Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਜ਼ੁਰਗ ਬੀਬੀ ਚਰਨਜੀਤ ਕੌਰ ਨੇ ਨਵਜੰਮੀਆਂ ਧੀਆਂ ਦੇ ਲੋਹੜੀ ਮੇਲੇ ਦਾ ਕਾਰਡ ਕੀਤਾ ਰਿਲੀਜ਼

Nirmal Pandori by Nirmal Pandori
12/15/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਜ਼ੁਰਗ ਬੀਬੀ ਚਰਨਜੀਤ ਕੌਰ ਨੇ ਨਵਜੰਮੀਆਂ ਧੀਆਂ ਦੇ ਲੋਹੜੀ ਮੇਲੇ ਦਾ ਕਾਰਡ ਕੀਤਾ ਰਿਲੀਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 15 ਦਸੰਬਰ (Gee98 news service)-
ਬੇਟੀ ਆਨਯਾ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ 10 ਜਨਵਰੀ 2025 ਨੂੰ ਸਵੇਰੇ 10 : 30 ਵਜੇ ਕ੍ਰਿਸ਼ਨਾ ਗਲੀ ਕੇ ਸੀ ਰੋਡ ਬਰਨਾਲਾ ਵਿਖੇ ਮਨਾਏ ਜਾ ਰਹੇ ਨਵਜੰਮੀਆਂ ਧੀਆਂ ਦੇ ਲੋਹੜੀ ਮੇਲੇ ਦਾ ਕਾਰਡ (ਸੱਦਾ ਪੱਤਰ) ਮੁਹੱਲੇ ਦੀ ਸਤਿਕਾਰਤ ਬਜ਼ੁਰਗ ਔਰਤ ਬੀਬੀ ਚਰਨਜੀਤ ਕੌਰ ਲੋਟੇ ਨੇ ਆਪਣੇ ਕਰ ਕਮਲਾਂ ਨਾਲ ਰਿਲੀਜ਼ ਕੀਤਾ। ਇਸ ਮੌਕੇ ਲੋਹੜੀ ਮੇਲੇ ਨੂੰ ਹੋਰ ਵੀ ਸਫ਼ਲ ਬਣਾਉਣ ਲਈ ਸਭਨਾਂ ਤੋਂ ਸੁਝਾਅ ਲਏ ਗਏ। ਇਸ ਦੌਰਾਨ ਬੀਬੀ ਚਰਨਜੀਤ ਕੌਰ ਨੇ ਸਭਨਾਂ ਨੂੰ ਵਧਾਈ ਦਿੰਦਿਆਂ ਰਲ ਮਿਲ ਕੇ ਲੋਹੜੀ ਮੇਲਾ ਮਨਾਉਣ ਦਾ ਸੱਦਾ ਦਿੱਤਾ ਹੈ। ਬਬੀਤਾ ਜਿੰਦਲ ਅਤੇ ਸੋਮਾ ਭੰਡਾਰੀ ਦੀ ਅਗਵਾਈ ਚ ਸਾਰਿਆਂ ਨੇ ਪ੍ਰਮਾਤਮਾ ਅੱਗੇ ਪ੍ਰੋਗਰਾਮ ਦੀ ਸਫ਼ਲਤਾ ਦੀ ਕਾਮਨਾ ਕੀਤੀ । ਅੱਜ ਦੀ ਮੁਹੱਲੇ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਨੇ ਲੋਹੜੀ ਮੇਲੇ ਦੇ ਪ੍ਰਬੰਧਕਾਂ ਦੇ ਹੌਸਲੇ ਹੋਰ ਵੀ ਬੁਲੰਦ ਕਰ ਦਿੱਤੇ ਹਨ। ਅੰਤ ਚ ਸਭਨਾਂ ਨੇ ਟੀ ਪਾਰਟੀ ਦਾ ਆਨੰਦ ਮਾਣਿਆ ਅਤੇ ਮੁਹੱਲਾ ਨਿਵਾਸੀ ਸੁਖਵਿੰਦਰ ਸਿੰਘ ਭੰਡਾਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਚ ਵਿਸ਼ੇਸ਼ ਤੇ ਸੋਮਾ ਭੰਡਾਰੀ, ਰਜਨੀ ਰਾਣੀ ,ਬਬੀਤਾ ਜਿੰਦਲ, ਰਾਕੇਸ਼ ਜਿੰਦਲ ਐਮ ਡੀ ਜਿੰਦਲ ਸਟੀਲ ਇੰਡਸਟਰੀਜ਼ , ਕਮਲ ਕੌਰ, ਨਿਸ਼ੂ ਰਾਣੀ ਸ਼ਰਮਾ , ਰਾਧਿਕਾ, ਆਰਤੀ ਸ਼ਰਮਾ, ਬਲਜਿੰਦਰ ਕੌਰ, ਵੀਰਪਾਲ ਕੌਰ, ਸੰਦੀਪ ਖੁਰਮੀ, ਗੋਰਾ ਲਾਲ, ਨਰਿੰਦਰ ਕੌਰ, ਪ੍ਰਿੰਸੀਪਲ ਰਾਕੇਸ਼ ਗਰਗ , ਬਲਵੀਰ ਸਿੰਘ ਕਮਿਸ਼ਨ ਏਜੰਟ, ਕੁਲਵੰਤ ਸਿੰਘ ਸੰਧੂ, ਰਾਜੇਸ਼ ਭੂਟਾਨੀ, ਸੋਨੂੰ, ਮੰਗਲੀ ਵਰਮਾ, ਸਤਵੰਤ ਸਿੰਘ ਮੰਗਾ, ਦਲਜੀਤ ਸਿੰਘ ਦੀਪਾ ਪ੍ਰਧਾਨ, ਮਹਿੰਦਰ ਪਾਲ ਗਰਗ, ਸੰਜੀਵ ਕੁਮਾਰ ਮਕੈਨਿਕ, ਸ਼ਿਵਮ, ਹਰਦੀਪ ਸਿੰਘ ਹੈਪੀ, ਗੋਰਾ ਲਾਲ, ਪਰਮਜੀਤ ਸਿੰਘ ਪੰਮਾ ਸ਼ਰਮਾ, ਜਗਸੀਰ ਸਿੰਘ ਮਾਛੀਕੇ, ਰਾਜਿੰਦਰ ਜਿੰਦਲ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਰਾਕੇਸ਼ ਗਰਗ, ਰਾਜੇਸ਼ ਗਰਗ, ਗੋਬਿੰਦ ਰਾਮ, ਹਰਦੀਪ ਸਿੰਘ ਕਾਲੀ, ਕ੍ਰਿਸ਼ਨਾ ਰਾਣੀ ਗਰਗ ਅਤੇ ਮੀਨੂੰ ਭਗਰੀਆ ਆਦਿ ਨੇ ਲੋਹੜੀ ਮੇਲੇ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਜ ਸੇਵੀ ਅਤੇ ਮੁਹੱਲਾ ਨਿਵਾਸੀ ਸਤਵੰਤ ਸਿੰਘ ਮੰਗਾ ਨੇ ਵੀ ਸ਼ਹਿਰ ਵਾਸੀਆਂ ਨੂੰ ਇਸ ਪ੍ਰੋਗਰਾਮ ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਆਰਏਏ ਤਹਿਤ ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿੱਦਿਅਕ ਕੁਇਜ਼ ਮੁਕਾਬਲੇ ਸਫ਼ਲਤਾਪੂਰਵਕ ਸਮਾਪਤ

Next Post

” ਭਾਈ ਲਾਲੋ ” ਦੇ ਘਰ ਦੀ ਮਿੱਟੀ ਨਾਲ ਹੋਇਆ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਸਨਮਾਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
” ਭਾਈ ਲਾਲੋ ” ਦੇ ਘਰ ਦੀ ਮਿੱਟੀ ਨਾਲ ਹੋਇਆ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਸਨਮਾਨ

" ਭਾਈ ਲਾਲੋ " ਦੇ ਘਰ ਦੀ ਮਿੱਟੀ ਨਾਲ ਹੋਇਆ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend