Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ

Nirmal Pandori by Nirmal Pandori
12/23/2024
in ਪੰਜਾਬ
Reading Time: 1 min read
A A
0
ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,23 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਡਾਕਟਰ ਭੀਮ ਰਾਓ ਅੰਬੇਡਕਰ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖਾਸਤ ਕਰਲ ਸਬੰਧੀ ਕਾਂਗਰਸ ਪਾਰਟੀ ਵੱਲੋਂ ਵਿੱਢੇ ਅੰਦੋਲਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਮੰਗਲਵਾਰ 24 ਦਿਸੰਬਰ ਸ਼ਹਿਰ ਵਿੱਚ ਇੱਕ ਵੱਡਾ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਜੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।‌ ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਬਰਨਾਲਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਨੇ ਦੱਸਿਆ ਕਿ ਡਾਕਟਰ ਅੰਬੇਡਕਰ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਕੇ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਸਮੁੱਚੇ ਦੇਸ਼ ਵਿੱਚ ਕਾਂਗਰਸ ਪਾਰਟੀ ਅਤੇ ਹੋਰ ਪਾਰਟੀਆਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਪ੍ਰੰਤੂ ਇਹ ਹੈਰਾਨੀਜਨਕ ਅਤੇ ਨਮੋਸ਼ੀਜਨਕ ਹੈ ਕਿ ਭਾਜਪਾ ਵੱਲੋਂ ਅਮਿਤ ਸ਼ਾਹ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਹਨਾਂ ਦੀ ਪਿੱਠ ਥਾਪੜੀ ਜਾ ਰਹੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵਿਸ਼ਵ ਦੇ ਕੁਝ ਗਿਣੇ ਚੁਣੇ ਨਾਮਵਰ ਵਿਅਕਤੀਆਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਭਾਰਤ ਨੂੰ ਇੱਕ ਸ਼ਾਨਦਾਰ ਸਰਬ ਪ੍ਰਵਾਨਤ ਸੰਵਿਧਾਨ ਦਿੱਤਾ ਜਿਸ ਦੀ ਬਦੌਲਤ ਦੱਬੇ ਕੁਚਲੇ ਲੋਕਾਂ ਨੂੰ ਅਣਖ ਅਤੇ ਗ਼ੈਰਤਮੰਦ ਜੀਵਨ ਜਿਉਣ ਦਾ ਮੌਕਾ ਮਿਲਿਆ। ਉਹਨਾਂ ਕਿਹਾ ਕਿ ਬਤੌਰ ਮੈਂਬਰ ਪਾਰਲੀਮੈਂਟ ਤੇ ਵਿਧਾਇਕ ਚੁਣੇ ਜਾਣ ਦੀ ਰਿਵਾਇਤ ਵੀ ਬਾਬਾ ਸਾਹਿਬ ਦੇ ਸੰਵਿਧਾਨ ਦੇ ਅਨੁਸਾਰ ਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਸਮੇਤ ਸਾਰੇ ਮੈਂਬਰ ਪਾਰਲੀਮੈਂਟ ਅਤੇ ਸਾਰੇ ਦੇਸ਼ ਦੇ ਵਿਧਾਇਕ ਭਾਰਤੀ ਸੰਵਿਧਾਨ ਅਨੁਸਾਰ ਹੀ ਲੋਕ ਸਭਾ, ਰਾਜ ਸਭਾ ਤੇ ਵਿਧਾਨ ਸਭਾਵਾਂ ਵਿੱਚ ਪੁੱਜੇ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਡਾਕਟਰ ਅੰਬੇਡਕਰ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਸਬੰਧੀ ਮੁਆਫੀ ਮੰਗਣ ਦੀ ਬਜਾਏ ਅਮਿਤ ਸ਼ਾਹ ਦਾ ਰਵੱਈਆ ਨਿੰਦਣਯੋਗ ਹੈ। ਵਿਧਾਇਕ ਢਿੱਲੋ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਾਰੀਆਂ ਇਨਸਾਫਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਇਕ ਤਕੜਾ ਅੰਦੋਲਨ ਵਿੱਢਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੱਲੇਵਾਲ ਦੀ ਸਿਹਤ ਬਾਰੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਗ਼ਲਤ ਰਿਪੋਰਟ ਪੇਸ਼ ਕੀਤੀ-ਡਾਕਟਰਾਂ ਦੀ ਟੀਮ

Next Post

ਆਮ ਲੋਕਾਂ ਦੀਆਂ ਜੇਬਾਂ ‘ਤੇ ਭਾਰ ਪਾਉਣ ਵਾਲੇ ਕਿਹੜੇ ਕਿਹੜੇ ਨਿਯਮ 1 ਜਨਵਰੀ ਤੋਂ ਲਾਗੂ ਹੋ ਰਹੇ ਹਨ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਆਮ ਲੋਕਾਂ ਦੀਆਂ ਜੇਬਾਂ 'ਤੇ ਭਾਰ ਪਾਉਣ ਵਾਲੇ ਕਿਹੜੇ ਕਿਹੜੇ ਨਿਯਮ 1 ਜਨਵਰੀ ਤੋਂ ਲਾਗੂ ਹੋ ਰਹੇ ਹਨ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend