Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ….ਟੁੱਟੀ ਤੋਂ ਚੁਗਾਠ ਪੱਟ ਲਈ…ਚੋਣ ਹਾਰਨ ਤੋਂ ਬਾਅਦ ਸਮਾਜ ਸੇਵਾ ਕੀਤੀ ਬੰਦ

Nirmal Pandori by Nirmal Pandori
10/10/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਕਤੂਬਰ, Gee98 news service
-ਚੋਣ ਹਾਰਨ ਤੋਂ ਬਾਅਦ ਹਰਿਆਣਾ ਦੇ ਇੱਕ ਵਿਧਾਇਕ ਨੇ ‌ਆਪਣੇ ਹਲਕੇ ਦੀਆਂ ਸਕੂਲ ਕਾਲਜ ਜਾਂਦੀਆਂ ਧੀਆਂ ਲਈ ਸ਼ੁਰੂ ਕੀਤੀ ਇੱਕ ਵੱਡੀ ਸਹੂਲਤ ਬੰਦ ਕਰ ਦਿੱਤੀ ਹੈ। ਹਰਿਆਣਾ ਦੇ ਰੋਹਤਕ ਦੀ ਮਹਿਮ ਸੀਟ ਤੋਂ ਚੋਣ ਹਾਰਨ ਵਾਲੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਨੇ ਲੜਕੀਆਂ ਲਈ ਮੁਫਤ ਬੱਸ ਸੇਵਾ ਬੰਦ ਕਰ ਦਿੱਤੀ ਹੈ। ਹਰਿਆਣਾ ਜਨਸੇਵਕ ਪਾਰਟੀ ਦੇ ਆਗੂ ਬਲਰਾਜ ਕੁੰਡੂ ਨੇ ਮਹਿਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੋਂ ਮਹਿਮ ਅਤੇ ਰੋਹਤਕ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜਦੀਆਂ ਲੜਕੀਆਂ ਨੂੰ ਲਿਜਾਣ ਲਈ 18 ਬੱਸਾਂ ਮੁਫਤ ਚਲਾਈਆਂ ਸਨ ਜਿਨਾਂ ਨੂੰ ਉਸਨੇ ਚੋਣ ਹਾਰਨ ਤੋਂ ਬਾਅਦ ਬੰਦ ਕਰ ਦਿੱਤਾ ਹੈ। ਚੋਣ ਹਾਰਨ ਤੋਂ ਬਾਅਦ ਕੁੰਡੂ ਨੇ ਆਪਣੇ ਸਮਰਥਕਾਂ ਦਾ ਇਕੱਠ ਬੁਲਾਇਆ ਅਤੇ ਵਿਦਿਆਰਥਣਾਂ ਲਈ ਸ਼ੁਰੂ ਕੀਤੀਆਂ ਇਹ ਸਾਰੀਆਂ ਬੱਸਾਂ ਤੁਰੰਤ ਬੰਦ ਕਰਨ ਦਾ ਐਲਾਨ ਕੀਤਾ। ਬਲਰਾਜ ਕੂੰਡੂ ਦਾ ਕਹਿਣਾ ਹੈ ਕਿ ਉਸ ਦੇ ਸਮਰਥਕ ਚੋਣ ਹਾਰਨ ਕਰਕੇ ਨਾਰਾਜ਼ ਹਨ ਅਤੇ ਉਸਦੇ ਸਮਰਥਕਾਂ ਦਾ ਕਹਿਣਾ ਹੈ ਕਿ ਨਵੇਂ ਚੁਣੇ ਗਏ ਵਿਧਾਇਕ ਨੂੰ ਹੁਣੇ ਤੋਂ ਹੀ ਲੜਕੀਆਂ ਲਈ ਬੱਸਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਬਲਰਾਜ ਕੁੰਡੂ ਨੇ ਕਿਹਾ ਕਿ ਉਨ੍ਹਾਂ ਦਾ ਮਨ ਬਹੁਤ ਦੁਖੀ ਹੈ। ਉਨ੍ਹਾਂ ਨੇ ਸਮਾਜ ਸੇਵਾ ਨੂੰ ਰਾਜਨੀਤੀ ਲਈ ਨਹੀਂ ਚੁਣਿਆ ਪਰ ਸਮਰਥਕਾਂ ਦਾ ਕਹਿਣਾ ਹੈ ਕਿ ਨਵੇਂ ਵਿਧਾਇਕ ਨੂੰ ਕੁਝ ਸਾਲਾਂ ਲਈ ਧੀਆਂ ਲਈ ਬੱਸਾਂ ਚਲਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਬਲਰਾਜ ਕੁੰਡੂ ਨੇ 2017-18 ਵਿੱਚ ਲੜਕੀਆਂ ਲਈ ਮੁਫਤ ਬੱਸਾਂ ਸ਼ੁਰੂ ਕੀਤੀਆਂ ਸਨ। ਪਹਿਲਾਂ 8 ਬੱਸਾਂ ਚਲਾਈਆਂ ਗਈਆਂ ਸਨ ਅਤੇ ਬਾਅਦ ਵਿੱਚ ਬੱਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਅਤੇ ਹੁਣ 18 ਬੱਸਾਂ ਚੱਲ ਰਹੀਆਂ ਸਨ। ਲਗਭਗ 40-42 ਪਿੰਡਾਂ ਦੀਆਂ ਕੁੜੀਆਂ ਇਨ੍ਹਾਂ ਬੱਸਾਂ ਰਾਹੀਂ ਸਕੂਲ, ਕਾਲਜ ਅਤੇ ਯੂਨੀਵਰਸਿਟੀ ਜਾਂਦੀਆਂ ਸਨ। ਜਿਸ ਕਾਰਨ ਲੜਕੀਆਂ ਨੂੰ ਵੀ ਸਹੂਲਤਾਂ ਮਿਲੀਆਂ ਅਤੇ ਪਰਿਵਾਰ ‘ਤੇ ਕੋਈ ਆਰਥਿਕ ਬੋਝ ਨਹੀਂ ਪਿਆ। ਇਨ੍ਹਾਂ ਬੱਸਾਂ ਵਿੱਚ ਕੁੜੀਆਂ ਰੋਜ਼ ਰੋਹਤਕ ਵਿੱਚ ਆਪਣੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਜਾਂਦੀਆਂ ਸਨ। ਲੜਕੀਆਂ ਦਾ ਪਿੰਡ ਰੋਹਤਕ ਸ਼ਹਿਰ ਤੋਂ 30-40 ਕਿਲੋਮੀਟਰ ਦੀ ਦੂਰੀ ‘ਤੇ ਹੈ ਅਤੇ ਲਗਭਗ ਇਕ ਬੱਸ ਰੋਜ਼ਾਨਾ 100 ਕਿਲੋਮੀਟਰ ਦਾ ਸਫਰ ਕਰਦੀ ਸੀ। ਬੱਸਾਂ ਬੰਦ ਹੋਣ ਤੋਂ ਬਾਅਦ ਲੜਕੀਆਂ ਕੋਲ ਰੋਡਵੇਜ਼ ਦੀਆਂ ਬੱਸਾਂ, ਪ੍ਰਾਈਵੇਟ ਬੱਸਾਂ, ਆਟੋ ਜਾਂ ਪ੍ਰਾਈਵੇਟ ਵਾਹਨਾਂ ਵਿੱਚ ਪੜ੍ਹਨ ਜਾਣ ਦਾ ਬਦਲ ਰਹਿ ਗਿਆ ਹੈ। ਅਜਿਹੇ ‘ਚ ਰੋਹਤਕ ‘ਚ ਪੜ੍ਹਨ ਲਈ ਆਉਣ ਵਾਲੀਆਂ ਲੜਕੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।‌ ਮਹਿਮ ਤੋਂ ਆਜ਼ਾਦ ਉਮੀਦਵਾਰ ਰਾਧਾ ਅਹਿਲਾਵਤ ਨੇ ਕਿਹਾ ਕਿ ਬਲਰਾਜ ਕੂੰਡੂ ਦੀ ਅਖੌਤੀ ਸਮਾਜ ਸੇਵਾ ਦਾ ਸੱਚ ਸਾਹਮਣੇ ਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੱਤਾਧਾਰੀ ਧਿਰ ਦੀ ਨੇੜਤਾ ਵਾਲੇ ਸਰਪੰਚੀ ਦੇ ਉਮੀਦਵਾਰਾਂ ਨੂੰ ਵੰਡੇ ਗਏ ਸਿਫਾਰਸ਼ੀ ਚੋਣ ਨਿਸ਼ਾਨ

Next Post

…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!

…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend