Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਭਗਵੰਤ ਮਾਨ ਦੇ ਸ਼ਹਿਰ ਵਿੱਚ 6 ਕੁੜੀਆਂ ਪਾਣੀ ਵਾਲੀ ਟੈਂਕੀ ‘ਤੇ ਚੜੀਆਂ…ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

Nirmal Pandori by Nirmal Pandori
12/24/2024
in ਪੰਜਾਬ
Reading Time: 1 min read
A A
0
CM ਭਗਵੰਤ ਮਾਨ ਦੇ ਸ਼ਹਿਰ ਵਿੱਚ 6 ਕੁੜੀਆਂ ਪਾਣੀ ਵਾਲੀ ਟੈਂਕੀ ‘ਤੇ ਚੜੀਆਂ…ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਦਸੰਬਰ Gee98 news service

-ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਕਰੀਆਂ ਦਿੱਤੇ ਜਾਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰੰਤੂ ਦੂਜੇ ਪਾਸੇ ਪੁਲਿਸ ਭਰਤੀ ਦੀ ਵੇਟਿੰਗ ਲਿਸਟ ਵਾਲੇ ਉਮੀਦਵਾਰ ਨਿਯੁਕਤੀ ਪੱਤਰ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਇਹਨਾਂ ਬੇਰੁਜ਼ਗਾਰਾਂ ਨੇ ਸਰਕਾਰ ਦੇ ਖਿਲਾਫ ਆਰ-ਪਾਰ ਦਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਵੇਟਿੰਗ ਲਿਸਟ ਵਾਲੇ ਬੇਰੁਜ਼ਗਾਰ ਉਮੀਦਵਾਰ ਪੁਲਿਸ ਵਿੱਚ 2916 ‘ਚ ਭਰਤੀ ਤਾਂ ਹੋ ਚੁੱਕੇ ਹਨ ਪ੍ਰੰਤੂ ਇਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ। ਦੂਜੇ ਪਾਸੇ ਸਰਕਾਰ ਇਹਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ ਜਿਸ ਦੇ ਰੋਸ ਵਜੋਂ ਇਹਨਾਂ ਵਿੱਚੋਂ ਛੇ ਲੜਕੀਆਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰਣਬੀਰ ਕਲੱਬ ਰੋਡ ‘ਤੇ ਸਥਿਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ, ਜਦਕਿ ਬਾਕੀ ਉਮੀਦਵਾਰਾਂ ਨੇ ਟੈਂਕੀ ਹੇਠਾਂ ਧਰਨਾ ਲਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਹੇਠਾਂ ਨਹੀਂ ਉਤਰਣਗੀਆਂ। ਜਾਣਕਾਰੀ ਅਨੁਸਾਰ ਪਾਣੀ ਦੀ ਟੈਂਕੀ ‘ਤੇ ਚੜ੍ਹਨ ਵਾਲੀਆਂ ਲੜਕੀਆਂ ਵਿਚ ਹਰਦੀਪ ਕੌਰ ਅਬੋਹਰ, ਹਰਪ੍ਰੀਤ ਕੌਰ ਬਠਿੰਡਾ, ਕਿਰਨ ਕੌਰ ਅੰਮ੍ਰਿਤਸਰ, ਮਨਪ੍ਰੀਤ ਕੌਰ ਤਰਨਤਾਰਨ, ਵੀਨਾ ਰਾਣੀ ਫਾਜ਼ਿਲਕਾ, ਕਿਰਨ ਕੌਰ ਗੁਰਦਾਸਪੁਰ ਸ਼ਾਮਲ ਹਨ। ਇਸ ਮਾਮਲੇ ਦੇ ਵੇਰਵੇ ਅਨੁਸਾਰ 2016 ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ 31 ਮਈ ਨੂੰ ਪੰਜਾਬ ਪੁਲਿਸ ‘ਚ ਕਾਂਸਟੇਬਲਾਂ ਦੀ 7416 ਭਰਤੀ ਕੀਤੀ ਗਈ ਸੀ। ਜਿਸ ਦਾ ਨਤੀਜਾ 26 ਅਕਤੂਬਰ ਨੂੰ ਐਲਾਨਿਆ ਗਿਆ। ਸਾਰੇ ਟੈਸਟ ਪਾਸ ਕਰਨ ਵਾਲੇ 6 ਹਜ਼ਾਰ ਦੇ ਕਰੀਬ ਉਮੀਦਵਾਰਾਂ ਨੂੰ ਭਰਤੀ ਕਰ ਲਿਆ ਗਿਆ ਸੀ ਪਰ ਬਾਕੀ ਪਾਸ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਬਜਾਏ ਉਡੀਕ ਸੂਚੀ ‘ਚ ਰੱਖਿਆ ਗਿਆ ਸੀ। ਉਡੀਕ ਸੂਚੀ ਵਿੱਚ ਰੱਖੇ ਇਹ ਉਮੀਦਵਾਰ ਉਸ ਸਮੇਂ ਤੋਂ ਹੀ ਨਿਯੁਕਤੀ ਪੱਤਰ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਵੀ ਇਹਨਾਂ ਉਡੀਕ ਉਮੀਦਵਾਰਾਂ ਦੀ ਕੋਈ ਗੱਲ ਨਹੀਂ ਸੁਣੀ ਜਿਸ ਕਰਕੇ ਇਹ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਇਹਨਾਂ ਉਡੀਕ ਉਮੀਦਵਾਰਾਂ ਵਿੱਚੋਂ ਛੇ ਕੁੜੀਆਂ ਪਾਣੀ ਵਾਲੀ ਟੈਂਕੀ ‘ਤੇ ਚੜ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹਨਾਂ ਉਮੀਦਵਾਰਾਂ ਦਾ ਮਾਮਲਾ ਨਿੱਜੀ ਤੌਰ ‘ਤੇ ਭਗਵੰਤ ਮਾਨ ਮੁੱਖ ਮੰਤਰੀ ਦੇ ਧਿਆਨ ਵਿੱਚ ਹੈ ਪ੍ਰੰਤੂ ਇਸ ਦੇ ਬਾਵਜੂਦ ਵੀ ਇਹਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਜਾ ਰਹੀ।

‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ SHO ਸਮੇਤ ਦੋ ਹੋਰ ਮੁਲਾਜ਼ਮ ਦੋਸ਼ੀ ਕਰਾਰ…ਅੱਜ ਸੁਣਾਈ ਜਾਵੇਗੀ ਸਜ਼ਾ

Next Post

ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ

ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend