Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SGPC ਪ੍ਰਧਾਨਗੀ : ਅੱਜ ਦਾ ਦਿਨ ਸੁਖਬੀਰ ਬਾਦਲ ਲਈ ਮਹੱਤਵਪੂਰਨ…!

Nirmal Pandori by Nirmal Pandori
10/28/2024
in ਪੰਜਾਬ
Reading Time: 1 min read
A A
0
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਅਕਤੂਬਰ, Gee98 news service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਤਕੀਂ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੁੱਖ ਧੜਿਆਂ ਦਰਮਿਆਨ ਸਿੱਧਾ ਮੁਕਾਬਲਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ, ਜਦਕਿ ਅਕਾਲੀ ਦਲ ਸੁਧਾਰ ਲਹਿਰ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅੱਜ 28 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਵੋਟਾਂ ਪੈਣਗੀਆਂ ਜਿਸ ਤੋਂ ਬਾਅਦ ਨਵੀਂ ਅੰਤਰਿੰਗ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।‌ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਵੋਟਾਂ ਨਾਲ ਜਿੱਤ ਕੇ ਮੈਂਬਰ ਬਣਦੇ ਹਨ। ਇਨਾਂ ਤੋਂ ਇਲਾਵਾ ਨਾਮਜ਼ਦ ਕੀਤੇ ਜਾਂਦੇ 21 ਮੈਂਬਰਾਂ ਵਿੱਚੋਂ 6 ਸਿੰਘ ਸਾਹਿਬਾਨ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ, ਜਦਕਿ 15 ਮੈਂਬਰਾਂ ਨੂੰ ਵੋਟ ਦਾ ਅਧਿਕਾਰ ਹੈ। ਇਸ ਤਰ੍ਹਾਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 185 ਮੈਂਬਰਾਂ ਕੋਲ ਵੋਟ ਪਾਉਣ ਦਾ ਅਧਿਕਾਰ ਹੈ।‌‌ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ ਵਿੱਚ ਤਾਜ਼ਾ ਸਥਿਤੀ ਮੁਤਾਬਕ ਕੁੱਲ 185 ਮੈਂਬਰਾਂ ਵਿੱਚੋਂ 31 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ,4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ ਅਤੇ 2 ਮੈਂਬਰਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਕਾਰਨ ਇਹ ਗਿਣਤੀ 148 ਰਹਿ ਗਈ ਹੈ। ਇਨ੍ਹਾਂ ਵਿੱਚੋਂ ਵੀ ਕੁਝ ਵਿਦੇਸ਼ ਗਏ ਹੋਏ ਹਨ ਅਤੇ 140 ਵੋਟਾਂ ਪੋਲ ਹੋਣ ਦਾ ਅਨੁਮਾਨ ਹੈ। ਇਸ ਤਰ੍ਹਾਂ ਤਕਰੀਬਨ 71 ਵੋਟਾਂ ਵਾਲਾ ਉਮੀਦਵਾਰ ਪ੍ਰਧਾਨਗੀ ‘ਤੇ ਕਾਬਜ਼ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਵਿੱਚ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਅਕਾਲੀ ਦਲ ਸੁਧਾਰ ਲਹਿਰ ਵਾਲੇ ਸਿਆਸੀ ਜੁਗਾੜ ਦੇ ਸਹਾਰੇ ਜਿੱਤ ਲਈ ਆਸਵੰਦ ਹਨ। ਬਹਰਹਾਲ ! ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸਜ਼ਾ ਦਾ ਫੈਸਲਾ ਪੈਡਿੰਗ ਰੱਖਣ ਦੇ ਸੰਦਰਭ ਵਿੱਚ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਮਹੱਤਵਪੂਰਨ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

Next Post

24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ

24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend