Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਤਾਂ ‘ਚ ਮੋਟਰਾਂ ਦੀਆਂ ਕੇਬਲ ਚੋਰੀ ਕਰਨ ਵਾਲਾ ਚੋਰ ਕਾਬੂ

Nirmal Pandori by Nirmal Pandori
12/17/2024
in ਬਰਨਾਲਾ ਆਸ-ਪਾਸ
Reading Time: 1 min read
A A
0
ਖੇਤਾਂ ‘ਚ ਮੋਟਰਾਂ ਦੀਆਂ ਕੇਬਲ ਚੋਰੀ ਕਰਨ ਵਾਲਾ ਚੋਰ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 17 ਦਸੰਬਰ ( ਜਸਵੰਤ ਸਿੰਘ ਲਾਲੀ )- ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਖੇਤਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਇੱਕ ਚੋਰ ਨੂੰ ਨਾਕਾਬੰਦੀ ਦੌਰਾਨ ਫੜਿਆ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ ਅਨੁਸਾਰ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਮਹਿਲ ਕਲਾਂ ਤੋਂ ਮੂੰਮ ਲਿੰਕ ਸੜਕ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਖੇਤਾਂ ਵਿੱਚ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਦੀਆਂ ਕੇਬਲਾਂ ਕੱਟਣ ‘ਚ ਵਰਤਿਆ ਜਾਣ ਵਾਲਾ ਸਮਾਨ ਪਲਾਸ, ਹਥੌੜੀ ਪੇਚਕਸ਼ ਅਤੇ 7 ਕਿਲੋ ਤਾਂਬਾ ਤੇ ਹੋਰ ਸਮਾਨ ਬਰਾਮਦ ਕੀਤਾ। ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਲੰਮੇ ਜੱਟਪੁਰਾ ਵਜੋ ਹੋਈ ਹੈ। ਉਹਨਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਮੁਕਦਮਾ ਨੰਬਰ 85 ਅੰਡਰ ਸੈਕਸ਼ਨ 303 ਬੀਐਸਐਨ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੁਨਸੀ ਸੁਖਆਕਾਸਦੀਪ ਸਿੰਘ, ਸਿਪਾਹੀ ਜਸਵਿੰਦਰ ਸਿੰਘ ਅਤੇ ਲਖਬੀਰ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਿਨਾਂ ਛੁੱਟੀ ਲਏ ਹੜ੍ਹਤਾਲ/ਅੰਦੋਲਨ ‘ਚ ਜਾਣ ਵਾਲੇ ਅਧਿਆਪਕਾਂ ਲਈ ਸਿੱਖਿਆ ਬੋਰਡ ਦੀ ਚਿਤਾਵਨੀ

Next Post

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀ ਕੁਰਸੀ ਖ਼ਤਰੇ ‘ਚ…ਕਿਸੇ ਵੇਲੇ ਵੀ ਦੇਣਾ ਪੈ ਸਕਦਾ ਹੈ ਅਸਤੀਫ਼ਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀ ਕੁਰਸੀ ਖ਼ਤਰੇ 'ਚ…ਕਿਸੇ ਵੇਲੇ ਵੀ ਦੇਣਾ ਪੈ ਸਕਦਾ ਹੈ ਅਸਤੀਫ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend