Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੁਬਈ ਵੱਲੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਦੇਣ ਦਾ ਐਲਾਨ….ਮਿਲਣਗੀਆਂ ਢੇਰ ਸਾਰੀਆਂ ਸਹੂਲਤਾਂ

Nirmal Pandori by Nirmal Pandori
10/09/2024
in ਪੰਜਾਬ
Reading Time: 1 min read
A A
0
ਦੁਬਈ ਵੱਲੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਦੇਣ ਦਾ ਐਲਾਨ….ਮਿਲਣਗੀਆਂ ਢੇਰ ਸਾਰੀਆਂ ਸਹੂਲਤਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਕਤੂਬਰ, Gee98 news service
-ਵਿਦੇਸ਼ ਜਾ ਕੇ ਵਸਣ ਅਤੇ ਕੰਮ ਕਾਰ ਕਰਨ ਵਾਲਿਆਂ ਲਈ ਇਹ ਚੰਗੀ ਖਬਰ ਹੈ। ‌ਦੁਬਈ ਨੇ ਆਪਣੇ ਖੇਤਰ ਵਿੱਚ ਚੰਗਾ ਕੰਮ ਕਰਨ ਵਾਲੇ ਲੋਕਾਂ ਲਈ ਗੋਲਡਨ ਵੀਜ਼ਾ ਦਾ ਐਲਾਨ ਕੀਤਾ ਹੈ। Knowledge and Human Development Authority (KHDA) ਵੱਲੋਂ ਐਲਾਨ ਕੀਤਾ ਗਿਆ ਹੈ ਕਿ ਨਿੱਜੀ ਖੇਤਰ ਦੀ ਸਿੱਖਿਆ ‘ਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਗੋਲਡਨ ਵੀਜ਼ੇ ਦੀ ਸਹੂਲਤ ਦਿੱਤੀ ਜਾਵੇਗੀ। ਦੁਬਈ ਸਰਕਾਰ ਨੇ 15 ਅਕਤੂਬਰ ਤੋਂ ਅਧਿਆਪਕਾਂ ਨੂੰ ਗੋਲਡਨ ਵੀਜ਼ਾ ਲਈ ਅਰਜ਼ੀ ਦੇਣ ਦੀ ਇਜਾਜ਼ਤ ਦਿੱਤੀ ਹੈ। ਇਹ ਕਦਮ ਉਨ੍ਹਾਂ ਯੋਗ ਅਧਿਆਪਕਾਂ ਲਈ ਹੈ, ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਇਸ ਵੀਜ਼ੇ ਦੀ ਮਿਆਦ 10 ਸਾਲ ਤੱਕ ਹੈ ਅਤੇ ਇਹ ਵੀਜ਼ਾ ਦੁਬਈ ਵਿੱਚ ਰਹਿਣ, ਕੰਮ ਕਰਨ ਅਤੇ ਪਰਿਵਾਰ ਨਾਲ ਸੁਤੰਤਰ ਜੀਵਨ ਜਿਊਣ ਦੀ ਇਜਾਜ਼ਤ ਦਿੰਦਾ ਹੈ। ਦੁਬਈ ਵੱਲੋਂ ਆਪਣੀ ਗੋਲਡਨ ਵੀਜ਼ਾ ਸਕੀਮ ਤਹਿਤ ਕਿਸੇ ਵੀ ਚਾਈਲਡਹੁੱਡ ਸੈਂਟਰ, ਪ੍ਰਾਈਵੇਟ ਸਕੂਲ ਜਾਂ ਅੰਤਰਰਾਸ਼ਟਰੀ ਉੱਚ ਸਿੱਖਿਆ ਸੰਸਥਾਨ ਵਿੱਚ ਕੰਮ ਕਰਨ ਵਾਲੇ ਸਿੱਖਿਅਕਾਂ ਨੂੰ ਲੰਬੇ ਸਮੇਂ ਦੇ ਨਿਵਾਸ ਵੀਜ਼ੇ ਦੀ ਸਹੂਲਤ ਆਸਾਨੀ ਨਾਲ ਦਿੱਤੀ ਜਾਵੇਗੀ। ਇਸ ਵੀਜ਼ੇ ਲਈ ਸਕੂਲ ਪ੍ਰਿੰਸੀਪਲ ਅਤੇ ਆਗੂ, ਅਰਲੀ ਚਾਈਲਡਹੁੱਡ ਸੈਂਟਰ ਦੇ ਪ੍ਰਬੰਧਕ ਅਤੇ ਅਧਿਆਪਕ ਅਪਲਾਈ ਕਰ ਸਕਦੇ ਹਨ। ਯੋਗਤਾ ਦੀ ਗੱਲ ਕਰੀਏ ਤਾਂ ਬਿਨੈਕਾਰ ਕੋਲ ਐਡਵਾਂਸ ਡਿਗਰੀ ਜਾਂ ਸਬੰਧਤ ਉੱਚ ਯੋਗਤਾ ਹੋਣੀ ਚਾਹੀਦੀ ਹੈ। ਇਸ ਵੀਜ਼ੇ ਲਈ ਅਰਜ਼ੀ ਦੀ ਪ੍ਰਕਿਰਿਆ 15 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਗੋਲਡਨ ਵੀਜ਼ਾ ਸਕੀਮ ਤਹਿਤ 10-ਸਾਲ ਦਾ ਰਿਹਾਇਸ਼ੀ ਪਰਮਿਟ ਮਿਲਦਾ ਹੈ। ਇਸ ਤੋਂ ਇਲਾਵਾ ਵੀਜ਼ਾ ਧਾਰਕ ਆਪਣੇ ਪਰਿਵਾਰ ਨੂੰ ਵੀ ਨਾਲ ਲਿਜਾ ਸਕਦਾ ਹੈ। ‌ਬਿਨਾਂ ਕਿਸੇ ਰਾਸ਼ਟਰੀ ਸਪਾਂਸਰ ਦੇ ਨੌਕਰੀ ਜਾਂ ਕਾਰੋਬਾਰ ਕੀਤਾ ਜਾ ਸਕਦਾ ਹੈ।ਵਪਾਰ ਅਤੇ ਨਿਵੇਸ਼ ਦੇ ਮੌਕਿਆਂ ਲਈ ਬਹੁਤ ਸਾਰੀਆਂ ਰਿਆਇਤਾਂ ਵੀ ਉਪਲਬਧ ਹਨ। ਯੋਗ ਅਧਿਆਪਕ ਦੁਬਈ ਸਰਕਾਰ ਦੀ ਵੈੱਬਸਾਈਟ ਜਾਂ ਸਬੰਧਤ ਵਿਭਾਗਾਂ ਰਾਹੀਂ ਅਪਲਾਈ ਕਰ ਸਕਦੇ ਹਨ। -ਵੀਜ਼ਾ ਅਪਲਾਈ ਕਰਦੇ ਸਮੇਂ ਅਧਿਆਪਕਾਂ ਨੂੰ ਆਪਣੀ ਵਿਦਿਅਕ ਯੋਗਤਾ, ਤਜਰਬਾ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। -ਇਸ ਪਹਿਲਕਦਮੀ ਦਾ ਉਦੇਸ਼ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਨਾ ਅਤੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ​​ਕਰਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਹਾਜ਼ਰ ਹੋ….ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਬੁਲਾ ਕੇ ਵਿਭਾਗਾਂ ਪ੍ਰਤੀ ਲਈ ਜਾਣਕਾਰੀ

Next Post

ਝਟਕਾ : SBI ਨੇ ਕਰੈਡਿਟ ਕਾਰਡ ਨਿਯਮ ਬਦਲੇ….ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਝਟਕਾ : SBI ਨੇ ਕਰੈਡਿਟ ਕਾਰਡ ਨਿਯਮ ਬਦਲੇ….ਪੜ੍ਹੋ ਖ਼ਬਰ

ਝਟਕਾ : SBI ਨੇ ਕਰੈਡਿਟ ਕਾਰਡ ਨਿਯਮ ਬਦਲੇ….ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend