Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਵਧਾਨ ! ਘਰ ਤੋਂ ਬਾਹਰ ਜਾ ਰਹੇ ਹੋ ਤਾਂ ਨਾ ਕਰਿਓ ਇਹ ਗ਼ਲਤੀ….ਰਗੜੇ ਜਾਵੋਗੇ.…!

Nirmal Pandori by Nirmal Pandori
12/18/2024
in ਪੰਜਾਬ
Reading Time: 1 min read
A A
0
ਸਾਵਧਾਨ ! ਘਰ ਤੋਂ ਬਾਹਰ ਜਾ ਰਹੇ ਹੋ ਤਾਂ ਨਾ ਕਰਿਓ ਇਹ ਗ਼ਲਤੀ….ਰਗੜੇ ਜਾਵੋਗੇ.…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 18 ਦਸੰਬਰ, Gee98 news service

-ਜੇਕਰ ਤੁਸੀਂ ਘਰ ਤੋਂ ਬਾਹਰ ਕਿਸੇ ਕੰਮ ਲਈ ਜਾ ਰਹੇ ਹੋ ਤਾਂ ਤੁਹਾਨੂੰ ਮੌਸਮ ਦੇ ਬਦਲ ਰਹੇ ਮਿਜ਼ਾਜ਼ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਘਰ ਤੋਂ ਬਾਹਰ ਜਾਂਦੇ ਸਮੇਂ ਇਹ ਮੰਨ ਕੇ ਚੱਲੋ ਕਿ ਤੁਸੀਂ ਪੂਰੀ ਸਰਦੀ ਵਿੱਚ ਜਾ ਰਹੇ ਹੋ ਅਤੇ ਪੂਰੀ ਸਰਦੀ ਵਾਲੇ ਕੱਪੜੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ, ਘਰ ਤੋਂ ਬਾਹਰ ਜਾਣ ਸਮੇਂ ਕੱਪੜੇ ਪਾਉਣ ਦੇ ਮਾਮਲੇ ‘ਚ ਕੀਤੀ ਕੋਈ ਗਲਤੀ ਤੁਹਾਨੂੰ ਸਰਦੀ ਦੀ ਲਪੇਟ ਵਿੱਚ ਲਿਜਾ ਸਕਦੀ ਹੈ। ਦੇਸ਼ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ, ਦਿਨੋਂ ਦਿਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ‘ਚ ਵੀ ਬਦਲ ਰਹੇ ਮੌਸਮ ਨੇ ਆਪਣਾ ਮਿਜ਼ਾਜ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਉਣ ਵਾਲੇ ਦੋ ਤੋਂ ਚਾਰ ਦਿਨਾਂ ਦੇ ਦੌਰਾਨ ਕਿਤੇ ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਦੌਰਾਨ ਠੰਡੀਆਂ ਹਵਾਵਾਂ ਵੀ ਚੱਲਣਗੀਆਂ। ਪਹਾੜੀ ਇਲਾਕਿਆਂ ‘ਚ ਪੈ ਰਹੀ ਬਰਫਬਾਰੀ ਦਾ ਅਸਰ ਆਉਣ ਵਾਲੇ ਦਿਨਾਂ ‘ਚ ਮੈਦਾਨੀ ਇਲਾਕਿਆਂ ਵਿੱਚ ਵੱਧ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ‌ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਚੱਕਰਵਾਤੀ ਚੱਕਰ ਮੱਧ-ਟ੍ਰੋਪੋਸਫੇਰਿਕ ਪੱਧਰ ਤੱਕ ਫੈਲਿਆ ਹੋਇਆ ਹੈ। ਅਗਲੇ 2 ਦਿਨਾਂ ‘ਚ ਇਸ ਦੇ ਤਾਮਿਲਨਾਡੂ ਤੱਟ ਵੱਲ ਵਧਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ 18-19 ਦਸੰਬਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੁਡੂਚੇਰੀ ਵਿੱਚ 17-20 ਦਸੰਬਰ ਅਤੇ ਕੇਰਲ ਵਿੱਚ 17-21 ਦਸੰਬਰ ਦੌਰਾਨ ਬੱਦਲ ਛਾਏ ਰਹਿਣਗੇ। ਨਾਲ ਹੀ, 19-20 ਦਸੰਬਰ ਨੂੰ ਉੜੀਸਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਵੀ ਚੱਲਣਗੀਆਂ। ਅਗਲੇ 5-7 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ੀਤ ਲਹਿਰ ਤੋਂ ਗੰਭੀਰ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ਮਾਈਨਸ ‘ਚ ਰਿਹਾ, ਜਦਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਪਾਰਾ 0 ਤੋਂ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਪੰਜਾਬ ਦੇ ਆਦਮਪੁਰ ਏਅਰਪੋਰਟ ਖੇਤਰ ‘ਚ ਸਭ ਤੋਂ ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1-2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਬਿਹਾਰ, ਪੱਛਮੀ ਬੰਗਾਲ, ਮੱਧ ਪ੍ਰਦੇਸ਼ ਵਿੱਚ 1-2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਦਿੱਲੀ, ਯੂਪੀ, ਹਰਿਆਣਾ, ਚੰਡੀਗੜ੍ਹ ਅਤੇ ਗੁਜਰਾਤ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਜ਼ਬ ਗਜ਼ਬ ਦੁਨੀਆਂ….ਪਤੀ 70 ਸਾਲ ਦਾ ਪਤਨੀ 73 ਸਾਲ ਦੀ…ਵਿਆਹ ਦੇ 44 ਸਾਲ ਬਾਅਦ ਹੋ ਗਿਆ ਤਲਾਕ…ਪਤੀ ਨੇ ਪਤਨੀ ਨੂੰ ਦਿੱਤੇ 3.07 ਕਰੋੜ ਰੁਪਏ

Next Post

ਤਰਸ ਦੇ ਅਧਾਰ ‘ਤੇ ਨੌਕਰੀ ਲੈਣ ਵਾਲੀ ਨੂੰਹ ਨੂੰ ਸੱਸ ਸਹੁਰੇ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ…ਹਾਈ ਕੋਰਟ ਦਾ ਇਤਿਹਾਸਿਕ ਫੈਸਲਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ

ਤਰਸ ਦੇ ਅਧਾਰ 'ਤੇ ਨੌਕਰੀ ਲੈਣ ਵਾਲੀ ਨੂੰਹ ਨੂੰ ਸੱਸ ਸਹੁਰੇ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ…ਹਾਈ ਕੋਰਟ ਦਾ ਇਤਿਹਾਸਿਕ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend