Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP ਵਿਧਾਇਕ ਦੇ ਪਿਤਾ ਨੇ ਚੁੱਕ ਦੀ AK 47…ਬਣਾਤੀ ਰੀਲ.. ਮਜੀਠੀਆ ਨੇ ਵਾਇਰਲ ਕੀਤੀ ਵੀਡੀਓ….!

Nirmal Pandori by Nirmal Pandori
10/24/2024
in ਪੰਜਾਬ
Reading Time: 1 min read
A A
0
AAP ਵਿਧਾਇਕ ਦੇ ਪਿਤਾ ਨੇ ਚੁੱਕ ਦੀ AK 47…ਬਣਾਤੀ ਰੀਲ.. ਮਜੀਠੀਆ ਨੇ ਵਾਇਰਲ ਕੀਤੀ ਵੀਡੀਓ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਅਕਤੂਬਰ, Gee98 news service
–ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਸ੍ਰੀ ਸੁਰਿੰਦਰ ਕੰਬੋਜ ਦੀ AK47 ਰਾਈਫ਼ਲ ਲੈ ਕੇ ਇੱਕ ਔਰਤ ਨਾਲ ਨੱਚਦੇ ਹੋਏ ਦੀ ਵੀਡੀਓ ਵਾਇਰਲ ਹੋ ਰਹੀ ਹੈ।‌ ਹੈਰਾਨੀ ਇਸ ਗੱਲ ਦੀ ਹੈ ਕਿ ਵਿਧਾਇਕ ਦੇ ਪਿਤਾ ਨੇ AK47 ਨਾਲ ਨੱਚਦੇ ਹੋਏ ਬਣਾਈ ਰੀਲ ‘ਤੇ ਗਾਣਾ ਵੀ ਨਸ਼ੇ ਨੂੰ ਪ੍ਰਮੋਟ ਕਰਨ ਵਾਲਾ ਹੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਵਾਇਰਲ ਕਰਦੇ ਹੋਏ ਮੰਗ ਕੀਤੀ ਹੈ ਕਿ ਵਿਧਾਇਕ ਦੇ ਪਿਤਾ ਅਤੇ ਉਸ ਨਾਲ ਨੱਚ ਰਹੀ ਔਰਤ ਉਪਰ ਮੁਕੱਦਮਾ ਦਰਜ ਕੀਤਾ ਜਾਵੇ।‌ ਮਜੀਠੀਆ ਨੇ ਕਿਹਾ ਕਿ ਜੇਕਰ ਹਥਿਆਰ ਗੰਨਮੈਨ ਦਾ ਹੈ ਤਾਂ ਫਿਰ ਵਿਧਾਇਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਜ਼ਰੂਰਤ ਹੈ ਕਿਉਂਕਿ ਵਿਧਾਇਕ ਨੇ ਉਨ੍ਹਾਂਦੀ ਸੁਰੱਖਿਆ ਲਈ ਪ੍ਰਦਾਨ ਹਥਿਆਰ ਆਪਣੇ ਪਿਤਾ ਨੂੰ ਦੇਣ ਦਿੱਤਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਹੈਰਾਨੀਜਨਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਏ ਕੇ 47 ਰਾਈਫਲ ਲੈ ਕੇ ਇਕ ਮਹਿਲਾ ਨਾਲ ਨੱਚਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੀ ਸਪਸ਼ਟ ਕਰ ਸਕਦੀ ਹੈ ਕਿ ਜਿਸ ਹਥਿਆਰ ਨੂੰ ਲੈ ਕੇ ਜੋੜਾ ਨੱਚਦਾ ਨਜ਼ਰ ਆ ਰਿਹਾ ਹੈ, ਉਹ ਜਗਦੀਪ ਕੰਬੋਜ ਦੇ ਗੰਨਮੈਨ ਦਾ ਹੈ ਜਾਂ ਫਿਰ ਪਾਕਿਸਤਾਨ ਤੋਂ ਦਰਾਮਦ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਵਿਧਾਇਕ ਅਤੇ ਉਸਦੇ ਨਾਲ-ਨਾਲ ਉਸਦੇ ਪਿਤਾ ਅਤੇ ਵੀਡੀਓ ਵਿਚ ਦਿਸ ਰਹੀ ਮਹਿਲਾ ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ। ਮਜੀਠੀਆ ਨੇ ਕਿਹਾ ਕਿ ਏਕੇ 47 ਵਰਗੇ ਹਥਿਆਰਾਂ ਦੀ ਦੁਰਵਰਤੋਂ ਡਾਂਸ ਕਰਨ ਵਾਸਤੇ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਫਿਰ ਉਸਦੇ ਖਿਲਾਫ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਵਿਧਾਇਕ ਦੇ ਪਿਤਾ ਨੂੰ ਆਪਣੇ ਹਥਿਆਰ ਦਿੱਤੇ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੋਈ ਵੀ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਪਾਉਣ ਦੀ ਮਨਾਹੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਪਾਉਣ ਲਈ ਜਨਤਕ ਤੌਰ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਤੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਪਾਉਣ ਤੇ ਗੀਤਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਾਂਗਰਸ ਦੀ ਸਾਬਕਾ ਐਮਐਲਏ ਸਤਿਕਾਰ ਕੌਰ ਹੈਰੋਇਨ ਸਮੇਤ ਗ੍ਰਿਫ਼ਤਾਰ…ਤਲਾਸ਼ੀ ਦੌਰਾਨ ਘਰੋਂ ਵੀ ਨਸ਼ਾ ਅਤੇ ਡਰੱਗ ਮਨੀ ਬਰਾਮਦ

Next Post

ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ

ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ 'ਤੇ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend