Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ ‘ਤੇ ਲਗਾਏ ਗੰਭੀਰ ਦੋਸ਼

Nirmal Pandori by Nirmal Pandori
01/12/2025
in ਪੰਜਾਬ
Reading Time: 1 min read
A A
0
CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ ‘ਤੇ ਲਗਾਏ ਗੰਭੀਰ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਜਨਵਰੀ, Gee98 news service

ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਪੰਜਾਬ ਇਕਾਈ ਅਤੇ ਦਿੱਲੀ ਹਾਈ ਕਮਾਂਡ ਵਿੱਚ ਖਿੱਚੋਤਾਣ ਦੀ ਚਰਚਾ ਅਕਸਰ ਹੁੰਦੀ ਰਹਿੰਦੀ ਹੈ, ਆਮ ਆਦਮੀ ਪਾਰਟੀ ਦੀ ਇਸੇ ਖਿੱਚੋਤਾਣ ਦੀ ਬਦੌਲਤ ਪੰਜਾਬ ਦੇ ਵਿੱਚ ਕਈ ਮਹੱਤਵਪੂਰਨ ਅਹੁਦਿਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ਵਾਸਪਾਤਰਾਂ ਨੂੰ ਫਾਰਗ ਕਰ ਦਿੱਤਾ ਗਿਆ ਜਾਂ ਫਿਰ ਅਹੁਦੇ ਛੱਡਣ ਲਈ ਮਜ਼ਬੂਰ ਕੀਤਾ ਗਿਆ ਹੈ। ਅਜਿਹਾ ਇੱਕ ਤਾਜ਼ਾ ਘਟਨਾਕ੍ਰਮ ਸਾਹਮਣੇ ਆਇਆ ਜਿਸ ਤਹਿਤ ‘ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ’ ਦੇ ਚੇਅਰਮੈਨ ਸਤਿੰਦਰ ਸਿੰਘ ਚੱਠਾ ਨੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸਤਿੰਦਰ ਸਿੰਘ ਚੱਠਾ ਨੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾਈ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਚੱਠਾ ਨੇ ਅਸਤੀਫ਼ਾ ਦੇਣ ਤੋਂ ਬਾਅਦ ਜਿਹੜੀਆਂ ਗੱਲਾਂ ਆਖੀਆਂ ਉਹ ਸਾਫ਼ ਜ਼ਾਹਿਰ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ‘ਚ ਦੋ ਧੜੇ ਬਕਾਇਦਾ ਬਣ ਚੁੱਕੇ ਹਨ ਅਤੇ ਦੋਵਾਂ ਦੀ ਖਿੱਚੋਤਾਣ ਪੂਰੇ ਸਿਖਰਾਂ ‘ਤੇ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਾਈਕਮਾਂਡ ਦੇ ਧੜੇ ਵੱਲੋਂ ਪੰਜਾਬ ਦੇ ਮਹੱਤਵਪੂਰਨ ਅਹੁਦਿਆਂ ਉੱਪਰ ਆਪਣੇ ਵਿਸ਼ਵਾਸਪਾਤਰਾਂ ਨੂੰ ਲਗਾਉਣ ਲਈ ਪਹਿਲਾਂ ਤੋਂ ਲੱਗੇ ਭਗਵੰਤ ਮਾਨ ਦੇ ਵਿਸ਼ਵਾਸਪਾਤਰਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ ਜਾਂ ਫਿਰ ਹਾਲਾਤ ਇਹੋ ਜਿਹੇ ਪੈਦਾ ਕੀਤੇ ਜਾ ਰਹੇ ਹਨ ਕਿ ਇਹਨਾਂ ਮਹੱਤਵਪੂਰਨ ਅਹੁਦਿਆਂ ਤੋਂ ਭਗਵੰਤ ਮਾਨ ਦੇ ਵਿਸ਼ਵਾਸਪਾਤਰ ਅਸਤੀਫ਼ੇ ਦੇ ਰਹੇ ਹਨ। ਸ੍ਰੀ ਚੱਠਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਨਵੇਅਰ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇਣ ਬਾਰੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਦਿੱਲੀ ਹਾਈਕਮਾਂਡ ਵੱਲੋਂ ਪੰਜਾਬ ਦੇ ਮਸਲਿਆਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਅਤੇ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ‘ਪੰਜਾਬ ਕਨਵੇਅਰ’ ਦੀ ਚੇਅਰਮੈਨਸ਼ਿਪ ਸਮੇਤ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸੂਬਾਈ ਆਹੁੱਦੇਦਾਰੀ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਏ ਹਨ। ਦੱਸਣਯੋਗ ਹੈ ਕਿ ਸਤਿੰਦਰ ਸਿੰਘ ਚੱਠਾ ਐੱਫ.ਸੀ.ਆਈ. ਮੁਲਾਜ਼ਮਾਂ ਦੀ ਜੱਥੇਬੰਦੀ ਦੇ ਕੌਮੀ ਪ੍ਰਧਾਨ ਵੱਜੋਂ ਸੇਵਾ ਨਿਭਾ ਰਹੇ ਹਨ ਅਤੇ ਧੂਰੀ ਹਲਕੇ ਵਿੱਚ ਧੂਰੀ ਮੁੱਖ ਮੰਤਰੀ ਦੀ ਟੀਮ ਦੇ ਮੋਹਰੀ ਆਗੂਆਂ ਵਿੱਚੋਂ ਗਿਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ਵਾਸ਼ਪਾਤਰਾਂ ਵਿੱਚ ਗਿਣੇ ਜਾਂਦੇ ਸ੍ਰੀ ਚੱਠਾ ਇੱਕ ਸਮਾਜ ਸੇਵੀ ਅਤੇ ਇਮਾਨਦਾਰੀ ਆਗੂ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਤੇ ਜਦੋਂ ਨਕਲੀ ਇੰਸਪੈਕਟਰ ਚੜ ਗਿਆ ਅਸਲੀ ਪੁਲਿਸ ਦੇ ਧੱਕੇ…!

Next Post

SGPC ਕਟਿਹਰੇ ‘ਚ…ਬਰਨਾਲੇ ਵਾਲੀ ਅਰਬਾਂ ਰੁਪਏ ਦੀ ਜ਼ਮੀਨ ਦਾ ਮਾਮਲਾ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿੱਚ ਪੁੱਜਿਆ…!

Nirmal Pandori

Nirmal Pandori

Related Posts

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
Load More
Next Post
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ

SGPC ਕਟਿਹਰੇ 'ਚ…ਬਰਨਾਲੇ ਵਾਲੀ ਅਰਬਾਂ ਰੁਪਏ ਦੀ ਜ਼ਮੀਨ ਦਾ ਮਾਮਲਾ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿੱਚ ਪੁੱਜਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend