Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਖਬੀਰ ਬਾਦਲ ਨੇ ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ, ਹੱਥ ‘ਚ ਬਰਛਾ ਫੜ ਅਤੇ ਗਲ ‘ਚ ਤਖ਼ਤੀ ਪਾ ਕੇ ਕੀਤੀ ਸੇਵਾ ਸ਼ੁਰੂ…!

Nirmal Pandori by Nirmal Pandori
12/03/2024
in ਪੰਜਾਬ
Reading Time: 1 min read
A A
0
ਸੁਖਬੀਰ ਬਾਦਲ ਨੇ ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ, ਹੱਥ ‘ਚ ਬਰਛਾ ਫੜ ਅਤੇ ਗਲ ‘ਚ ਤਖ਼ਤੀ ਪਾ ਕੇ ਕੀਤੀ ਸੇਵਾ ਸ਼ੁਰੂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਦਸੰਬਰ, Gee98 news service

-ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਤੇ ਕੱਲ੍ਹ ਸੁਣਾਈ ਗਏ ਸਜ਼ਾ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਕਰੀਬ ਨੌ ਕੁ ਵਜੇ ਸ੍ਰੀ ਦਰਬਾਰ ਸਾਹਿਬ ਦੀ ਮੁੱਖ ਡਿਓੜੀ ਦੇ ਸਾਹਮਣੇ ਪੁੱਜੇ ਅਤੇ ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਸੇਵਾ ਸ਼ੁਰੂ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਗਲ ਵਿੱਚ ਤਖਤੀ ਵੀ ਪਾਈ ਹੋਈ ਹੈ। ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੱਲ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਉਕਤ ਦੋਵੇਂ ਆਗੂਆਂ ਨੂੰ ਇਹ ਸਜ਼ਾ ਲਗਾਈ ਸੀ ਜਦਕਿ ਬਾਕੀ ਅਕਾਲੀ ਆਗੂਆਂ ਨੂੰ ਹੋਰ ਸਜ਼ਾ ਦਿੱਤੀ ਗਈ ਹੈ। ਸੁਖਬੀਰ ਸਿੰਘ ਬਾਦਲ ਦੀ ਲੱਤ ‘ਤੇ ਪਲਸਤਰ ਲੱਗਿਆ ਹੋਣ ਕਰਕੇ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਉਮਰ ਦੇ ਲਿਹਾਜ਼ ਨਾਲ ਜਥੇਦਾਰ ਨੇ ਦੋਵੇਂ ਆਗੂਆਂ ਨੂੰ ਉਕਤ ਸਜ਼ਾ ਲਗਾਈ ਹੈ। ਜਦਕਿ ਦੂਜੇ ਅਕਾਲੀ ਆਗੂਆਂ ਨੂੰ ਪਖ਼ਾਨੇ ਸਾਫ ਕਰਨ, ਭਾਂਡੇ ਮਾਂਜਣ, ਜੋੜੇ ਸਾਫ ਕਰਨੇ ਅਤੇ ਹੋਰ ਸਜ਼ਾ ਲਗਾਈ ਹੈ। ਬੀਤੇ ਕੱਲ੍ਹ ਉਕਤ ਸਾਰੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਆਪਣੇ ਸਾਰੇ ਗੁਨਾਹ ਕਬੂਲ ਕੀਤੇ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨ ਵੱਲੋਂ ਅਕਾਲੀ ਆਗੂਆਂ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਸਹਿਜੜਾ ਦੇ ਇੱਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਤ

Next Post

ਜ਼ਰੂਰੀ ਖ਼ਬਰ…ਖਾਤਾਧਾਰਕ ਦੀ ਮੌਤ ਤੋਂ ਬਾਅਦ ਬੈਂਕ ‘ਚ ਜਮ੍ਹਾਂ ਰਾਸ਼ੀ ਦੀ ਵੰਡ ਸਬੰਧੀ ਹੋਣ ਨਹੀਂ ਪਵੇਗਾ ਰੇੜਕਾ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ

ਜ਼ਰੂਰੀ ਖ਼ਬਰ…ਖਾਤਾਧਾਰਕ ਦੀ ਮੌਤ ਤੋਂ ਬਾਅਦ ਬੈਂਕ 'ਚ ਜਮ੍ਹਾਂ ਰਾਸ਼ੀ ਦੀ ਵੰਡ ਸਬੰਧੀ ਹੋਣ ਨਹੀਂ ਪਵੇਗਾ ਰੇੜਕਾ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend