Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ…ਅੰਗਹੀਣਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ 4 ਤੋਂ 6 ਦਸੰਬਰ ਤੱਕ ਲਗਾਏ ਜਾਣਗੇ ਅਸੈੱਸਮੈਂਟ ਕੈਂਪ- DC ਬਰਨਾਲਾ

Nirmal Pandori by Nirmal Pandori
11/27/2024
in ਬਰਨਾਲਾ ਆਸ-ਪਾਸ
Reading Time: 1 min read
A A
0
ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਨਵੰਬਰ,(ਨਿਰਮਲ ਸਿੰਘ ਪੰਡੋਰੀ)-

-ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਬਲਾਕ ਪੱਧਰ ‘ਤੇ ਲਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 4 ਦਸੰਬਰ ਬਲਾਕ ਬਰਨਾਲਾ ਦਾ ਕੈਂਪ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਤਹਿਸੀਲ ਕੰਪਲੈਕਸ ਬਰਨਾਲਾ, 5 ਦਸੰਬਰ ਨੂੰ ਮਹਿਲ ਕਲਾਂ ਬਲਾਕ ਦਾ ਕੈਂਪ ਕਮਿਊਨਿਟੀ ਹੈਲਥ ਸੈਂਟਰ (ਸੀ ਐਚ ਸੀ) ਮਹਿਲ ਕਲਾਂ, 6 ਦਸੰਬਰ ਨੂੰ ਸ਼ਹਿਣਾ ਬਲਾਕ ਦਾ ਕੈਂਪ ਸਿਵਲ ਹਸਪਤਾਲ ਤਪਾ ਵਿਖੇ ਲਾਇਆ ਜਾਵੇਗਾ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਨਕਲੀ ਅੰਗਾਂ/ ਸਹਾਇਕ ਉਪਕਰਨਾਂ ਲਈ ਅਸੈੱਸਮੈਂਟ ਕੀਤੀ ਜਾਵੇਗੀ ਅਤੇ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਵੱਖਰੇ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਰਨਾਲਾ ਕੈਂਪ ਲਈ ਮੈਡਮ ਉਰਵਸ਼ੀ ਸੀ ਡੀ ਪੀ ਓ ਬਰਨਾਲਾ 8528102314, ਮਹਿਲ ਕਲਾਂ ਅਤੇ ਤਪਾ ਕੈਂਪ ਲਈ ਸੀ ਡੀ ਪੀ ਓ ਹਰਮੀਤ ਕੌਰ 9464366286 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਰਜਿਸਟ੍ਰੇਸ਼ਨ ਲਈ ਲਾਭਪਾਤਰੀ ਦੀ ਪਾਸਪੋਰਟ ਸਾਇਜ਼ ਫੋਟੋ, ਆਧਾਰ ਕਾਰਡ ਦੀ ਕਾਪੀ, ਦਿਵਿਆਂਗਜਨ/ਡਿਸਬਿਲਟੀ ਸਰਟੀਫਿਕੇਟ (ਯੂਡੀਆਈਡੀ ਕਾਰਡ),  ਆਮਦਨ ਸਰਟੀਫਿਕੇਟ (ਆਮਦਨ 22 ਹਜ਼ਾਰ ਤੋਂ ਘੱਟ ਪ੍ਰਤੀ ਮਹੀਨਾ ,ਸਰਪੰਚ/ਐਮ.ਸੀ/ਤਹਿਸੀਲਦਾਰ/ਪਟਵਾਰੀ ਤੋਂ ਤਸਦੀਕਸ਼ੁਦਾ) ਲੋੜੀਂਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਰਜਿਸਟ੍ਰੇਸ਼ਨ ਆਪਣੇ ਨੇੜਲੇ ਸੀ.ਐਸ.ਸੀ (CSC) ਸੈਂਟਰ ਵਿੱਚ ਪਿੰਡ ਪੱਧਰ ‘ਤੇ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦਿਵਿਆਂਗਜਨ ਵਿਅਕਤੀਆਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ 9780356117 ਕਲਰਕ ਮੁਕੇਸ਼ ਬਾਂਸਲ ਨਾਲ ਸੰਪਰਕ ਕੀਤਾ ਜਾ ਸਕਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ

Next Post

…ਤਪਾ ਦਾ ਤਹਿਸੀਲਦਾਰ ਰੰਗੇਂ ਹੱਥੀਂ ਚੁੱਕ ਲਿਆ ਵਿਜੀਲੈਂਸ ਨੇ…!

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
…ਤਪਾ ਦਾ ਤਹਿਸੀਲਦਾਰ ਰੰਗੇਂ ਹੱਥੀਂ ਚੁੱਕ ਲਿਆ ਵਿਜੀਲੈਂਸ ਨੇ…!

…ਤਪਾ ਦਾ ਤਹਿਸੀਲਦਾਰ ਰੰਗੇਂ ਹੱਥੀਂ ਚੁੱਕ ਲਿਆ ਵਿਜੀਲੈਂਸ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend