Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ

Nirmal Pandori by Nirmal Pandori
12/24/2024
in ਪੰਜਾਬ
Reading Time: 1 min read
A A
0
ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਦਸੰਬਰ, Gee98 news service

-ਪਟਿਆਲਾ ‘ਚ ਨਗਰ ਨਿਗਮ ਚੋਣਾਂ ਦੌਰਾਨ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਮੁੱਦਾ ਲੋਕ ਸਭਾ ਵਿੱਚ ਗੂੰਜੇਗਾ। ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਜੋ ਲੋਕਤੰਤਰ ਦਾ ਘਾਣ ਹੋਇਆ ਹੈ। ਉਸ ਲਈ ਸੱਤਾ ਧਿਰ ਦੇ ਨਾਲ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੀ ਬਰਾਬਰ ਦਾ ਜ਼ਿੰਮੇਵਾਰ ਹੈ। ਇਸ ਲਈ ਉਹਨਾਂ ਵੱਲੋਂ ਲੋਕ ਸਭਾ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਖਿਲਾਫ ਪ੍ਰੀਵਿਲੇਜ ਮੋਸ਼ਨ ਪੇਸ਼ ਕੀਤਾ ਜਾਵੇਗਾ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪਹਿਲਾਂ ਵੀ ਚੋਣਾਂ ਦੌਰਾਨ ਹੰਗਾਮੇ ਹੁੰਦੇ ਰਹੇ ਹਨ ਪਰ ਜੋ ਇਸ ਨਗਰ ਨਿਗਮ ਚੋਣ ਵਿੱਚ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਿੱਥੇ ਨਾਮਜ਼ਦਗੀ ਪੱਤਰ ਹੀ ਭਰਨ ਨਹੀਂ ਦਿੱਤੇ ਗਏ, ਉੱਥੇ ਹੀ ਚੋਣ ਦੇ ਆਖਰੀ ਅਮਲ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਲੋਕ ਸਭਾ ਮੈਂਬਰ ਨੇ ਦੋਸ਼ ਲਗਾਇਆ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਸੰਵਿਧਾਨ ਬਚਾਉਣ ਦੀ ਸਹੁੰ ਚੁੱਕਣ ਵਾਲੇ ਅਧਿਕਾਰੀਆਂ ਵੱਲੋਂ ਹੀ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸੱਤਾ ਧਿਰ ਦਾ ਇੱਕ ਪਾਸੜ ਸਾਥ ਦਿੰਦਿਆਂ ਹੋਰ ਉਮੀਦਵਾਰਾਂ ਨੂੰ ਉਹਨਾਂ ਦੇ ਜਮਹੂਰੀ ਹੱਕ ਤੋਂ ਵਾਂਝਾ ਕੀਤਾ ਗਿਆ ਹੈ। ਜਿਸਦਾ ਇਨ੍ਹਾਂ ਅਧਿਕਾਰੀਆਂ ਨੂੰ ਖਾਮਿਆਜ਼ਾ ਵੀ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਰਾਜ ਸਭਾ ‘ਚ ਭਾਜਪਾ ‘ਤੇ ਦਿੱਲੀ ਚੋਣਾਂ ਵਿੱਚ ਧੱਕੇਸ਼ਾਹੀ ਦਾ ਢਿੰਡੋਰਾ ਪਿੱਟ ਰਹੇ ਹਨ ਤੇ ਦੂਸਰੇ ਪਾਸੇ ਇਨ੍ਹਾਂ ਦੀ ਹੀ ਪਾਰਟੀ ਪੰਜਾਬ ਵਿੱਚ ਦਹਿਸ਼ਤਗਰਦੀ ਦਾ ਮਾਹੌਲ ਪੈਦਾ ਕਰ ਰਹੀ ਹੈ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਨਗਰ ਨਿਗਮ ਚੋਣਾਂ ਵਿੱਚ ਸੱਤਾ ਧਿਰ ਵੱਲੋਂ ਬਣਾਏ ਗਏ ਮਾਹੌਲ ਦੌਰਾਨ ਵੋਟਰ ਡਰ ਦੇ ਘਰਾਂ ਵਿੱਚੋਂ ਬਾਹਰ ਨਹੀਂ ਨਿੇਕਲੇ ਅਤੇ ਹੁਣ ਤਾਂ ਇਮਾਨਦਾਰ ਅਤੇ ਸ਼ਰੀਫ ਲੋਕ ਵੀ ਸਿਆਸਤ ਤੋਂ ਮੂੰਹ ਫੇਰਨ ਲੱਗ ਪਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਮ ਲੋਕਾਂ ਦੀਆਂ ਜੇਬਾਂ ‘ਤੇ ਭਾਰ ਪਾਉਣ ਵਾਲੇ ਕਿਹੜੇ ਕਿਹੜੇ ਨਿਯਮ 1 ਜਨਵਰੀ ਤੋਂ ਲਾਗੂ ਹੋ ਰਹੇ ਹਨ…ਪੜ੍ਹੋ ਖ਼ਬਰ

Next Post

ਸਰਕਾਰੀ ਬੱਸਾਂ ਦੇ ਕਾਮੇ ਸੰਘਰਸ਼ ਦੇ ਰਾਹ ‘ਤੇ…ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸਰਕਾਰੀ ਬੱਸਾਂ ਦੇ ਕਾਮੇ ਸੰਘਰਸ਼ ਦੇ ਰਾਹ ‘ਤੇ…ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਸਰਕਾਰੀ ਬੱਸਾਂ ਦੇ ਕਾਮੇ ਸੰਘਰਸ਼ ਦੇ ਰਾਹ 'ਤੇ…ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend