Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ

Nirmal Pandori by Nirmal Pandori
12/25/2024
in ਪੰਜਾਬ
Reading Time: 1 min read
A A
0
ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਦਸੰਬਰ, Gee98 news service

-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ ਵਿਧਾਇਕ ਬਣੇ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ‘ਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵਿਧਾਨ ਸਭਾ ਦੀਆਂ ਦੋ ਕਮੇਟੀਆਂ ( Punjab Assembly committee on paper laid/to be laid on table and library), ( Punjab Assembly committee on Subordinate legislation) ਦਾ ਮੈਂਬਰ ਨਾਮਜ਼ਦ ਕੀਤਾ ਹੈ। ਆਪਣੀਆਂ ਇਹਨਾਂ ਨਿਯੁਕਤੀਆਂ ਤੇ ਗੱਲ ਕਰਦੇ ਹੋਏ ਵਿਧਾਇਕ ਕਾਲਾ ਢਿੱਲੋ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਨਿਯਮਾਂ ਅਨੁਸਾਰ ਦੋਵੇਂ ਕਮੇਟੀਆਂ ਦੇ ਬਤੌਰ ਮੈਂਬਰ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ

Next Post

ਪੰਜਾਬ ਸਰਕਾਰ ਤੇ ਪੁਲਿਸ ਨੂੰ ਧਮਕੀ… ਖਮਿਆਜ਼ਾ ਭੁਗਤਣਾ ਪਵੇਗਾ, ਤਿੰਨ ਨੌਜਵਾਨਾਂ ਦੇ ਯੂਪੀ ‘ਚ ਹੋਏ ਐਨਕਾਉਂਟਰ ਦਾ ਮਾਮਲਾ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!

ਪੰਜਾਬ ਸਰਕਾਰ ਤੇ ਪੁਲਿਸ ਨੂੰ ਧਮਕੀ… ਖਮਿਆਜ਼ਾ ਭੁਗਤਣਾ ਪਵੇਗਾ, ਤਿੰਨ ਨੌਜਵਾਨਾਂ ਦੇ ਯੂਪੀ 'ਚ ਹੋਏ ਐਨਕਾਉਂਟਰ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend