Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਆਤਿਸ਼ੀ ਦਿੱਲੀ ਦੀਆਂ ਸੜਕਾਂ ‘ਤੇ ਹਿਰਨੀ ਵਾਂਗ ਘੁੰਮ ਰਹੀ ਹੈ…BJP ਆਗੂ ਦੀ ਵਿਗੜੀ ਜ਼ੁਬਾਨ

Nirmal Pandori by Nirmal Pandori
01/16/2025
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਆਤਿਸ਼ੀ ਦਿੱਲੀ ਦੀਆਂ ਸੜਕਾਂ ‘ਤੇ ਹਿਰਨੀ ਵਾਂਗ ਘੁੰਮ ਰਹੀ ਹੈ…BJP ਆਗੂ ਦੀ ਵਿਗੜੀ ਜ਼ੁਬਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਜਨਵਰੀ, Gee98 news service

-ਦਿੱਲੀ ਵਿਧਾਨ ਸਭਾ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੌਰਾਨ ਸਿਆਸੀ ਨੇਤਾ ਆਪਣੇ ਵਿਰੋਧੀ ਨੇਤਾਵਾਂ ‘ਤੇ ਸ਼ਬਦੀ ਹਮਲੇ ਕਰਦੇ ਹੋਏ ਮਰਿਆਦਾ ਦੀਆਂ ਧੱਜੀਆਂ ਉਡਾ ਰਹੇ ਹਨ। ਚੋਣ ਪ੍ਰਚਾਰ ਦੌਰਾਨ ਸਭ ਤੋਂ ਵਧੇਰੇ ਭਾਜਪਾ ਆਗੂ ਰਮੇਸ਼ ਬਿਧੂੜੀ ਦੀ ਚਰਚਾ ਹੋ ਰਹੀ ਹੈ ਜਿਸ ਦੇ ਇੱਕ ਤੋਂ ਬਾਅਦ ਇੱਕ ਵਿਵਾਦਿਤ ਬਿਆਨ ਸਾਹਮਣੇ ਆ ਰਹੇ ਹਨ। ‌ ਦੱਸ ਦੇਈਏ ਕਿ ਭਾਜਪਾ ਆਗੂ ਰਮੇਸ਼ ਬਿਧੂੜੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੇ ਖ਼ਿਲਾਫ਼ ਵਿਧਾਨ ਸਭਾ ਹਲਕਾ ਕਾਲਕਾਜੀ ਤੋਂ ਚੋਣ ਲੜ ਰਹੇ ਹਨ। ਹੁਣ ਰਮੇਸ਼ ਬਿਧੂੜੀ ਨੇ ਇੱਕ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਲਈ ਇਤਰਾਜਯੋਗ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ “ਆਤਿਸ਼ੀ ਦਿੱਲੀ ਦੀਆਂ ਸੜਕਾਂ ‘ਤੇ ਹਿਰਨੀ ਵਾਂਗ ਘੁੰਮ ਰਹੀ ਹੈ”। ਇਸ ਤੋਂ ਪਹਿਲਾਂ ਇੱਕ ਬਿਆਨ ਦਿੰਦੇ ਹੋਏ ਰਮੇਸ਼ ਬਿਧੂੜੀ ਨੇ ਕਿਹਾ ਸੀ ਕਿ ਕਾਲਕਾਜੀ ਖੇਤਰ ਦੀਆਂ ਸੜਕਾਂ ਪ੍ਰਿਯੰਕਾ ਗਾਂਧੀ ਦੀਆਂ ਗੱਲ੍ਹਾਂ ਵਰਗੀਆਂ ਬਣਾ ਦੇਣਗੇ। ਆਪਣੇ ਇਕ ਹੋਰ ਵਿਵਾਦਿਤ ਬਿਆਨ ਵਿੱਚ ਰਮੇਸ਼ ਬਿਧੂੜੀ ਨੇ ਕਿਹਾ ਸੀ ਕਿ ਆਤਿਸ਼ੀ ਨੇ ਆਪਣਾ ਪਿਤਾ ਬਦਲ ਲਿਆ ਹੈ, ਉਹ ਮਾਰਲੇਨਾ ਤੋਂ ਸਿੰਘ ਬਣ ਗਈ ਹੈ। ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦੇ ਇਹਨਾਂ ਬਿਆਨਾਂ ਕਰਕੇ ਭਾਜਪਾ ਵੀ ਕਸੂਤੀ ਸਥਿਤੀ ਵਿੱਚ ਫਸੀ ਹੋਈ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਰਮੇਸ਼ ਬਿਧੂੜੀ ਦੇ ਇਹਨਾਂ ਬਿਆਨਾਂ ਨੂੰ ਭਾਜਪਾ ਦੀ ਮਾਨਸਿਕਤਾ ਕਰਾਰ ਦੇ ਰਹੇ ਹਨ। ਆਪਣੇ ਇਹਨਾਂ ਵਿਵਾਦਿਤ ਬਿਆਨਾਂ ਕਰਕੇ ਰਮੇਸ਼ ਬਿਧੂੜੀ ਨੂੰ ਆਲੋਚਨਾਵਾਂ ਦਾ ਸਾਹਮਣਾ ਕਰਨਾ ਕਰ ਪੈ ਰਿਹਾ ਪਰੰਤੂ ਰਮੇਸ਼ ਬਿਧੂੜੀ ਦੀ ਜ਼ੁਬਾਨ ਰੁਕਣ ਦਾ ਨਾਮ ਨਹੀਂ ਲੈ ਰਹੀ। ਕਾਂਗਰਸੀ ਅਤੇ ਆਪ ਆਗੂਆਂ ਨੇ ਚੋਣ ਕਮਿਸ਼ਨ ਨੂੰ ਰਮੇਸ਼ ਬਿਧੂੜੀ ਦੇ ਬਿਆਨਾਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਾਰਕ ਜ਼ੁਕਰਬਰਗ ਦਾ ਦਾਅਵਾ…ਖ਼ਤਮ ਹੋ ਜਾਵੇਗਾ ਮੋਬਾਇਲ ਦਾ ਦੌਰ…ਆਵੇਗੀ ਨਵੀਂ ਤਕਨੀਕ

Next Post

…ਮੈਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ..ਲਾਰੈਂਸ ਬਿਸ਼ਨੋਈ AGTF ਦੀ ਹਿਰਾਸਤ ਵਿੱਚ ਸੀ…DSP ਸੰਧੂ ਹਾਈਕੋਰਟ ਪੁੱਜਿਆ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਦੋਸ਼ੀ ਡੀਐਸਪੀ ਦੇ ਖ਼ਿਲਾਫ਼ ਇੱਕ ਹੋਰ ਮੁਕੱਦਮਾ ਦਰਜ

…ਮੈਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ..ਲਾਰੈਂਸ ਬਿਸ਼ਨੋਈ AGTF ਦੀ ਹਿਰਾਸਤ ਵਿੱਚ ਸੀ…DSP ਸੰਧੂ ਹਾਈਕੋਰਟ ਪੁੱਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend