Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਐਫਆਈਆਰ ਦਰਜ

Nirmal Pandori by Nirmal Pandori
01/14/2025
in ਪੰਜਾਬ
Reading Time: 1 min read
A A
0
ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜਨਵਰੀ, Gee98 news service

-ਦਿੱਲੀ ਵਿਧਾਨਸਭਾ ਚੋਣਾਂ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਨੇ ਮੁੱਖ ਮੰਤਰੀ ‘ਤੇ ਸਰਕਾਰੀ ਵਾਹਨ ਦੀ ਵਰਤੋਂ ਨਿੱਜੀ ਦਫ਼ਤਰ ਲਈ ਕਰਨ ਦੇ ਦੋਸ਼ ਲਾਏ ਹਨ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਆਤਿਸ਼ੀ ਨੂੰ 7 ਜਨਵਰੀ ਨੂੰ ਦੁਪਹਿਰ 2:30 ਵਜੇ ਦੇ ਕਰੀਬ ਪੀਡਬਲਯੂਡੀ ਦੇ ਸਰਕਾਰੀ ਵਾਹਨ ‘ਚ ਆਤਿਸ਼ੀ ਦੇ ਨਿੱਜੀ ਚੋਣ ਦਫਤਰ ‘ਚ ਚੋਣ ਸੰਬੰਧੀ ਸਮੱਗਰੀ ਪਹੁੰਚਾਉਂਦੇ ਹੋਏ ਦੇਖਿਆ ਗਿਆ।ਚੋਣ ਜ਼ਾਬਤੇ ਦੇ ਨਿਯਮਾਂ ਅਨੁਸਾਰ ਕੋਈ ਵੀ ਉਮੀਦਵਾਰ ਆਪਣੇ ਨਿੱਜੀ ਕੰਮ ਲਈ ਸਰਕਾਰੀ ਵਾਹਨ ਦੀ ਵਰਤੋਂ ਨਹੀਂ ਕਰ ਸਕਦਾ। ਦਿੱਲੀ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਜਰੀਵਾਲ ਦੇ ਸੀਸ਼ ਮਹਿਲ ‘ਤੇ ਹੋਏ ਖਰਚੇ ਨੂੰ ਨਾਜਾਇਜ਼ ਦੱਸਣ ਵਾਲੀ CAG ਦੀ ਰਿਪੋਰਟ ਨੂੰ ਵਿਧਾਨ ਸਭਾ ‘ਚ ਪੇਸ਼ ਨਾ ਕਰਨ ‘ਤੇ ਹਾਈਕੋਰਟ ਨੇ aap ‘ਤੇ ਕੀਤੀਆਂ ਵੱਡੀਆਂ ਟਿੱਪਣੀਆਂ

Next Post

ਤੁਸੀਂ ਲੋਕਤੰਤਰ ਦਾ ਮਜ਼ਾਕ ਬਣਾ ਰੱਖਿਆ ਹੈ….ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਪਾਈ ਸਖਤ ਝਾੜ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਤੁਸੀਂ ਲੋਕਤੰਤਰ ਦਾ ਮਜ਼ਾਕ ਬਣਾ ਰੱਖਿਆ ਹੈ….ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਪਾਈ ਸਖਤ ਝਾੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend