Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਰੇਕ ਵੋਟਰ ਨੂੰ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ-SDM ਹਰਕੰਵਲਜੀਤ ਸਿੰਘ

Nirmal Pandori by Nirmal Pandori
01/24/2025
in ਬਰਨਾਲਾ ਆਸ-ਪਾਸ
Reading Time: 1 min read
A A
0
ਹਰੇਕ ਵੋਟਰ ਨੂੰ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ-SDM ਹਰਕੰਵਲਜੀਤ ਸਿੰਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 24 ਜਨਵਰੀ ( ਜਸਵੰਤ ਸਿੰਘ ਲਾਲੀ )- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਐਸ ਡੀ ਐਮ ਕਮ ਏ ਡੀ ਸੀ ਜਨਰਲ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਵੋਟਰ ਦਿਵਸ ਸਬੰਧੀ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਐਸਡੀਐਮ ਹਰਕੰਵਲਜੀਤ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਇਮਾਨਦਾਰੀ ਨਾਲ ਅਤੇ ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡਾ ਮੁਲਕ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਵੋਟ ਇਸ ਲੋਕਤੰਤਰ ਦੀ ਸਭ ਤੋਂ ਵੱਡੀ ਪਾਵਰ ਹੈ। ਉਹਨਾਂ ਕਿਹਾ ਕਿ ਹਰੇਕ ਚੋਣਾਂ ਮੌਕੇ ਹਰ ਵੋਟਰ ਨੂੰ ਜਿੱਥੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਉੱਥੇ ਹੋਰਾਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੁੱਚੇ ਸਟਾਫ ਨੇ ‌ ਇਮਾਨਦਾਰੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਪ੍ਰਣ ਕੀਤਾ। ਇਸ ਮੌਕੇ ਸੁਪਰਡੈਟ ਹਰਵਿੰਦਰ ਸਿੰਘ , ਹੈਡਮਾਸਟਰ ਕੁਲਦੀਪ ਸਿੰਘ ਕਮਲ , ਹੈਡ ਕਲਰਕ ਗੁਰਮੀਤ ਕੌਰ , ਕਲਰਕ ਕਰਨਵੀਰ ਸਿੰਘ , ਮਨਜੀਤ ਸਿੰਘ , ਪ੍ਰਮਿੰਦਰ ਸਿੰਘ , ਪ੍ਰੀਤਮ ਸਿੰਘ , ਲਖਵੀਰ ਸਿੰਘ ਆਦਿ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਸ਼ਿਆਂ ਦੀ ਖੇਪ ਨਸ਼ਟ ਕਰਦੇ ਸਮੇਂ SP ਤੇ DSP ਦੇ ਝੁਲਸਣ ਦੀ ਘਟਨਾ ਨੇ ਸਿਸਟਮ ਦੀ ਖੋਲ੍ਹੀ ਪੋਲ

Next Post

ਹਾਈਕੋਰਟ ਦੇ ਹੁਕਮਾਂ ‘ਤੇ ਬਦਲੀ ਬਿਜਲੀ ਦੇ ਬਿੱਲਾਂ ਦੀ ਭਾਸ਼ਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਹਾਈਕੋਰਟ ਦੇ ਹੁਕਮਾਂ ‘ਤੇ ਬਦਲੀ ਬਿਜਲੀ ਦੇ ਬਿੱਲਾਂ ਦੀ ਭਾਸ਼ਾ

ਹਾਈਕੋਰਟ ਦੇ ਹੁਕਮਾਂ 'ਤੇ ਬਦਲੀ ਬਿਜਲੀ ਦੇ ਬਿੱਲਾਂ ਦੀ ਭਾਸ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend