Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ

Nirmal Pandori by Nirmal Pandori
10/28/2024
in ਪੰਜਾਬ
Reading Time: 1 min read
A A
0
24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਅਕਤੂਬਰ, Gee98 News service
-ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿੱਚ ਬੀਤੀ ਸ਼ਾਮ 24 ਸਾਲ ਦੀ ਔਰਤ ਦੇ ਜਣੇਪੇ ਨਾਲ ਸੰਬੰਧਿਤ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟੜਾ ਲਹਿਲ ਦੀ ਵਸਨੀਕ ਇੱਕ ਔਰਤ ਨੇ ਬੀਤੀ ਸ਼ਾਮ ਰਜਿੰਦਰਾ ਹਸਪਤਾਲ ਵਿੱਚ ਤਿੰਨ ਪੁੱਤਰਾਂ ਨੂੰ ਇਕੱਠੇ ਹੀ ਜਨਮ ਦਿੱਤਾ, ਪ੍ਰੰਤੂ ਪਰਿਵਾਰ ਦੀਆਂ ਇਹ ਖੁਸ਼ੀਆਂ ਬਹੁਤਾ ਸਮਾਂ ਕਾਇਮ ਨਾ ਰਹਿ ਸਕੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਕੋਟਲਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ ਹੋਈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਕੱਲ੍ਹ ਦੇਰ ਸ਼ਾਮ ਡਾਕਟਰਾਂ ਨੇ ਉਸ ਦੇ ਪੇਟ ਦਾ ਓਪਰੇਸ਼ਨ ਕਰਕੇ ਤਿੰਨ ਪੁੱਤਰਾਂ ਨੂੰ ਜਨਮ ਦਿਵਾਇਆ ਜਿਨਾਂ ਵਿੱਚੋਂ ਦੋ ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਜੇ ਪੁੱਤਰ ਨੇ ਵੀ ਜਨਮ ਤੋਂ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਇਸ ਤੋਂ ਵੀ ਦੁਖਦਾਈ ਗੱਲ ਇਹ ਹੋਈ ਕਿ ਪੁੱਤਰਾਂ ਦੀ ਮੌਤ ਤੋਂ ਕਰੀਬ ਛੇ ਘੰਟੇ ਬਾਅਦ ਮਨਦੀਪ ਕੌਰ ਨੇ ਵੀ ਦਮ ਤੋੜ ਦਿੱਤਾ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਕੋਟਲਾ ਲਹਿਲ ਵਿੱਚ ਸੋਗ ਦਾ ਮਾਹੌਲ ਹੈ।
ਫੋਟੋ ਕੈਪਸ਼ਨ…ਮ੍ਰਿਤਕਾ ਦੀ ਪੁਰਾਣੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

SGPC ਪ੍ਰਧਾਨਗੀ : ਅੱਜ ਦਾ ਦਿਨ ਸੁਖਬੀਰ ਬਾਦਲ ਲਈ ਮਹੱਤਵਪੂਰਨ…!

Next Post

ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!

ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend