Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਹੁਣ ਬੀਬਾ ਜੀ ਦਾ ਮਨ ਬਦਲ ਗਿਆ…ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਨਵਾਂ ਪੈਂਤੜਾ…!

Nirmal Pandori by Nirmal Pandori
12/26/2024
in ਪੰਜਾਬ
Reading Time: 1 min read
A A
0
ਇੱਕ ਲੜਾਈ ਤਾਂ ਮਲੂਕੇ ਦੀ ਨੂੰਹ ਵੋਟਾਂ ਤੋਂ ਪਹਿਲਾਂ ਹੀ ਜਿੱਤ ਗਈ…ਆਖ਼ਰ ! ਝੁਕਣਾ ਹੀ ਪਿਆ ਪੰਜਾਬ ਸਰਕਾਰ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਦਸੰਬਰ Gee98 news service

-ਵੱਡੀ ਅਫ਼ਸਰੀ ਤੋਂ ਅਸਤੀਫ਼ਾ ਦੇ ਕੇ ਰਾਜਨੀਤੀ ‘ਚ ਕਿਸਮਤ ਅਜਮਾਉਣ ਦਾ ਅਸਫ਼ਲ ਯਤਨ ਕਰਨ ਵਾਲੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਆਪਣੀ ਨੌਕਰੀ ਸਬੰਧੀ ਨਵਾਂ ਪੈਂਤੜਾ ਖੇਡਿਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਰਮਪਾਲ ਕੌਰ ਨੇ (ਬਤੌਰ ਆਈਏਐਸ) ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਮੂਲੀਅਤ ਕੀਤੀ ਸੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਵੀ ਲੜੀ ਸੀ ਪ੍ਰੰਤੂ ਉਹ ਕਾਮਯਾਬ ਨਹੀਂ ਹੋਈ ਅਤੇ ਚੋਣ ਹਾਰ ਗਈ। ਪਰਮਪਾਲ ਕੌਰ ਵੱਲੋਂ ਲੋਕ ਸਭਾ ਚੋਣਾਂ ਦੇ ਨੇੜੇ ਦਿੱਤਾ ਅਸਤੀਫ਼ਾ ਵੀ ਚਰਚਾ ਦਾ ਵਿਸ਼ਾ ਬਣਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਤੀਫਾ ਪ੍ਰਵਾਨ ਨਾ ਕਰਨ ਸਬੰਧੀ ਖੁੱਲਾ ਬਿਆਨ ਵੀ ਦਿੱਤਾ ਸੀ ਪ੍ਰੰਤੂ ਕੇਂਦਰ ਦੇ ਦਖਲ ਨਾਲ ਪਰਮਪਾਲ ਕੌਰ ਲੋਕ ਸਭਾ ਦੀ ਚੋਣ ਲੜਨ ‘ਚ ਕਾਮਯਾਬ ਰਹੀ। ਹੁਣ ਆਪਣੇ ਅਸਤੀਫ਼ੇ ਸਬੰਧੀ ਪਰਮਪਾਲ ਕੌਰ ਇੱਕ ਵਾਰ ਫੇਰ ਚਰਚਾ ਵਿੱਚ ਹੈ ਜਦੋਂ ਉਸਨੇ ਆਪਣੇ ਅਸਤੀਫੇ ਦੀ ਵਾਪਸੀ ਲਈ ਕੇਂਦਰੀ ਐਡਮਨਿਸਟਰੇਟਿਵ ਟ੍ਰਿਬਿਊਨਲ (ਕੈਟ) ਕੋਲ ਪਹੁੰਚ ਕਰ ਕੇ ਉਸ ਵੱਲੋਂ 9 ਮਈ ਨੂੰ ਦਿੱਤਾ ਗਿਆ ਅਸਤੀਫਾ ਵਾਪਸ ਲੈਣ ਦੀ ਪ੍ਰਵਾਨਗੀ ਦੇਣ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਹੈ । ਇਸ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਆਪਣੀ ਅਪੀਲ ਵਿਚ ਪਰਮਪਾਲ ਕੌਰ ਨੇ ਕਿਹਾ ਕਿ ਉਸਨੇ ਸੂਬਾ ਸਰਕਾਰ ਦੇ ਦਬਾਅ ਕਾਰਣ ਅਸਤੀਫ਼ਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਨੂੰ ਸਾਲ 2016 ਵਿਚ ਬਠਿੰਡਾ ਦੀ ਏ ਡੀ ਸੀ ਹੁੰਦਿਆਂ ਸਰਕਾਰੀ ਰਿਹਾਇਸ਼ ਪ੍ਰਦਾਨ ਕੀਤੀ ਗਈ ਸੀ। ਪਰਮਪਾਲ ਕੌਰ ਨੇ ਇਤਰਾਜ਼ ਨਹੀਂ (ਐਨ ਓ ਸੀ) ਲੈਣ ਵਾਸਤੇ ਡਿਪਟੀ ਕਮਿਸ਼ਨਰ ਬਠਿੰਡਾ ਕੋਲ ਅਪਲਾਈ ਕੀਤਾ ਸੀ ਪਰ ਸਰਕਾਰ ਨੇ ਉਸਨੂੰ ਐਨ ਓ ਸੀ ਦੇਣ ਤੋਂ ਨਾਂਹ ਕਰ ਦਿੱਤੀ ਸੀ ਜਿਸ ਮਗਰੋਂ ਉਹਨਾਂ ਬਤੌਰ ਆਈ ਏ ਐਸ ਅਸਤੀਫਾ ਦੇ ਦਿੱਤਾ ਸੀ ਅਤੇ ਲੋਕ ਸਭਾ ਦੀ ਚੋਣ ਲੜੀ ਸੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ

Next Post

…ਅੱਧੀ ਤੇਰੀ ਆਂ ਮੁਲਾਹਜੇਦਾਰਾਂ…ਅੱਧੀ ਆਂ ਮੈਂ…ਚਾਰ ਘੰਟਿਆਂ ਚ ਕੌਂਸਲਰ ਨੇ ਤਿੰਨ ਵਾਰ ਬਦਲੀ ਪਾਰਟੀ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਅੱਧੀ ਤੇਰੀ ਆਂ ਮੁਲਾਹਜੇਦਾਰਾਂ…ਅੱਧੀ ਆਂ ਮੈਂ…ਚਾਰ ਘੰਟਿਆਂ ਚ ਕੌਂਸਲਰ ਨੇ ਤਿੰਨ ਵਾਰ ਬਦਲੀ ਪਾਰਟੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend