Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ਵਿੱਚ ਅੱਜ ਤੋਂ ਚੋਣ ਜਾਬਤਾ ਲਾਗੂ…25 ਨਵੰਬਰ ਤੱਕ ਰੁਕ ਜਾਣਗੇ ਸਾਰੇ ਕੰਮ…!

Nirmal Pandori by Nirmal Pandori
10/18/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 17 ਅਕਤੂਬਰ, Gee98 news service
ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 18 ਅਕਤੂਬਰ ਤੋਂ ਲੈ ਕੇ 25 ਨਵੰਬਰ ਤੱਕ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 18 ਅਕਤੂਬਰ ਨੂੰ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦੇ ਮਿਡਲ ਸਕੂਲਾਂ ਨੂੰ ਖਤਮ ਕਰਨ ਦੀ ਤਿਆਰੀ…ਨੇੜੇ ਦੇ ਹਾਈ ਸਕੂਲਾਂ ‘ਚ ਮਿਲਾਉਣ ਦੀ ਯੋਜਨਾ

Next Post

ਕੌੜਤੂੰਬਾ : ਬਰਨਾਲੇ ਦੇ ਵਣ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ…ਚੋਰੀ ਹੋ ਰਹੇ ਨੇ ਕੀਮਤੀ ਰੁੱਖ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਕੌੜਤੂੰਬਾ : ਬਰਨਾਲੇ ਦੇ ਵਣ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ…ਚੋਰੀ ਹੋ ਰਹੇ ਨੇ ਕੀਮਤੀ ਰੁੱਖ

ਕੌੜਤੂੰਬਾ : ਬਰਨਾਲੇ ਦੇ ਵਣ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ…ਚੋਰੀ ਹੋ ਰਹੇ ਨੇ ਕੀਮਤੀ ਰੁੱਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend