Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਮ ਵੀ ਬਦਲਿਆ ਜਾਵੇਗਾ

Nirmal Pandori by Nirmal Pandori
11/17/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਨਵੰਬਰ, Gee98 news service
-ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਮ ਵੀ ਬਦਲ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ 233 ਸਕੂਲਾਂ ਦਾ ਨਾਮ ਬਦਲਿਆ ਜਾਵੇਗਾ ਇਹ ਉਹ ਸਕੂਲ ਹਨ ਜਿਨਾਂ ਨੂੰ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ) ਸਕੀਮ ਤਹਿਤ ਚੁਣਿਆ ਗਿਆ ਹੈ। ਪੀਐਮ ਸ਼੍ਰੀ ਸਕੂਲ ਸਕੀਮ ਨਾਲ ਜੁੜਨ ਤੋਂ ਬਾਅਦ ਇਹਨਾਂ ਸਕੂਲਾਂ ਦੀ ਨੁਹਾਰ ਬਦਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ‌ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸਾਰੇ 23 ਜ਼ਿਲ੍ਹਿਆਂ ਦੇ ਸਕੂਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸਕੀਮ ਤਹਿਤ ਹਰੇਕ ਬਲਾਕ ਵਿੱਚੋਂ ਇੱਕ ਪ੍ਰਾਇਮਰੀ, ਇੱਕ ਹਾਈ ਅਤੇ ਇੱਕ ਸੀਨੀਅਰ ਸੈਕੰਡਰੀ ਸਕੂਲ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਫਰਨੀਚਰ, ਆਊਟਡੋਰ ਖੇਡਾਂ ਦਾ ਸਾਮਾਨ, ਸਮਾਰਟ ਕਲਾਸਰੂਮ ਅਤੇ ਕੰਪਿਊਟਰ ਲੈਬ ਸਮੇਤ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੀਐਮ ਸ਼੍ਰੀ ਸਕੂਲ ਸਕੀਮ ਤਹਿਤ ਕੇਂਦਰ ਸਰਕਾਰ ਨੇ ਇਸ ਯੋਜਨਾ ਲਈ 27360 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ ਪੰਜ ਸਾਲਾਂ ਲਈ ਹੈ। ਇਸ ਵਿੱਚ ਕੇਂਦਰ ਸਰਕਾਰ ਦਾ ਬਜਟ 18128 ਕਰੋੜ ਰੁਪਏ ਹੋਵੇਗਾ। ਜਦੋਂ ਕਿ ਬਾਕੀ ਰਕਮ ਦੂਜੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਫੰਡਾਂ ਤੋਂ ਖਰਚ ਕੀਤੀ ਜਾਣੀ ਹੈ। ਧਿਆਨਦੇਣ ਯੋਗ ਹੈ ਕਿ ਇਹਨਾਂ ਸਕੂਲਾਂ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2022 ਦੇ ਮੂਲ ਸਿਧਾਂਤ ਸਕੂਲਾਂ ਵਿੱਚ ਲਾਗੂ ਕੀਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ – ਗੋਵਿੰਦ ਸਿੰਘ ਸੰਧੂ

Next Post

ਪਿੰਡ ਸਰਾਭੇ ਦੇ ਨੇੜੇ ਹੀ ਬੈਠੇ ਸਨ ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ…ਪਰ ਸਰਾਭੇ ਗਏ ਨੀ….!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪਿੰਡ ਸਰਾਭੇ ਦੇ ਨੇੜੇ ਹੀ ਬੈਠੇ ਸਨ ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ…ਪਰ ਸਰਾਭੇ ਗਏ ਨੀ….!

ਪਿੰਡ ਸਰਾਭੇ ਦੇ ਨੇੜੇ ਹੀ ਬੈਠੇ ਸਨ ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ…ਪਰ ਸਰਾਭੇ ਗਏ ਨੀ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend