Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

..ਮੈਨੂੰ ਤੁਹਾਡੀ ਲੁਕਸ ਅਤੇ ਕੰਮ ਕਰਨ ਦੇ ਤਰੀਕੇ ਨੇ ਅਟਰੈਕਟ ਕੀਤਾ…ਮਹਿਲਾ SHO ਨੇ ਡੀਐਸਪੀ ”ਤੇ ਲਗਾਏ ਗੰਭੀਰ ਦੋਸ਼

Nirmal Pandori by Nirmal Pandori
10/25/2024
in ਪੰਜਾਬ
Reading Time: 1 min read
A A
0
ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ‘ਚ ਸਸਪੈਂਡ ਕੀਤੀ ਮਹਿਲਾ ਐਸ ਐਚ ਓ ਨੇ ਭਾਈ ਫੇਸਬੁੱਕ ਪੋਸਟ
ਚੰਡੀਗੜ੍ਹ, 25 ਅਕਤੂਬਰ, Gee98 news service
-ਨਸ਼ਾ ਤਸਕਰਾਂ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸਸਪੈਂਡ ਕੀਤੀ ਪੰਜਾਬ ਪੁਲਿਸ ਦੀ ਮਹਿਲਾ ਐਸਐਚਓ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾ ਕੇ ਪੁਲਿਸ ਵਿਭਾਗ ਵਿੱਚ ਤਰਥੱਲੀ ਮਚਾ ਦਿੱਤੀ ਹੈ।। ਦੱਸ ਦੇਈਏ ਕਿ ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਵਿੱਚ ਤਾਇਨਾਤ ਮਹਿਲਾ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਦੋ ਨਸ਼ਾ ਤਸਕਰਾਂ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਲੈ ਕੇ ਮੁਕੱਦਮੇ ਵਿੱਚੋਂ ਬਾਹਰ ਕੱਢਣ ਦੇ ਦੋਸ਼ ਸਾਬਤ ਹੋਏ ਸਨ ਜਿਸ ਤੋਂ ਬਾਅਦ ਐਸਐਚਓ ਸਮੇਤ ਪੰਜ ਹੋਰਾਂ ‘ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਹਨਾਂ ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਸੀ। ਹੁਣ ਮਹਿਲਾ ਐਸਐਚਓ ਨੇ ਡੀਐਸਪੀ ਤੇ ਏਜੰਸੀ ਸ਼ੋਸ਼ਣ ਤੇ ਦੋਸ਼ ਲਗਾ ਕੇ ਪੰਜਾਬ ਪੁਲਿਸ ਫੋਰਸ ਵਿੱਚ ਮਹਿਲਾ ਕਰਮਚਾਰੀਆਂ ਤੇ ਮਹਿਲਾ ਅਫਸਰਾਂ ਦੇ ਜਿਨਸੀ ਸ਼ੋਸ਼ਣ ਸਬੰਧੀ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। SHO ਅਰਸ਼ਪ੍ਰੀਤ ਕੌਰ ਗਰੇਵਾਲ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਉਸਨੇ ਮੋਗਾ ਦੇ ਐਸਪੀਡੀ ਡਾਕਟਰ ਬਾਲ ਕ੍ਰਿਸ਼ਨ ਸਿੰਗਲਾ ਅਤੇ ਧਰਮਕੋਟ ਡੀਐਸਪੀ ਰਮਨਦੀਪ ਸਿੰਘ ਤੇ ਗੰਭੀਰ ਦੋਸ਼ ਲਾਏ। ਦੱਸ ਦੇਈਏ ਕਿ ਅਰਸ਼ਪ੍ਰੀਤ ਕੌਰ ਗਰੇਵਾਲ ਵੱਲੋਂ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ‘ਤੇ ਇਹ ਵੀ ਦੋਸ਼ ਲਾਏ ਗਏ ਹਨ ਕਿ 2024 ਅਗਸਤ ਮਹੀਨੇ ਜਦੋਂ ਐਸ ਐਚ ਓ ਮਹਿਣਾ ਥਾਣਾ ਸੀ ਤਾਂ ਬਹੁ ਚਰਚਿਤ ਹਾਈ ਪ੍ਰੋਫਾਈਲ ਕਾਂਗਰਸੀ ਲੀਡਰ ਬੱਲੀ ਕਤਲ ਕੇਸ ਵਿੱਚ ਚਾਰ ਦੋਸ਼ੀਆਂ ਨੂੰ ਡਿਸਚਾਰਜ ਕਰਨ ਦੀ ਗੱਲ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਵੱਲੋਂ ਕਹੀ ਗਈ ਸੀ। ਪੋਸਟ ਵਿੱਚ ਲਿਖਿਆ ਕਿ ਇਸ ਤੋਂ ਬਾਅਦ ਥਾਣਾ ਮਹਿਣਾ ਜਾ ਕੇ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਵੱਲੋਂ ਡੀਡੀਆਰ ਐਂਟਰੀ ਵੀ ਪਾਈ ਜਿਸ ਤੋਂ ਬਾਅਦ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਉਸ ਨੂੰ ਮਾਨਸਿਕ ਪਰੇਸ਼ਾਨ ਕੀਤਾ। ਅਰਸ਼ਪ੍ਰੀਤ ਕੌਰ ਗਰੇਵਾਲ ਨੇ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਤੇ ਵੀ ਸਰੀਰਕ ਸ਼ੋਸ਼ਣ ਦੇ ਦੋਸ਼ ਲਾਉਂਦੇ ਆ ਕਿਹਾ ਕਿ ਡੀਐਸਪੀ ਰਮਨਦੀਪ ਸਿੰਘ ਵੱਲੋਂ ਉਹਨਾਂ ਨੂੰ ਐਤਵਾਰ ਵਾਲੇ ਦਿਨ ਆਪਣੇ ਦਫਤਰ ਵਿੱਚ ਬੁਲਾ ਕੇ ਉਸ ਨੂੰ ਟੱਚ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ “ਮੈਮ ਤੁਸੀਂ ਵੀ ਇੱਕ ਸਪੋਰਟਸ ਪਰਸਨ ਹੋ ਤੇ ਮੈਂ ਹਾਕੀ ਓਲੰਪੀਅਨ ਤੇ ਆਪਣੇ ਦੋਨਾਂ ਵਿੱਚ ਬਹੁਤ ਚੀਜ਼ਾਂ ਕੋਮਨ ਹਨ”। ਪੋਸਟ ਵਿੱਚ ਲਿਖਿਆ ਕਿ ਜਦ ਮੈਂ ਬਤੌਰ ਡੀਐਸਪੀ ਜੁਆਇਨ ਕੀਤਾ ਸੀ ਤਾਂ ਤੁਹਾਡੀਆਂ ਲੁਕਸ ਅਤੇ ਕੰਮ ਕਰਨ ਦੇ ਤਰੀਕੇ ਨੇ ਮੈਨੂੰ ਤੁਹਾਡੇ ਵੱਲ ਅਟਰੈਕਟ ਕੀਤਾ। ਤੁਸੀਂ ਬਹੁਤ ਇੰਟੈਲੀਜੈਂਟ ਹੋ ਅਤੇ ਮੈਂ ਤੁਹਾਡੀ ਕੰਪਨੀ ਬਹੁਤ ਲਾਇਕ ਕਰਦਾ ਹਾਂ। ਅਰਸ਼ਪ੍ਰੀਤ ਕੌਰ ਗਰੇਵਾਲ ਵੱਲੋਂ ਇਹ ਪੋਸਟ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ ਹੈ ਅਤੇ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈਕੋਰਟ, ਮੁੱਖ ਮੰਤਰੀ ਪੰਜਾਬ, ਕੇਂਦਰ ਸਰਕਾਰ ਵੋਮਨ ਕਮਿਸ਼ਨ ਆਫ ਇੰਡੀਆ , ਡੀਜੀਪੀ ਪੰਜਾਬ, ਪੰਜਾਬ ਸਟੇਟ ਵੂਮੈਨ ਕਮਿਸ਼ਨ ਅਤੇ ਐਸਐਸਪੀ ਮੋਗਾ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MLA ਸਾਬ੍ਹ ਨੂੰ ਸਾਸਰੀ ਕਾਲ ਨਾ ਬੁਲਾਉਣ ਦਾ ਮੁੱਦਾ…ਸਪੀਕਰ ਵੱਲੋਂ ਅਧਿਆਪਕਾਂ ਨੂੰ ਜਾਰੀ ਕੀਤਾ ਨੋਟਿਸ ਵਾਪਸ ਲੈਣ ਦੇ ਹੁਕਮ

Next Post

ਨਾਮਜ਼ਦਗੀ ਪੱਤਰ ਭਰਨ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਦੇ ਖਾਸਮ ਖਾਸ ਗੁਰਮੇਲ ਘਰਾਚੋ ਨੇ ਬਾਠ ਨੂੰ ਦਿੱਤਾ ਮੁੱਖ ਮੰਤਰੀ ਦਾ ਸੁਨੇਹਾ…!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਨਾਮਜ਼ਦਗੀ ਪੱਤਰ ਭਰਨ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਦੇ ਖਾਸਮ ਖਾਸ ਗੁਰਮੇਲ ਘਰਾਚੋ ਨੇ ਬਾਠ ਨੂੰ ਦਿੱਤਾ ਮੁੱਖ ਮੰਤਰੀ ਦਾ ਸੁਨੇਹਾ…!

ਨਾਮਜ਼ਦਗੀ ਪੱਤਰ ਭਰਨ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਦੇ ਖਾਸਮ ਖਾਸ ਗੁਰਮੇਲ ਘਰਾਚੋ ਨੇ ਬਾਠ ਨੂੰ ਦਿੱਤਾ ਮੁੱਖ ਮੰਤਰੀ ਦਾ ਸੁਨੇਹਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend