆਮ ਆਦਮੀ ਪਾਰਟੀ ਨੇ ਦਿੱਲੀ ਜਲ ਬੋਰਡ ਤੋਂ ਹੋਈ ਕਾਲੀ ਕਮਾਈ ਨੂੰ ਚੋਣ ਫੰਡ ਵਜੋਂ ਪ੍ਰਾਪਤ ਕੀਤਾ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਅਕਤੂਬਰ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੁਝ ਕੈਬਨਿਟ ਮੰਤਰੀਆਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਅਤੇ ਉਹਨਾਂ ਦੇ ਵਿਭਾਗਾਂ ਦੇ ਕੰਮਕਾਰ ਪ੍ਰਤੀ ਜਾਣਕਾਰੀ ਪ੍ਰਾਪਤ ਕੀਤੀ। ‌ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੁਝ ਮੰਤਰੀਆਂ ਨੂੰ ਦਿੱਲੀ ਬੁਲਾਇਆ ਅਤੇ ਮੰਤਰੀਆਂ ਦੇ ਵਿਭਾਗਾਂ ਨਾਲ ਸਬੰਧਿਤ ਕੰਮਕਾਰ ਸਬੰਧੀ ਵਿਸਥਾਰਤ ਚਰਚਾ ਕੀਤੀ। ਇਹ ਵੀ ਪਤਾ ਲੱਗਿਆ ਕਿ ਅਰਵਿੰਦ ਕੇਜਰੀਵਾਲ ਨੇ ਮੰਤਰੀਆਂ ਤੋਂ ਉਹਨਾਂ ਦੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੇ ਰਵਈਏ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਦੱਸ ਦੇਈਏ ਕਿ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਸਰਕਾਰ ਦੇ ਮਾਮਲਿਆਂ ਵਿੱਚ ਸਿੱਧੀ ਦਿਲਚਸਪੀ ਲੈ ਰਹੇ ਹਨ। ਕੁਝ ਸਮਾਂ ਪਹਿਲਾਂ ਪੰਜਾਬ ਦੇ ਕੁਝ ਕੈਬਨਿਟ ਮੰਤਰੀਆਂ ਦਾ ਫੇਰਬਦਲ ਵੀ ਕੀਤਾ ਗਿਆ ਤੇ ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਤੇ ਕੁਝ ਹੋਰ ਅਧਿਕਾਰੀਆਂ ਦੀ ਅਦਲਾ ਬਦਲੀ ਵੀ ਕੀਤੀ ਗਈ। ਸੂਤਰਾਂ ਅਨੁਸਾਰ ਇਹਨਾਂ ਸਾਰੀਆਂ ਤਬਦੀਲੀਆਂ ਪਿੱਛੇ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਹੀ ਸਨ। ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਆਪ ਹਾਈ ਕਮਾਂਡ ਪੰਜਾਬ ਵੱਲ ਵੱਧ ਧਿਆਨ ਦੇ ਸਕਦੀ ਹੈ ਕਿਉਂਕਿ ਕੁਝ ਮਹੀਨਿਆਂ ਬਾਅਦ ਦਿੱਲੀ ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ ਜਿਨਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਆਪਣਾ ਅਕਸ ਹੋਰ ਸੁਧਾਰਨ ਦਾ ਯਤਨ ਕਰੇਗੀ। ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਬਾਕੀ ਮੰਤਰੀਆਂ ਨੂੰ ਵੀ ਦਿੱਲੀ ਬੁਲਾਇਆ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਬੁਲਾ ਕੇ ਕਿਹੜੀ ਹੈਸੀਅਤ ਵਿੱਚ ਉਹਨਾਂ ਦੇ ਵਿਭਾਗਾਂ ਪ੍ਰਤੀ ਜਾਣਕਾਰੀ ਲੈ ਰਹੇ, ਇਸ ਸਬੰਧੀ ਟਿੱਪਣੀ ਕਰਨ ਲਈ ਕੋਈ ਵੀ ਆਪ ਆਗੂ ਤਿਆਰ ਨਹੀਂ ਹੈ। ਇਸ ਸਾਰੇ ਘਟਨਾਕ੍ਰਮ ਦਾ ਇੱਕ ਅਹਿਮ ਪੱਖ ਇਹ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਨਸਨੀਖੇਜ ਖ਼ਬਰ : ਚੋਰੀ ਦੇ ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਸੁਧਾਰ ਘਰ ਛੱਡਣ ਜਾ ਰਹੇ ਦੋ ਥਾਣੇਦਾਰਾਂ ਦੀਆਂ ਲਾਸ਼ਾਂ ਮਿਲੀਆਂ…ਮੁਲਜ਼ਮ ਫਰਾਰ

Next Post

ਦੁਬਈ ਵੱਲੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਦੇਣ ਦਾ ਐਲਾਨ….ਮਿਲਣਗੀਆਂ ਢੇਰ ਸਾਰੀਆਂ ਸਹੂਲਤਾਂ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਦੁਬਈ ਵੱਲੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਦੇਣ ਦਾ ਐਲਾਨ….ਮਿਲਣਗੀਆਂ ਢੇਰ ਸਾਰੀਆਂ ਸਹੂਲਤਾਂ

ਦੁਬਈ ਵੱਲੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਦੇਣ ਦਾ ਐਲਾਨ….ਮਿਲਣਗੀਆਂ ਢੇਰ ਸਾਰੀਆਂ ਸਹੂਲਤਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend