Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!

Nirmal Pandori by Nirmal Pandori
10/29/2024
in ਪੰਜਾਬ
Reading Time: 1 min read
A A
0
ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਕਤੂਬਰ, Gee98 news service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਇੱਕ ਬਿਆਨ ਚਰਚਾ ਵਿੱਚ ਹੈ। ਬੀਬੀ ਜਗੀਰ ਕੌਰ ਦੇ ਇਸ ਬਿਆਨ ‘ਤੇ ਅਕਾਲੀ ਆਗੂਆਂ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਤੇਵਰ ਤਿਖੇ ਕੀਤੇ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹਰਜਿੰਦਰ ਸਿੰਘ ਧਾਮੀ ਤੋਂ ਪ੍ਰਧਾਨਗੀ ਦੀ ਚੋਣ ਹਾਰ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਸੀ ਕਿ “ਇਹ ਸਾਰੇ ਲਾਸ਼ਾਂ ਹਨ, ਇਹ ਮਰੀਆਂ ਜ਼ਮੀਰਾਂ ਵਾਲੇ ਹਨ, ਮੇਰਾ ਤਾਂ ਇਹਨਾਂ ਤੋਂ ਵਿਸ਼ਵਾਸ ਉੱਠ ਗਿਆ ਹੈ”। ਬੀਬੀ ਜਗੀਰ ਕੌਰ ਦੇ ਇਸ ਬਿਆਨ ‘ਤੇ ਟਿੱਪਣੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਮੈਂਬਰ ਜਾਗਦੀਆਂ ਜ਼ਮੀਰਾਂ ਵਾਲੇ ਹਨ ਤਾਂ ਹੀ ਉਹਨਾਂ ਨੇ ਚੰਗਾ ਫੈਸਲਾ ਕੀਤਾ ਹੈ”। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਸੀ ਕਿ “ਮੇਰਾ ਤਾਂ ਭਰੋਸਾ ਇਨ੍ਹਾਂ ਮੈਂਬਰਾਂ ਤੋਂ ਖ਼ਤਮ ਹੋ ਗਿਆ ਹੈ, ਮੈਂ ਚਾਹੁੰਦੀ ਹਾਂ ਕਿ ਦੁਬਾਰਾ ਚੋਣਾਂ ਹੋਣ ਤੇ ਕੌਮ ਦੇ ਸੂਝਵਾਨ ਵਿਅਕਤੀ ਮੈਂਬਰ ਹੋਣ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਹੀ ਉਨ੍ਹਾਂ ਦੇ ਸਪੰਰਕ ਵਿੱਚ ਸਨ ਪਰ ਇਹ ਸਾਰੀਆਂ ਲਾਸ਼ਾਂ ਨੇ, ਇਨ੍ਹਾਂ ਦੇ ਅੰਦਰ ਜ਼ਮੀਰਾਂ ਨਹੀਂ ਹਨ, ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇਲਜਾਮ ਲਾਉਂਦੇ ਸੀ ਬੀਬੀ ਮੈਂਬਰਾਂ ਨੂੰ ਖ਼ਰੀਦ ਰਹੀ ਹੈ ਤੇ ਏਜੰਸੀਆਂ ਨਾਲ ਮਿਲ ਕੇ ਕੰਮ ਰਹੀ ਹੈ ਜਦੋਂ ਕਿ ਇਹ ਏਜੰਸੀਆਂ ਨਾਲ ਮਿਲੇ ਹੋਏ ਹਨ ਤੇ ਇਨ੍ਹਾਂ ਨੇ ਮੈਂਬਰ ਖਰੀਦੇ ਹਨ। ਉਨ੍ਹਾਂ ਮੁੜ ਦਹੁਰਾਇਆ ਕਿ ਮੈਂਬਰਾਂ ਦੀਆਂ ਜ਼ਮੀਰਾਂ ਮਰੀਆਂ ਹੋਈਆਂ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਸ਼੍ਰੋਮਣੀ ਕਮੇਟੀ ਦੀ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾ ਰਹੇ ਹਨ”। ਬੀਬੀ ਜੰਗੀਰ ਕੌਰ ਦੇ ਬਿਆਨ ਤੇ ਟਿੱਪਣੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹਨਾਂ ਨੂੰ ਆਰਾਮ ਨਾਲ ਘਰ ਬੈਠ ਜਾਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਾਸ਼ਾਂ ਤੇ ਮਰੀਆਂ ਜ਼ਮੀਰਾਂ ਵਾਲੇ ਕਹਿਣ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਦੇ ਇੱਕ ਸੀਨੀਅਰ ਆਗੂ ਨਾਲ ਜਦ ਸੰਪਰਕ ਕੀਤਾ ਤਾਂ ਉਹਨਾਂ ਨੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ, ਸਪੱਸ਼ਟ ਹੈ ਕਿ ਬੀਬੀ ਜਗੀਰ ਕੌਰ ਦੇ ਇਸ ਬਿਆਨ ਤੋਂ ਅਕਾਲੀ ਦਲ ਸਰਦਾਰ ਲਹਿਰ ਦੇ ਆਗੂ ਵੀ ਨਿਰਾਸ਼ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

24 ਕੁ ਸਾਲ ਦੀ ਇੱਕ ਔਰਤ ਨੇ ਇਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ, ਪਰ ਕੁਝ ਸਮੇਂ ਬਾਅਦ ਤਿੰਨਾਂ ਪੁੱਤਰਾਂ ਸਮੇਤ ਮਾਂ ਦੀ ਹੋਈ ਮੌਤ

Next Post

ਬਰਨਾਲਾ ਜ਼ਿਮਨੀ ਚੋਣ : ਕੇਵਲ ਢਿੱਲੋਂ ਨੇ ਮੀਤ ਹੇਅਰ ਨੂੰ ਆਪਣਾ ਹਸਪਤਾਲ ਵਾਲਾ ਨੀ ਪੱਥਰ ਢਾਹੁਣ ਦੀ ਕਿਉਂ ਦਿੱਤੀ ਸਲਾਹ..ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਬਰਨਾਲਾ ਜ਼ਿਮਨੀ ਚੋਣ : ਕੇਵਲ ਢਿੱਲੋਂ ਨੇ ਮੀਤ ਹੇਅਰ ਨੂੰ ਆਪਣਾ ਹਸਪਤਾਲ ਵਾਲਾ ਨੀ ਪੱਥਰ ਢਾਹੁਣ ਦੀ ਕਿਉਂ ਦਿੱਤੀ ਸਲਾਹ..ਪੜ੍ਹੋ ਖ਼ਬਰ

ਬਰਨਾਲਾ ਜ਼ਿਮਨੀ ਚੋਣ : ਕੇਵਲ ਢਿੱਲੋਂ ਨੇ ਮੀਤ ਹੇਅਰ ਨੂੰ ਆਪਣਾ ਹਸਪਤਾਲ ਵਾਲਾ ਨੀ ਪੱਥਰ ਢਾਹੁਣ ਦੀ ਕਿਉਂ ਦਿੱਤੀ ਸਲਾਹ..ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend