Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਵੱਡੀ ਕਿਸਾਨ ਜਥੇਬੰਦੀ ਨੇ ਜ਼ਿਮਨੀ ਚੋਣਾਂ ‘ਚ AAP ਦੇ ਸਿੱਧੇ ਵਿਰੋਧ ਦਾ ਕੀਤਾ ਐਲਾਨ

Nirmal Pandori by Nirmal Pandori
10/27/2024
in ਬਰਨਾਲਾ ਆਸ-ਪਾਸ
Reading Time: 1 min read
A A
0
ਇੱਕ ਵੱਡੀ ਕਿਸਾਨ ਜਥੇਬੰਦੀ ਨੇ ਜ਼ਿਮਨੀ ਚੋਣਾਂ ‘ਚ AAP ਦੇ ਸਿੱਧੇ ਵਿਰੋਧ ਦਾ ਕੀਤਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

3 ਨਵੰਬਰ ਨੂੰ ਬਰਨਾਲਾ ਤੇ 4 ਨੂੰ ਗਿੱਦੜਬਾਹਾ ਵਿਖੇ ਕਰਾਂਗੇ ਵੱਡੀ ਰੈਲੀ -ਮਨਜੀਤ ਧਨੇਰ
ਬਰਨਾਲਾ 27 ਅਕਤੂਬਰ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੀ ਜਿਮਨੀ ਚੋਣ ਵਿੱਚ ਪਹਿਲਾਂ ਹੀ ਪਤਾ ਲੱਗਦਾ ਸਾਹਮਣਾ ਕਰ ਰਹੀ ਹ ਆਮ ਆਦਮੀ ਪਾਰਟੀ ਕੋ ਹੋਰ ਦੇਵਤਾ ਦੈਨਿਕ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ। ਬੀ ਕੇ ਯੂ (ਏਕਤਾ ਡਕੌਂਦਾ) ਨੇ ਜ਼ਿਮਨੀ ਚੋਣਾਂ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਬੀਤੇ ਕੱਲ੍ਹ ਬਰਨਾਲਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਬੁੱਧਰਾਮ ਦੀ ਸ਼ਹਿ ‘ਤੇ ਭੂ-ਮਾਫੀਆ ਹੜੱਪ ਕਰ ਜਾਣੀ ਚਾਹੁੰਦਾ ਹੈ ਅਤੇ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਜਥੇਬੰਦੀ ਪਿਛਲੇ ਡੇਢ ਸਾਲ ਤੋਂ ਜਮਹੂਰੀ ਢੰਗ ਨਾਲ ਜਥੇਬੰਦਕ ਸੰਘਰਸ਼ ਲੜ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਨੇਕਾਂ ਹੀ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਰਾਹੀਂ ਮੰਨਿਆ ਹੈ ਕਿ ਕੁੱਲਰੀਆਂ ਦੇ ਕਿਸਾਨਾਂ ਦਾ ਜ਼ਮੀਨ ‘ਤੇ ਮਾਲਕੀ ਹੱਕ ਹੈ ਪ੍ਰੰਤੂ ਭੂ-ਮਾਫੀਆ ਇਸ ਮਾਲਕੀ ਹੱਕ ਨੂੰ ਖੋਹਣ ‘ਤੇ ਉਤਾਰੂ ਹੈ ਅਤੇ ਪੰਜਾਬ ਸਰਕਾਰ ਕੋਈ ਇਨਸਾਫ਼ ਨਹੀਂ ਦੇ ਰਹੀ।
ਮਾਨਸਾ ਦਾ ਜ਼ਿਲਾ ਪ੍ਰਸ਼ਾਸਨ ਜਥੇਬੰਦੀ ਤੋਂ ਵਾਰ-ਵਾਰ ਸਮਾਂ ਲੈ ਰਿਹਾ ਹੈ ਪਰ ਹਰ ਵਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਜਾਂਦਾ ਹੈ। ਇਸ ਲਈ ਸੂਬਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਬਰਨਾਲਾ ਵਿਖੇ 3 ਨਵੰਬਰ ਨੂੰ ਅਤੇ ਗਿੱਦੜਬਾਹਾ ਵਿਖੇ 4 ਨਵੰਬਰ ਨੂੰ ਵੱਡੀਆਂ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦਿੱਤਾ ਜਾਵੇਗਾ। ਉਸ ਤੋਂ ਬਾਅਦ ਜਥੇਬੰਦੀ ਇਨ੍ਹਾਂ ਦੋਵਾਂ ਹਲਕਿਆਂ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀ ਕਿਸਾਨ ਵਿਰੋਧੀ ਨੀਤੀ ਦਾ ਪਰਦਾਫਾਸ਼ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤਪਾਲ ਕੌਰ ਤੋਂ ਇਲਾਵਾ 14 ਜ਼ਿਲਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਨੇ ਭਾਗ ਲਿਆ। ‌ਜ਼ਿਕਰਯੋਗ ਹੈ ਕਿ ਬਰਨਾਲਾ ਖੇਤਰ ਵਿੱਚ ਬੀਕੇਯੂ ਡਕੌਂਦਾ ਦਾ ਵੱਡਾ ਕਾਡਰ ਹੈ, ਜਿਸ ਕਰਕੇ ਜ਼ਿਮਨੀ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਲਈ ਮੁਸ਼ਕਿਲਾਂ ਖੜੀਆਂ ਹੋ ਸਕਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਮੀਤ ਹੇਅਰ ਡੇਂਗੂ ਪਾਜੀਟਿਵ ਹੋਣ ਕਾਰਨ ਹਸਪਤਾਲ ਦਾਖ਼ਲ…ਖੁਦ ਪੋਸਟ ਪਾ ਕੇ ਦਿੱਤੀ ਜਾਣਕਾਰੀ

Next Post

…ਹੁਣ ਸਰਕਾਰੀ ਮੁਲਾਜ਼ਮ ਆਪਣਾ ਫੋਨ ਬੰਦ ਨਹੀਂ ਰੱਖ ਸਕਣਗੇ, ਸਰਕਾਰ ਵੱਲੋਂ ਹੁਕਮ ਜਾਰੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ

…ਹੁਣ ਸਰਕਾਰੀ ਮੁਲਾਜ਼ਮ ਆਪਣਾ ਫੋਨ ਬੰਦ ਨਹੀਂ ਰੱਖ ਸਕਣਗੇ, ਸਰਕਾਰ ਵੱਲੋਂ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend