Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਹੁਣ ਫੇਰ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ…ਬੀਕੇਯੂ ਉਗਰਾਹਾਂ ਦਾ ਐਲਾਨ

Nirmal Pandori by Nirmal Pandori
10/15/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 15 ਅਕਤੂਬਰ, Gee98 news service
ਪੰਜਾਬ ਚ ਇੱਕ ਵਾਰ ਫੇਰ ਸਾਰੇ ਟੋਲ ਪਲਾਜ਼ੇ ਅਣਮਿਥੇ ਸਮੇਂ ਲਈ ਫਰੀ ਹੋਣ ਜਾ ਰਹੇ ਹਨ ਭਾਵ ਇਹਨਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਹੀਕਲਾਂ ਨੂੰ ਟੋਲ ਟੈਕਸ ਨਹੀਂ ਦੇਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ 17 ਅਕਤੂਬਰ ਤੋਂ ਪੰਜਾਬ ਚ ਟੋਲ ਪਲਾਜੇ ਮੁਕਤ ਕਰ ਦਿੱਤੇ ਜਾਣਗੇ ਅਤੇ 18 ਅਕਤੂਬਰ ਤੋਂ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਗਾਏ ਜਾਣਗੇ। ਇਸ ਸਬੰਧੀ ਐਲਾਨ ਕਰਦੇ ਹੋਏ ਜਥੇਬੰਦੀ ਵੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ,ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ, ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ‘ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਦੀ ਪੂਰਤੀ ਲਈ ਉਕਤ ਸੰਘਰਸ਼ ਦਾ ਫੈਸਲਾ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਦੀ ਚੋਣ ਕਮਿਸ਼ਨ ਨੇ ਜਾਰੀ ਕੀਤੀ ਰੂਪਰੇਖਾ…ਪੜ੍ਹੋ ਪੂਰੀ ਖ਼ਬਰ

Next Post

ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend