Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ

Nirmal Pandori by Nirmal Pandori
12/24/2024
in ਪੰਜਾਬ
Reading Time: 1 min read
A A
0
ਚੰਗੀ ਖ਼ਬਰ…TRAI ਨੇ ਮੋਬਾਈਲ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਮੋਬਾਈਲ ਕੰਪਨੀਆਂ ਨੂੰ ਦਿੱਤੇ ਨਵੇਂ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਦਸੰਬਰ, Gee98 News service

-ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ TRAI ਨੇ ਮੋਬਾਇਲ ਉਪਭੋਗਤਾਵਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। TRAI ਨੇ ਮੋਬਾਇਲ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਸਿਰਫ਼ “ਵੋਇਸਕਾਲ ਅਤੇ ਐਸਐਮਐਸ” ਲਈ ਵੱਖਰਾ ਰੀਚਾਰਜ਼ ਪਲਾਨ ਜਾਰੀ ਕਰਨ ਤਾਂ ਜੋ ਉਪਭੋਗਤਾਵਾਂ ਨੂੰ ਡਾਟਾ ਪਲਾਨ ਦੇ ਵਾਧੂ ਪੈਸੇ ਨਾ ਦੇਣੇ ਪੈਣ। ਇਸ ਤੋਂ ਪਹਿਲਾਂ ਮੋਬਾਈਲ ਵਰਤਣ ਵਾਲੇ ਉਹਨਾਂ ਉਪਭੋਗਤਾਵਾਂ ਨੂੰ ਵੀ ਡਾਟਾ ਪਲਾਨ ਰੀਚਾਰਜ ਖਰੀਦਣਾ ਪੈਂਦਾ ਸੀ ਜਿਹੜੇ 2G ਅਤੇ ਸਧਾਰਨ ਫੋਨ ਦੀ ਵਰਤੋਂ ਕਰਦੇ ਹਨ। ਹੁਣ ਸਧਾਰਨ ਫੋਨ ਦੀ ਵਰਤੋਂ ਕਰਨ ਵਾਲੇ ਅਤੇ 2G ਨੈਟਵਰਕ ਦੀ ਵਰਤੋਂ ਕਰਨ ਵਾਲਿਆਂ ਨੂੰ ਸਿਰਫ ਗੱਲਬਾਤ ਕਰਨ ਲਈ ਜਾਂ ਐਸਐਮਐਸ ਲਈ ਵੱਖਰਾ ਰੀਚਾਰਜ ਮਿਲੇਗਾ ਅਤੇ ਅਜਿਹੇ ਉਪਭੋਗਤਾਵਾਂ ਲਈ ਹੁਣ ਇੰਟਰਨੈਟ ਪਲਾਨ ਦੀ ਲੋੜ ਨਹੀਂ ਹੋਵੇਗੀ। TRAI ਦੇ ਇਸ ਫੈਸਲੇ ਤੋਂ ਬਾਅਦ ਖਪਤਕਾਰਾਂ ਨੂੰ ਸਿਰਫ਼ ਉਹਨਾਂ ਸੇਵਾਵਾਂ ਲਈ ਹੀ ਭੁਗਤਾਨ ਕਰਨਾ ਪਵੇਗਾ ਜੋ ਉਹ ਆਮ ਤੌਰ ‘ਤੇ ਵਰਤਦੇ ਹਨ। ਇਹ ਫੈਸਲਾ ਕਰਨ ਤੋਂ ਪਹਿਲਾਂ ਸਲਾਹ ਮਸ਼ਵਰੇ ਦੌਰਾਨ TRAI ਨੂੰ ਕਈ ਤਰ੍ਹਾਂ ਦੀਆਂ ਸਲਾਹਾਂ ਮਿਲੀਆਂ ਜਿਵੇਂ ਕਿ ਬਹੁਤ ਸਾਰੇ ਲੋਕ ਜਿਨਾਂ ਦੇ ਘਰਾਂ ਵਿੱਚ ਬਰਾਂਡਬੈਂਡ ਕਨੈਕਸ਼ਨ ਹੈ ਉਹਨਾਂ ਨੂੰ ਆਪਣੇ ਮੋਬਾਈਲ ਫੋਨਾਂ ਲਈ ਇੰਟਰਨੈਟ ਨਾਲ ਰੀਚਾਰਜ ਪਲਾਨ ਦੀ ਲੋੜ ਨਹੀਂ ਹੁੰਦੀ। ‌ ਹਾਲਾਂਕਿ TRAI ਨੇ ਟੈਲੀਕਾਮ ਕੰਪਨੀਆਂ ਨੂੰ ਸਿਰਫ਼ “voicecall and sms” ਰੀਚਾਰਜ ਕਿਸੇ ਵੀ ਕੀਮਤ ‘ਤੇ ਰੀਚਾਰਜ਼ ਕੂਪਨ (ਪਲਾਨ) ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਉਹਨਾਂ ਨੂੰ ਘੱਟੋ ਘੱਟ 10 ਰੁਪਏ ਦਾ ਰੀਚਾਰਜ ਪਲਾਨ ਵੀ ਜਾਰੀ ਕਰਨਾ ਹੋਵੇਗਾ।
‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CM ਭਗਵੰਤ ਮਾਨ ਦੇ ਸ਼ਹਿਰ ਵਿੱਚ 6 ਕੁੜੀਆਂ ਪਾਣੀ ਵਾਲੀ ਟੈਂਕੀ ‘ਤੇ ਚੜੀਆਂ…ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

Next Post

…ਅਰਵਿੰਦ ਕੇਜਰੀਵਾਲ ਭਗਵਾਨ ਹਨ, ਉਹ ਕ੍ਰਿਸ਼ਨ ਦਾ ਅਵਤਾਰ ਹੈ…ਦਿੱਲੀ ‘ਚ aap ਉਮੀਦਵਾਰ ਨੇ ਕਿਹਾ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
…ਅਰਵਿੰਦ ਕੇਜਰੀਵਾਲ ਭਗਵਾਨ ਹਨ, ਉਹ ਕ੍ਰਿਸ਼ਨ ਦਾ ਅਵਤਾਰ ਹੈ…ਦਿੱਲੀ ‘ਚ aap ਉਮੀਦਵਾਰ ਨੇ ਕਿਹਾ…!

…ਅਰਵਿੰਦ ਕੇਜਰੀਵਾਲ ਭਗਵਾਨ ਹਨ, ਉਹ ਕ੍ਰਿਸ਼ਨ ਦਾ ਅਵਤਾਰ ਹੈ…ਦਿੱਲੀ 'ਚ aap ਉਮੀਦਵਾਰ ਨੇ ਕਿਹਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend