ਚੰਡੀਗੜ੍ਹ,25 ਜਨਵਰੀ, Gee98 News service
-ਪੰਜਾਬ ਸਰਕਾਰ ਨੇ ਪਿਛਲੇ ਦਿਨੀ ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਨਾਲ ਇੱਕ ਮੀਟਿੰਗ ਤੋਂ ਬਾਅਦ ਸਰਕਾਰੀ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ.. ਪੜ੍ਹੋ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਪੱਤਰ ਦੀ ਕਾਪੀ..