Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਦੌੜ ਦੀ ਨਵ-ਵਿਆਹੁਤਾ ਲੜਕੀ ਦੀ ਬਠਿੰਡਾ ਵਿਖੇ ਮੌਤ…ਸਹੁਰੇ ਪਰਿਵਾਰ ‘ਤੇ ਮੁਕੱਦਮਾ ਦਰਜ…ਮੁੱਖ ਮੰਤਰੀ ਦੇ ਗੰਨਮੈਨ ‘ਤੇ ਵੀ ਲੱਗੇ ਦੋਸ਼

Nirmal Pandori by Nirmal Pandori
12/31/2024
in ਪੰਜਾਬ
Reading Time: 1 min read
A A
0
ਭਦੌੜ ਦੀ ਨਵ-ਵਿਆਹੁਤਾ ਲੜਕੀ ਦੀ ਬਠਿੰਡਾ ਵਿਖੇ ਮੌਤ…ਸਹੁਰੇ ਪਰਿਵਾਰ ‘ਤੇ ਮੁਕੱਦਮਾ ਦਰਜ…ਮੁੱਖ ਮੰਤਰੀ ਦੇ ਗੰਨਮੈਨ ‘ਤੇ ਵੀ ਲੱਗੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਦਸੰਬਰ, Gee98 news service

-ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਇੱਕ ਨਵਵਿਆਹੀ ਮੁਟਿਆਰ ਦੀ ਬਠਿੰਡਾ ਵਿਖੇ ਭੇਦ ਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦੀ ਖ਼ਬਰ ਹੈ। ਹਾਲਾਂਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸਹੁਰੇ ਪਰਿਵਾਰ ਨੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ ਜਦਕਿ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕਾ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰਸ਼ਦੀਪ ਕੌਰ ਦਾ ਵਿਆਹ 11 ਅਕਤੂਬਰ 2024 ਨੂੰ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਬਾ ਫਰੀਦ ਨਗਰ ਬਠਿੰਡਾ ਨਾਲ ਕੀਤਾ ਸੀ। ਵਿਆਹ ਤੋਂ ਕੁਝ ਦਿਨ ਬਾਅਦ ਹੀ ਲੜਕੀ ਨੂੰ ਸਹੁਰੇ ਪਰਿਵਾਰ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਵੀ ਕਰਦੇ ਸਨ ਜੋ ਸਾਨੂੰ ਅਰਸ਼ਦੀਪ ਨੇ ਕੁਝ ਦਿਨ ਪਹਿਲਾਂ ਹੀ ਦੱਸਿਆ ਸੀ ਜੋ ਇੱਥੇ ਪੇਕੇ ਪਿੰਡ ਮਿਲਣ ਆਈ ਹੋਈ ਸੀ ਅਤੇ ਚਾਰ ਦਿਨ ਪਹਿਲਾਂ ਇਥੋਂ ਆਪਣੇ ਸਹੁਰੇ ਘਰ ਖੁਸ਼ੀ ਖੁਸ਼ੀ ਗਈ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ ਦੁਪਹਿਰ 1 ਵਜੇ ਅਰਸ਼ਦੀਪ ਕੌਰ ਨਾਲ ਸਾਡੀ ਵੀਡੀਓ ਕਾਲ ਵੀ ਹੋਈ ਉਸ ਉਪਰੰਤ 4 ਵਜੇ ਸਾਨੂੰ ਫੋਨ ਆਇਆ ਕਿ ਅਰਸ਼ਦੀਪ ਕੌਰ ਦੀ ਤਬੀਅਤ ਅਚਾਨਕ ਵਿਗੜ ਗਈ ਹੈ ਤੇ ਉਹ ਸੀਰੀਅਸ ਹੈ ਜਿਸ ਨੂੰ ਅਸੀਂ ਬਡਿਆਲ ਹਸਪਤਾਲ ਬਠਿੰਡਾ ਲਿਜਾ ਰਹੇ ਹਾਂ ਤੇ ਤੁਸੀਂ ਜਲਦੀ ਆ ਜਾਓ ਪ੍ਰੰਤੂ ਕੁਝ ਹੀ ਮਿੰਟਾਂ ਬਾਅਦ ਸਾਨੂੰ ਫਿਰ ਫੋਨ ਆਇਆ ਕਿ ਅਰਸ਼ਦੀਪ ਕੌਰ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹਸਪਤਾਲ ਦੇ ਅਮਲੇ ਨੇ ਵੀ ਸਾਨੂੰ ਦੱਸਿਆ ਕਿ ਸਾਡੇ ਕੋਲ ਅਰਸ਼ਦੀਪ ਕੌਰ ਦੀ ਦੇਹ ਹੀ ਲੈ ਕੇ ਆਏ ਸਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮ੍ਰਿਤਕ ਅਰਸ਼ਦੀਪ ਕੌਰ ਦੇ ਗਲ ‘ਤੇ ਸੱਟਾਂ ਦੇ ਨਿਸ਼ਾਨ ਸਨ। ਪਰਿਵਾਰ ਦਾ ਕਹਿਣਾ ਹੈ ਕਿ ਸਹੁਰੇ ਪਰਿਵਾਰ ਵਾਲਿਆਂ ਨੇ ਅਰਸ਼ਦੀਪ ਕੌਰ ਦਾ ਕਤਲ ਕੀਤਾ ਹੈ। ‌ ਇਸ ਸਬੰਧੀ ਡੀਐਸਪੀ ਬਠਿੰਡਾ ਸਰਬਜੀਤ ਸਿੰਘ ਨੇ ਦੱਸਿਆ ਅਰਸ਼ਦੀਪ ਕੌਰ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਦੋਸ਼ੀਆਂ ਚੋਂ ਮ੍ਰਿਤਕ ਲੜਕੀ ਅਰਸ਼ਦੀਪ ਕੌਰ ਦੇ ਸਹੁਰਾ ਦਰਸ਼ਨ ਸਿੰਘ ਅਤੇ ਸੱਸ ਬੰਤ ਕੌਰ ਨੂੰ ਗ੍ਰਿਫਤਰ ਕਰ ਲਿਆ ਗਿਆ ਹੈ ਜਦੋਂ ਕਿ ਅਰਸ਼ਦੀਪ ਕੌਰ ਦੇ ਪਤੀ ਬਲਵਿੰਦਰ ਸਿੰਘ ਅਤੇ ਉਸ ਦੀ ਨਨਾਣ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਇਸ ਸਾਰੇ ਮਸਲੇ ਦੇ ਮਾਸਟਰਮਾਈਡ ਅਰਸ਼ਦੀਪ ਕੌਰ ਦੇ ਜੇਠ ਉੱਪਰ ਵੀ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਉਰਟੀ ਵਿੱਚ ਤਾਇਨਾਤ ਹੈ।‌
ਫੋਟੋ ਕੈਪਸ਼ਨ-ਮ੍ਰਿਤਕਾ ਦੀ ਫਾਈਲ ਫੋਟੋ
‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੱਜਾਂ ਦੇ ਰਿਸ਼ਤੇਦਾਰਾਂ ਨੂੰ ਜੱਜ ਨਾ ਬਣਾਉਣ ਦੀ ਤਜਵੀਜ਼ ਦੇ ਵਿਚਾਰ ਕਰੇਗੀ ਸੁਪਰੀਮ ਕੋਰਟ

Next Post

ਪੰਜਾਬ ਦੇ 7 PCS ਅਫ਼ਸਰਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਦਾ ਸ਼ਾਨਦਾਰ ਤੋਹਫ਼ਾ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਪੰਜਾਬ ਦੇ 7 PCS ਅਫ਼ਸਰਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਦਾ ਸ਼ਾਨਦਾਰ ਤੋਹਫ਼ਾ

ਪੰਜਾਬ ਦੇ 7 PCS ਅਫ਼ਸਰਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਦਾ ਸ਼ਾਨਦਾਰ ਤੋਹਫ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend