Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤੀ ਚੋਣਾਂ ‘ਚ ਪਿੰਡ ਕਰਮਗੜ ‘ਚ ਹੋਈ ਲੜਾਈ…ਪੰਚ ਉਮੀਦਵਾਰ ਦਾ ਪਾੜ ਦਿੱਤਾ ਸਿਰ

Nirmal Pandori by Nirmal Pandori
10/15/2024
in ਪੰਜਾਬ
Reading Time: 1 min read
A A
0
ਪੰਚਾਇਤੀ ਚੋਣਾਂ ‘ਚ ਪਿੰਡ ਕਰਮਗੜ ‘ਚ ਹੋਈ ਲੜਾਈ…ਪੰਚ ਉਮੀਦਵਾਰ ਦਾ ਪਾੜ ਦਿੱਤਾ ਸਿਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਵਿੱਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ ਵਿੱਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ ‘ਤੇ ਦੂਜੇ ਗੁੱਟ ਵੱਲੋਂ ਹਮਲਾ ਕਰਕੇ ਸੱਟਾਂ ਮਾਰਨ ਦੀਆਂ ਖ਼ਬਰਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਮਲੇ ‘ਚ ਜ਼ਖ਼ਮੀ ਹੋਏ ਪੰਚੀ ਦੇ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਗੱਡੀ ਵਿੱਚ ਪਿੰਡ ਦੇ ਵਿੱਚ ਦੇਰ ਰਾਤ ਘਰ ਜਾ ਰਹੇ ਸਨ ਤਾਂ ਸਰਪੰਚੀ ਦੀ ਚੋਣ ਲੜ ਰਹੇ ਦੂਜੇ ਗਰੁੱਪ ਦੇ 20 ਤੋਂ 25 ਵਿਅਕਤੀਆਂ ਨੇ ਉਹਨਾਂ ਦੀ ਗੱਡੀ ਅੱਗੇ ਮੋਟਰਸਾਈਕਲ ਲਗਾ ਕੇ ਗੱਡੀ ਨੂੰ ਘੇਰ ਲਿਆ ਤੇ ਉਹਨਾਂ ਉੱਪਰ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਹਨਾਂ ਦੱਸਿਆ ਕਿ ਹਮਲੇ ਦੌਰਾਨ ਉਹਨਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਤੇ ਉਹਨਾਂ ਦੇ ਸਾਥੀ ਨੂੰ ਵੀ ਸਖ਼ਤ ਜ਼ਖਮੀ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।‌ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਪੁਲਿਸ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਮਹਿਲ ਕਲਾਂ ਸੁਬੇਗ ਸਿੰਘ ਨੇ ਦੱਸਿਆ ਕਿ ਪਿੰਡ ਕਰਮਗੜ ਵਿਖੇ ਵੋਟਾਂ ਦੇ ਮਾਮਲੇ ‘ਚ ਲੜਾਈ ਹੋਈ ਹੈ ਜਿਸ ਵਿੱਚ ਇੱਕ ਪੰਚੀ ਦੇ ਉਮੀਦਵਾਰ ਅਤੇ ਇੱਕ ਹੋਰ ਉਮੀਦਵਾਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ ਅਤੇ ਇਸ ਮਾਮਲੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ ਸਿੱਧੇ ਤੌਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ-ਸਿਵਲ ਹਸਪਤਾਲ ਬਰਨਾਲਾ ਵਿਖੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਪੰਚ ਉਮੀਦਵਾਰ ਗੁਰਜੰਟ ਸਿੰਘ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲਾਲਪਰੀ ਤੇ ਮਨੀਰਾਮ ਦੀ ਬੱਲੇ ਬੱਲੇ… ਅਣਖ਼, ਜ਼ਮੀਰ ਤੇ ਲੋਕ ਮੁੱਦੇ ਜੁੱਤੀ ਦੀ ਨੋਕ ਥੱਲੇ…!

Next Post

ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਦੀ ਚੋਣ ਕਮਿਸ਼ਨ ਨੇ ਜਾਰੀ ਕੀਤੀ ਰੂਪਰੇਖਾ…ਪੜ੍ਹੋ ਪੂਰੀ ਖ਼ਬਰ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਦੀ ਚੋਣ ਕਮਿਸ਼ਨ ਨੇ ਜਾਰੀ ਕੀਤੀ ਰੂਪਰੇਖਾ…ਪੜ੍ਹੋ ਪੂਰੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend