Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਬੱਸਾਂ ਦੇ ਕਾਮੇ ਸੰਘਰਸ਼ ਦੇ ਰਾਹ ‘ਤੇ…ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

Nirmal Pandori by Nirmal Pandori
12/24/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਬੱਸਾਂ ਦੇ ਕਾਮੇ ਸੰਘਰਸ਼ ਦੇ ਰਾਹ ‘ਤੇ…ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੀਆਂ ਸਰਕਾਰੀ ਬੱਸਾਂ ਦੇ ਕਾਮਿਆਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਬੇਰੁਖੀ ਧਾਰਨ ਕੀਤੀ ਹੋਈ ਹੈ ਜਿਸ ਕਰਕੇ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਇਹ ਡਰਾਈਵਰ ਅਤੇ ਕੰਡਕਟਰ ਸੰਘਰਸ਼ ਦੇ ਰਾਹ ਪਏ ਹੋਏ ਹਨ। ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ‘ਤੇ ਦਬਾਅ ਪਾਉਣ ਦੀ ਨੀਤੀ ਤਹਿਤ ਪਿਛਲੇ ਕੁਝ ਦਿਨਾਂ ਤੋਂ ਯੋਜਨਾਬੱਧ ਸੰਘਰਸ਼ ਦਾ ਐਲਾਨ ਕੀਤਾ ਹੋਇਆ ਹੈ ਜਿਸ ਤਹਿਤ ਜਥੇਬੰਦੀ ਦੀ ਬਰਨਾਲਾ ਇਕਾਈ ਨੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭਦੌੜ ਤੋਂ ਸੱਤਾਧਾਰੀ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਜਥੇਬੰਦੀ ਦੇ ਆਗੂਆਂ ਗੁਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਸੇਖਾ, ਕੁਲਵਿੰਦਰ ਸਿੰਘ, ਬਿੰਦਰਪਾਲ ਸਿੰਘ ਆਦਿ ਆਗੂਆਂ ਨੇ ਮੰਗ ਪੱਤਰ ਦਿੱਤਾ ਅਤੇ ਕੱਚੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਪ੍ਰਤੀ ਵਿਧਾਇਕ ਨੂੰ ਜਾਣੂ ਕਰਵਾਇਆ। ਆਗੂਆਂ ਨੇ ਦੱਸਿਆ ਕਿ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਉਹਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਤੇ ਸਮੱਸਿਆਵਾਂ ਹੱਲ ਕਰਨ ਸੰਬੰਧੀ ਆਪਣੇ ਪੱਧਰ ‘ਤੇ ਯਤਨ ਕਰਨ ਦਾ ਭਰੋਸਾ ਦਿੱਤਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ

Next Post

32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ SHO ਸਮੇਤ ਦੋ ਹੋਰ ਮੁਲਾਜ਼ਮ ਦੋਸ਼ੀ ਕਰਾਰ…ਅੱਜ ਸੁਣਾਈ ਜਾਵੇਗੀ ਸਜ਼ਾ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ SHO ਸਮੇਤ ਦੋ ਹੋਰ ਮੁਲਾਜ਼ਮ ਦੋਸ਼ੀ ਕਰਾਰ…ਅੱਜ ਸੁਣਾਈ ਜਾਵੇਗੀ ਸਜ਼ਾ

32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ 'ਚ ਤਤਕਾਲੀ SHO ਸਮੇਤ ਦੋ ਹੋਰ ਮੁਲਾਜ਼ਮ ਦੋਸ਼ੀ ਕਰਾਰ…ਅੱਜ ਸੁਣਾਈ ਜਾਵੇਗੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend