Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੱਸ ਗੱਲ ਏਥੇ ਆ ਕੇ ਰੁਕਣੀ ਆਂ….ਭਗਵੰਤ ਮਾਨ ‘ਵੱਡੇ ਬਾਦਲ’ ਤੇ ਕੇਜਰੀਵਾਲ ‘ਛੋਟੇ ਬਾਦਲ’ ‌ਬਣਨਗੇ…!

Nirmal Pandori by Nirmal Pandori
10/11/2024
in ਪੰਜਾਬ
Reading Time: 1 min read
A A
0
ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਅਕਤੂਬਰ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਦੇ ਵਿਚਕਾਰ ਗੜਬੜ ਦੀਆਂ ਚਰਚਾਵਾਂ ਸੱਚੀਆਂ ਸਾਬਤ ਹੋਣ ਵੱਲ ਵੱਧ ਰਹੀਆਂ ਹਨ। ‌ ਸਭ ਤੋਂ ਅਹਿਮ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਬੁਲਾਰੇ ਅਤੇ ਹੋਰ ਆਗੂ ਨੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੇ ਵਿਚਕਾਰ ਮਨ ਮੁਟਾਵ ਦੀਆਂ ਖਬਰਾਂ ਦਾ ਅਜੇ ਤੱਕ ਸਾਹਮਣੇ ਆ ਕੇ ਖੰਡਨ ਨਹੀਂ ਕੀਤਾ। ਇਸ ਘਟਨਾਕ੍ਰਮ ਦੇ ਨਾਲ ਜੁੜਿਆ ਇੱਕ ਹੋਰ ਵੀ ਤੱਥ ਵਿਚਾਰਨਯੋਗ ਹੈ ਕਿ ਜਦ ਮੁੱਖ ਮੰਤਰੀ ਦੇ ਨਜ਼ਦੀਕੀ ਅਤੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਵੀਡੀਓ ਪਾ ਕੇ ਕਿਹਾ ਕਿ ‘ਉਹ ਭੱਜਣ ਵਾਲੇ ਨਹੀਂ ਸਗੋਂ ਭਜਾਉਣ ਵਾਲੇ ਹਨ’ ਤਾਂ ਦੂਜੇ ਦਿਨ ਹੀ ਬਲਤੇਜ ਪੰਨੂ ਦਾ ਅਸਤੀਫਾ ਲੈ ਲਿਆ ਗਿਆ। ਦੂਜੇ ਪਾਸੇ ਪੰਜਾਬ ਦੇ ਮੁੱਖ ਸਕੱਤਰ ਦੀ ਬਦਲੀ ਨੇ ਆਪ ਦੇ ਦੋਵੇਂ ਵੱਡੇ ਆਗੂਆਂ ਵਿਚਕਾਰ ਸੁਲਗਦੀ ਚਿੰਗਾਰੀ ਨੂੰ ਹੋਰ ਹਵਾ ਦੇਣ ਦਾ ਕੰਮ ਕੀਤਾ ਹੈ। ਕੁਝ ਦਿਨਾਂ ਤੋਂ ਇਹ ਚਰਚਾ ਵੀ ਜੋਰਾਂ ‘ਤੇ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਬਦਲ ਦਿੱਤਾ ਜਾਵੇਗਾ ਪਰੰਤੂ ਕਨਸੋਆਂ ਇਹ ਵੀ ਹਨ ਕਿ ਆਪ ਲੀਡਰਸ਼ਿਪ ਮੁੱਖ ਮੰਤਰੀ ਨੂੰ ਬਦਲਣ ਦੀ ਬਜਾਏ ਉਹਨਾਂ ਦੇ ਨਾਲ ਦੋ ਡਿਪਟੀ ਮੁੱਖ ਮੰਤਰੀ ਨਿਯੁਕਤ ਕਰਨ ਜਾ ਰਹੀ ਹੈ, ਜਿਨਾਂ ਵਿੱਚੋਂ ਇੱਕ ਡਿਪਟੀ ਮੁੱਖ ਮੰਤਰੀ ਹਿੰਦੂ ਅਤੇ ਦੂਜਾ ਦਲਿਤ ਚਿਹਰਾ ਹੋਵੇਗਾ ਅਤੇ ਇਹਨਾਂ ਵਿੱਚੋਂ ਇੱਕ ਡਿਪਟੀ ਮੁੱਖ ਮੰਤਰੀ ਨੂੰ ਗ੍ਰਹਿ ਵਿਭਾਗ ਦਿੱਤਾ ਜਾਵੇਗਾ। ਮੁੱਖ ਮੰਤਰੀ ਤੋਂ ਗ੍ਰਹਿ ਵਿਭਾਗ ਵਾਪਸ ਲੈ ਕੇ ਆਪਣੇ ਵਿਸ਼ਵਾਸ ਪਾਤਰ ਡਿਪਟੀ ਮੁੱਖ ਮੰਤਰੀ ਦੇਣ ਨਾਲ ਸੂਬੇ ਦੇ ਪੁਲਿਸ ਤੰਤਰ ‘ਤੇ ਵੀ ਅਰਵਿੰਦ ਕੇਜਰੀਵਾਲ ਦੀ ਪਕੜ ਮਜ਼ਬੂਤ ਹੋਵੇਗੀ। ਪੰਜਾਬ ‘ਚ ਆਪ ਸਰਕਾਰ ਦੇ ਪਲੇਟਫਾਰਮ ਤੋਂ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਨੂੰ ਵੇਖਦੇ ਹੋਏ ਇਉਂ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਗਵੰਤ ਮਾਨ ‘ਵੱਡੇ ਬਾਦਲ’ ਤੇ ਅਰਵਿੰਦ ਕੇਜਰੀਵਾਲ ‘ਛੋਟੇ ਬਾਦਲ’ ‌ਦੀ ਭੂਮਿਕਾ ਵਿੱਚ ਹੋਣਗੇ। ਚੇਤੇ ਰਹੇ ਕਿ ਅਕਾਲੀ ਭਾਜਪਾ ਸਰਕਾਰ ਮੌਕੇ ਮੁੱਖ ਮੰਤਰੀ ਤਾਂ ਵੱਡੇ ਬਾਦਲ ਸਨ ਪ੍ਰੰਤੂ ਸਰਕਾਰ ਅਤੇ ਸੂਬੇ ਦਾ ਸਾਰਾ ਕੰਟਰੋਲ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਕੋਲ ਸੀ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਗ ਗਈ ਖੇਤ… ਕਾਂਗਰਸੀ ਕਾਕਾ ਜੀ ਬਹੁਤ ਨਾਰਾਜ਼ ਨੇ…!

Next Post

ਵਿਧਾਇਕਾਂ ਨੇ ਯਤਨ ਤਾਂ ਕੀਤੇ ਸੀ ਪਰ ਲੋਕ ਨਹੀਂ ਮੰਨੇ…ਸਿਰੇ ਨਹੀਂ ਚੜੀ ਜੱਦੀ ਪਿੰਡਾਂ ‘ਚ ਸਰਬਸੰਮਤੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

ਵਿਧਾਇਕਾਂ ਨੇ ਯਤਨ ਤਾਂ ਕੀਤੇ ਸੀ ਪਰ ਲੋਕ ਨਹੀਂ ਮੰਨੇ…ਸਿਰੇ ਨਹੀਂ ਚੜੀ ਜੱਦੀ ਪਿੰਡਾਂ 'ਚ ਸਰਬਸੰਮਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend