Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅਜੇ ਨਹੀਂ ਹੋਣਗੀਆਂ ਨਗਰ ਨਿਗਮ/ਨਗਰ ਕੌਂਸਲਾਂ ਦੀਆਂ ਚੋਣਾਂ… ਪੜ੍ਹੋ ਖ਼ਬਰ…!

Nirmal Pandori by Nirmal Pandori
11/08/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਨਵੰਬਰ, Gee98 news service
-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭਾਵੇਂ ਪੰਜਾਬ ਸਰਕਾਰ ਨੂੰ ਨਗਰ ਨਿਗਮਾਂ, ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ 10 ਦਿਨਾਂ ਦੇ ਅੰਦਰ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਹਦਾਇਤ ਦਿੱਤੀ ਹੈ ਪਰੰਤੂ ਪੰਜਾਬ ਸਰਕਾਰ ਹਾਈ ਕੋਰਟ ਦੀ ਹਦਾਇਤ ਨਹੀਂ ਮੰਨੇਗੀ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ, ਜਿਸ ਦਾ ਸਿੱਧਾ ਭਾਵ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਗਰ ਨਿਗਮਾਂ,ਨਗਰ ਕੌਂਸਲਾਂ ਤੇ ਕੁਝ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੇ ਰੌਂਅ ਵਿੱਚ ਨਹੀਂ ਹੈ। ਸੂਬੇ ਦੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਨੇ ਕਿਹਾ ਕਿ ਕੁਝ ਸ਼ਹਿਰਾਂ ਵਿੱਚ ਵਾਰਡਬੰਦੀ ਮੁਕੰਮਲ ਹੋ ਚੁੱਕੀ ਹੈ ਤੇ ਕੁਝ ਸ਼ਹਿਰਾਂ ਵਿੱਚ ਵਾਰਡਬੰਦੀ ਦਾ ਕੰਮ ਚੱਲ ਰਿਹਾ ਹੈ। ਸਰਕਾਰ ਵਾਰਡਬੰਦੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਚੋਣਾਂ ਕਰਵਾਏਗੀ। ਮੰਤਰੀ ਨੇ ਸੰਕੇਤ ਦਿੱਤਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਨਗਰ ਪੰਚਾਇਤਾਂ ਦੀਆਂ ਚੋਣਾਂ ਜਨਵਰੀ-ਫਰਵਰੀ ਤੱਕ ਹੋ ਸਕਦੀਆਂ ਹਨ। ਬਾਕੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੰਮ ਕੀਤਾ ਜਾਵੇਗਾ ਕਿਉਂਕਿ ਸਰਕਾਰ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗੀ। ਦੱਸ ਦੇਈਏ ਕਿ ਪਹਿਲਾਂ ਹਾਈਕੋਰਟ ਨੇ 15 ਦਿਨਾਂ ਦੇ ਅੰਦਰ ਅੰਦਰ ਸਰਕਾਰ ਨੂੰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਕੁਝ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਹੁਕਮ ਦਿੱਤੇ ਸਨ ਜਿਸ ਨੂੰ ਸਰਕਾਰ ਨੇ ਨਹੀਂ ਮੰਨਿਆ ਜਿਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਦੀ ਚੇਤਾਵਨੀ ਵੀ ਦਿੱਤੀ ਸੀ ਅਤੇ 10 ਦਿਨਾਂ ਦੇ ਅੰਦਰ ਅੰਦਰ ਚੋਣ ਪ੍ਰਕਿਰਿਆ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਸੀ ਪ੍ਰੰਤੂ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਨਾਲ ਹੁਣ ਨਗਰ ਨਿਗਮਾਂ ਦੀ ਚੋਣ ਪ੍ਰਕਿਰਿਆ ਹੋਰ ਲਟਕ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਕਿਸੇ ਵੀ ਤਰ੍ਹਾਂ ਦਾ ਸਮਾਜਿਕ ਸਮਝੌਤਾ ਨਹੀਂ ਹੋ ਸਕਦਾ- ਸੁਪਰੀਮ ਕੋਰਟ

Next Post

ਸਨਾਤਨੀ ਕੰਮਾਂ ‘ਚ ਅੜਿੱਕੇ ਪਾਉਣ ਵਾਲਿਆਂ ਨੂੰ ਹੁਣ ਆਰਐਸਐਸ ਡਾਂਗਾਂ ਨਾਲ ਸਿੱਧੇ ਕਰੇਗੀ-ਮੋਹਨ ਭਾਗਵਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸਨਾਤਨੀ ਕੰਮਾਂ ‘ਚ ਅੜਿੱਕੇ ਪਾਉਣ ਵਾਲਿਆਂ ਨੂੰ ਹੁਣ ਆਰਐਸਐਸ ਡਾਂਗਾਂ ਨਾਲ ਸਿੱਧੇ ਕਰੇਗੀ-ਮੋਹਨ ਭਾਗਵਤ

ਸਨਾਤਨੀ ਕੰਮਾਂ 'ਚ ਅੜਿੱਕੇ ਪਾਉਣ ਵਾਲਿਆਂ ਨੂੰ ਹੁਣ ਆਰਐਸਐਸ ਡਾਂਗਾਂ ਨਾਲ ਸਿੱਧੇ ਕਰੇਗੀ-ਮੋਹਨ ਭਾਗਵਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend