Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ

Nirmal Pandori by Nirmal Pandori
11/27/2024
in ਬਰਨਾਲਾ ਆਸ-ਪਾਸ
Reading Time: 1 min read
A A
0
ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ­, 27 ਨਵੰਬਰ­, Gee98 news service

ਪੰਜਾਬ ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਪੈਦਾ ਹੁੰਦੇ ਧੂੰਏ ਨਾਲ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਨੇ ਸਭ ਨੂੰ ਸੋਚਾਂ ਵਿੱਚ ਪਾਇਆ ਹੋਇਆ ਹੈ। ਸਰਕਾਰਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਘੱਟ ਕਰਨ ਜਾਂ ਰੋਕਣ ਸਬੰਧੀ ਹਰ ਸਾਲ ਅਨੇਕਾਂ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਕੁਝ ਸਮਾਜ ਸੇਵੀ ਜਥੇਬੰਦੀਆਂ ਸਮੇਤ ਵੱਡੇ ਉਦਯੋਗਿਕ ਸਮੂਹਾਂ ਵੱਲੋਂ ਵੀ ਆਪਣੇ ਪੱਧਰ ਤੇ ਯਤਨ ਕੀਤੇ ਜਾਂਦੇ ਹਨ। ਇਸੇ ਮੁਹਿੰਮ ਤਹਿਤ ਵੱਡੇ ਉਦਯੋਗਿਕ ਗਰੁੱਪ ਟਰਾਈਡੈਂਟ ਸਮੂਹ ਵੱਲੋਂ ਕੀਤੇ ਯਤਨਾਂ ਤਹਿਤ ਖੇਤਰ ਦੇ ਲਗਭਗ 200 ਏਕੜ ਰਕਬੇ ਦੀ ਪਰਾਲੀ ਨੂੰ ਟਰਾਈਡੈਂਟ ਗਰੁੱਪ ਵੱਲੋਂ ਸੰਭਾਲਿਆ ਗਿਆ। ‌ ਜ਼ਿਕਰਯੋਗ ਹੈ ਕਿ ਹਰ ਸਾਲ ਕਿਸਾਨਾਂ ਦੁਆਰਾ ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਪਰਟੀਕੁਲੇਟ ਮੈਟਰ ਦੀ ਬਹੁਤ ਜ਼ਿਆਦਾ ਮਾਤਰਾ ਨਿੱਕਲਦੀ ਹੈ। ਜਿਸ ਕਰਕੇ ਪੰਜਾਬ, ਹਰਿਆਣਾ ਅਤੇ ਦਿੱਲੀ ਐੱਨ.ਸੀ.ਆਰ. ਵਰਗੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਕਾਫੀ ਖਰਾਬ ਹੋ ਜਾਂਦੀ ਹੈ ਅਤੇ ਏਅਰ ਕੁਆਲਟੀ ਇੰਡੈਕਸ (AQI) ‘‘ਗੰਭੀਰ’’ ਪੱਧਰ ’ਤੇ ਪਹੁੰਚ ਜਾਂਦਾ ਹੈ। ਇੱਕ ਪਰਿਵਰਤਨਕਾਰੀ ਕਦਮ ਦੇ ਰੂਪ ਵਿੱਚ ਟ੍ਰਾਈਡੈਂਟ ਗਰੁੱਪ ਨੇ ਅਪਣੇ ਉਦਯੋਗਿਕ ਬਾਇਲਰਾਂ ਵਿੱਚ ਈਂਧਨ ਸਰੋਤ ਦੇ ਰੂਪ ਵਿੱਚ ਪਰਾਲੀ ਦੀ ਵਰਤੋਂ ਨੂੰ ਅਪਣਾਇਆ ਹੈ ਜਿਸ ਨਾਲ ਲਗਭਗ ਇਸ ਖੇਤਰ ਦੇ 2000 ਏਕੜ ਤੋਂ ਜ਼ਿਆਦਾ ਖੇਤਾਂ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਰਿਹਾ ਹੈ। ਰਵਾਇਤੀ ਰੂਪ ਤੋਂ ਫਸਲ ਕਟਾਈ ਤੋਂ ਬਾਅਦ ਖੇਤਾਂ ਨੂੰ ਸਾਫ ਕਰਨ ਲਈ ਪਰਾਲੀ ਨੂੰ ਸਾੜਨਾ ਇੱਕ ਆਸਾਨ ਤਰੀਕਾ ਮੰਨਿਆ ਜਾਂਦਾ ਰਿਹਾ ਹੈ। ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦੇ ਕਣ ਨਿੱਕਲਦੇ ਹਨ ਜੋ ਸਾਹ ਸੰਬੰਧੀ ਸਮੱਸਿਆਵਾਂ­, ਗਹਿਰੀ ਧੁੰਦ ਅਤੇ ਪੰਜਾਬ­, ਹਰਿਆਣਾ ਅਤੇ ਦਿੱਲੀ ਐੱਨ.ਸੀ.ਆਰ ਵਿੱਚ ਪ੍ਰਦੂਸ਼ਣ ਦੇ ਵਾਧੇ ਵਿੱਚ ਯੋਗਦਾਨ ਦਿੰਦੇ ਹਨ। ਟ੍ਰਾਈਡੈਂਟ ਵਲੋਂ ਪਰਾਲੀ ਨੂੰ ਇੱਕ ਸਥਾਈ ਈਂਧਨ ਦੇ ਰੂਪ ਵਿੱਚ ਉਪਯੋਗ ਕਰਨਾ ਪਰਟੀਕੁਲੇਟ ਮੈਟਰ ਦੀ ਨਿਕਾਸੀ ਨੂੰ ਘੱਟ ਕਰਦੇ ਹੋਏ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨਾ ਹੈ ਅਤੇ ਇੱਕ ਸਰਕੁਲਰ ਇਕੋਨਾਮੀ ਨੂੰ ਲੈ ਕੇ ਲੋਕਾਂ ਦੀ ਸੋਚ ਨੂੰ ਉਤਸਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਟਰਾਈਡੈਂਟ ਗਰੁੱਪ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਟਰਾਈਡੈਂਟ ਸਮੂਹ ਭਵਿੱਖ ‘ਚ ਵੀ ਪਰਾਲੀ ਦੀ ਯੋਗ ਸਾਂਭ ਸੰਭਾਲ ਕਰਨ ਦੀ ਪਹਿਲ ਕਦਮੀ ਕਰਦਾ ਰਹੇਗਾ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾਂਦੇ ਯਤਨਾਂ ਦਾ ਹਿੱਸਾ ਬਣਿਆ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#punjabnews#simranjitsinghmann
Previous Post

…ਜ਼ਿਮਨੀ ਚੋਣ ‘ਚ ਗੋਵਿੰਦ ਸਿੰਘ ਸੰਧੂ ਨੂੰ ਮਿਲੀਆਂ ਵੋਟਾਂ ਦੇ ਅੰਕੜੇ ਤੋਂ ਵਰਕਰ ਨਿਰਾਸ਼…ਬਾਦਲ ਤੇ ਢੀਂਡਸਾ ਦੀ ਹਮਾਇਤ ਦੇ ਬਾਵਜੂਦ ਵੀ ਪੰਜਵੇਂ ਨੰਬਰ ‘ਤੇ

Next Post

ਜ਼ਰੂਰੀ ਖ਼ਬਰ…ਅੰਗਹੀਣਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ 4 ਤੋਂ 6 ਦਸੰਬਰ ਤੱਕ ਲਗਾਏ ਜਾਣਗੇ ਅਸੈੱਸਮੈਂਟ ਕੈਂਪ- DC ਬਰਨਾਲਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

ਜ਼ਰੂਰੀ ਖ਼ਬਰ…ਅੰਗਹੀਣਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ 4 ਤੋਂ 6 ਦਸੰਬਰ ਤੱਕ ਲਗਾਏ ਜਾਣਗੇ ਅਸੈੱਸਮੈਂਟ ਕੈਂਪ- DC ਬਰਨਾਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend