Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP MLA ਦੀ ਸ਼ਿਕਾਇਤ ‘ਤੇ SSP ਨੇ SHO ਕੀਤਾ ਮੁਅੱਤਲ

Nirmal Pandori by Nirmal Pandori
12/22/2024
in ਪੰਜਾਬ
Reading Time: 1 min read
A A
0
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਦਸੰਬਰ, Gee98 news service

ਉੰਝ ਭਾਵੇਂ ਆਮ ਲੋਕ ਕਿਸੇ ਥਾਣੇ ਦੇ ਐਸਐਚਓ ਦੀਆਂ ਐਸਐਸਪੀ ਨੂੰ ਲੱਖਾਂ ਸ਼ਿਕਾਇਤਾਂ ਕਰੀ ਜਾਣ ਪ੍ਰੰਤੂ ਕਿਸੇ ਐਸ ਐਚ ਓ ‘ਤੇ ਸ਼ਾਇਦ ਹੀ ਕੋਈ ਕਾਰਵਾਈ ਹੁੰਦੀ ਹੋਵੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਸ਼ਿਕਾਇਤ ‘ਤੇ ਐਸਐਸਪੀ ਨੇ ਐਸਐਚਓ ਨੂੰ ਤੁਰੰਤ ਮੁਅੱਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਐਸਐਸਪੀ ਨੇ ਥਾਣਾ ਮੌੜ ਦੇ ਐਸਐਚਓ ਖ਼ਿਲਾਫ਼ ਵਿਧਾਇਕ ਸੁਖਬੀਰ ਸਿੰਘ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਕੀਤੀ। ‌ ਜਾਣਕਾਰੀ ਅਨੁਸਾਰ ਮੌੜ ਮੰਡੀ ਦੇ ਵਾਰਡ ਨੰਬਰ 1 ਦੀ ਜ਼ਿਮਨੀ ਚੋਣ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਦੀ ਦੇਰ ਰਾਤ ਵਿਧਾਇਕ ਸੁਖਬੀਰ ਸਿੰਘ ਨੇ ਐਸਐਚਓ ਨੂੰ ਫੋਨ ਕਰਕੇ ਮੌਕੇ ‘ਤੇ ਬੁਲਾਇਆ ਪ੍ਰੰਤੂ ਐਸ ਐਚ ਓ ਮੌਕੇ ‘ਤੇ ਨਹੀਂ ਪੁੱਜਿਆ। ਜਿਸ ਤੋਂ ਬਾਅਦ ਵਿਧਾਇਕ ਸਾਹਿਬ ਨੇ ਐਸ ਐਸ ਪੀ ਬਠਿੰਡਾ ਨੂੰ ਐਸ ਐਚ ਓ ਦੀ ਸ਼ਿਕਾਇਤ ਕੀਤੀ, ਵਿਧਾਇਕ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਐਸਐਸਪੀ ਨੇ ਐਸਐਚਓ ਮੌੜ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੇਗ਼ਮ ਨੂੰ ਲੋਕਾਂ ਨੇ ਨਹੀਂ ਹਰਾਇਆ ਸਗੋਂ ਇਹ ਤਾਂ “ਆਪਣਿਆਂ” ਨੇ ਹੀ ਮੀਆਂ ਜੀ ਨੂੰ ਸ਼ੀਸ਼ਾ ਦਿਖਾਇਆ…!

Next Post

…GST ਝਟਕਾ…ਪੁਰਾਣੀ ਕਾਰ ਖਰੀਦਣ ‘ਤੇ ਜੀਐਸਟੀ 12 ਤੋਂ ਵਧਾ ਕੇ ਹੋ ਗਿਆ 18 ਫੀਸਦੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
…GST ਝਟਕਾ…ਪੁਰਾਣੀ ਕਾਰ ਖਰੀਦਣ ‘ਤੇ ਜੀਐਸਟੀ 12 ਤੋਂ ਵਧਾ ਕੇ ਹੋ ਗਿਆ 18 ਫੀਸਦੀ

…GST ਝਟਕਾ…ਪੁਰਾਣੀ ਕਾਰ ਖਰੀਦਣ 'ਤੇ ਜੀਐਸਟੀ 12 ਤੋਂ ਵਧਾ ਕੇ ਹੋ ਗਿਆ 18 ਫੀਸਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend