Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰੀ ਦੇ ਦੋਸ਼ਾਂ ‘ਚ ਆਂਗਣਵਾੜੀ ਵਰਕਰ ਗ੍ਰਿਫ਼ਤਾਰ…ਦੋ ਕਿਲੋ ਹੈਰੋਇਨ ਤੇ ਦੋ ਵਿਦੇਸ਼ੀ ਪਿਸਤੌਲ ਬਰਾਮਦ

Nirmal Pandori by Nirmal Pandori
12/29/2024
in ਪੰਜਾਬ
Reading Time: 1 min read
A A
0
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਦਸੰਬਰ, Gee98 news service

-ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਔਰਤ ਸਮੇਤ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਔਰਤ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਬਤੌਰ ਆਂਗਨਵਾੜੀ ਵਰਕਰ ਨੌਕਰੀ ਕਰ ਰਹੀ ਹੈ, ਜਿਸ ਨੇ ਨੌਕਰੀ ਦੇ ਨਾਲ ਨਾਲ ਨਸ਼ਾ ਤਸਕਰੀ ਦਾ ਗੋਰਖ ਧੰਦਾ ਵੀ ਸ਼ੁਰੂ ਕੀਤਾ ਹੋਇਆ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ‘ਚ ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਨੀਵਾਰ ਦੁਪਹਿਰ ਹੈਰੋਇਨ ਤਸਕਰੀ ਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ ‘ਚ ਇਕ ਔਰਤ ਸਮੇਤ ਗਿਰੋਹ ਦੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਕਿੱਲੋ ਹੈਰੋਇਨ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਹਨ। ਫੜੀ ਗਈ ਔਰਤ ਦਾ ਨਾਮ ਆਂਗਣਵਾੜੀ ਵਰਕਰ ਬਬਲੀ ਦੱਸਿਆ ਜਾ ਰਿਹਾ ਹੈ। ਬਬਲੀ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਆਂਗਣਵਾੜੀ ਵਰਕਰ ਵਜੋਂ ਕੰਮ ਕਰ ਰਹੀ ਹੈ। ਇਸ ਦੌਰਾਨ ਉਸ ਨੇ ਨਸ਼ਾ ਤਸਕਰਾਂ ਨਾਲ ਸੰਪਰਕ ਬਣਾ ਲਿਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਬਲੀ ਆਪਣੇ ਗਿਰੋਹ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੀ ਪੱਧਰ ‘ਤੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਛਾਪਾਮਾਰ ਕੇ ਬਬਲੀ ਤੇ ਉਸ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।ਬਾਅਦ ਵਿਚ ਉਸ ਕੋਲੋਂ ਦੋ ਕਿੱਲੋ ਹੈਰੋਇਨ ਤੇ ਦੋ ਪਿਸਤੌਲ ਬਰਾਮਦ ਹੋਏ। ਗੈਂਗ ਦੇ ਸਰਗਨਾ ਬਬਲੀ ਤੇ ਉਸ ਦੇ ਗੈਂਗ ਦੇ ਹੋਰ ਮੈਂਬਰਾਂ ਦੇ ਕਬਜ਼ੇ ਚੋਂ ਮਿਲੇ ਮੋਬਾਈਲ ਫੋਨ ਨੇ ਕਈ ਰਾਜ਼ ਖੋਲ੍ਹੇ ਹਨ। ਜਿਸ ‘ਤੇ ਪੁਲਿਸ ਕੰਮ ਕਰ ਰਹੀ ਹੈ। ਪੁਲਿਸ ਨੂੰ ਪਤਾ ਲੱਗਾ ਹੈ ਕਿ ਆਂਗਨਵਾੜੀ ਵਰਕਰ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਰਹਿੰਦੇ ਖਤਰਨਾਕ ਤਸਕਰਾਂ ਨਾਲ ਵੀ ਸੰਪਰਕ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੱਸ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦੇ ਵਾਰਸਾਂ ਨੇ ਸਸਕਾਰ ਤੋਂ ਕੀਤਾ ਇਨਕਾਰ…ਪੰਜਾਬ ਸਰਕਾਰ ‘ਤੇ ਕੀਤਾ ਰੋਸ ਪ੍ਰਗਟ

Next Post

ਡੱਲੇਵਾਲ ਦਾ ਮਰਨ ਵਰਤ…ਸੁਪਰੀਮ ਕੋਰਟ ਦੀ ਸਖ਼ਤੀ ਅਤੇ ਕਿਸਾਨਾਂ ਦੇ ਰੋਹ ਵਿਚਕਾਰ ਫਸਗੀ ਪੰਜਾਬ ਸਰਕਾਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ…ਕਿਸਾਨਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ…ਅੱਜ ਪਾਣੀ ਪੀਣਾ ਵੀ ਛੱਡ ਦਿੱਤਾ

ਡੱਲੇਵਾਲ ਦਾ ਮਰਨ ਵਰਤ…ਸੁਪਰੀਮ ਕੋਰਟ ਦੀ ਸਖ਼ਤੀ ਅਤੇ ਕਿਸਾਨਾਂ ਦੇ ਰੋਹ ਵਿਚਕਾਰ ਫਸਗੀ ਪੰਜਾਬ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend