Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ASI ਦੀ ਕਾਰ ਦੀ ਲਪੇਟ ਆ ਕੇ SHO ਦੇ ਮਾਸੂਮ ਬੇਟੇ ਦੀ ਮੌਤ

Nirmal Pandori by Nirmal Pandori
01/29/2025
in ਪੰਜਾਬ
Reading Time: 1 min read
A A
0
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜਨਵਰੀ , Gee98 News service

ਆਪਣੇ ਦੋਸਤਾਂ ਨਾਲ ਘਰ ਦੇ ਨੇੜੇ ਖੇਡ ਰਹੇ ਛੇ ਕੁ ਸਾਲ ਦੇ ਬੱਚੇ ਦੀ ਥਾਣੇਦਾਰ ਦੀ ਕਾਰ ਦੀ ਲਪੇਟ ਵਿੱਚ ਆਉਣ ਕਰਕੇ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ।‌ ਮ੍ਰਿਤਕ ਬੱਚਾ ਹਿਮਾਂਸ਼ੂ ਸੈਕਟਰ 17 ਥਾਣੇ ਦੇ ਮੁਖੀ ਇੰਸਪੈਕਟਰ ਰੋਹਿਤ ਕੁਮਾਰ ਦਾ ਬੇਟਾ ਸੀ। ਜਾਣਕਾਰੀ ਅਨੁਸਾਰ ਹਿਮਾਂਸ਼ੂ ਘਰ ਦੇ ਨੇੜੇ ਹੋਰ ਬੱਚਿਆਂ ਨਾਲ ਸਾਈਕਲ ਚਲਾ ਰਿਹਾ ਸੀ, ਇੱਕ CH01CB6812 ਨੰਬਰ ਦੀ ਵੈੱਗਨਆਰ ਕਾਰ ਨੇ ਉਸਦੀ ਸਾਈਕਲ ਨੂੰ ਟੱਕਰ ਮਾਰੀ, ਜਿਸ ਨੂੰ ਇੱਕ ਏਐਸਆਈ ਚਲਾ ਰਿਹਾ ਸੀ। ਗੱਡੀ ਦੀ ਟੱਕਰ ਲੱਗਣ ਨਾਲ ਹਿਮਾਂਸ਼ੂ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।‌ ਸੈਕਟਰ 34 ਥਾਣਾ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ, ਪਰ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਡੀਜੀਪੀ ਸੁਰਿੰਦਰ ਯਾਦਵ, ਆਈਜੀ ਰਾਜ ਕੁਮਾਰ ਤੇ ਐੱਸਐੱਸਪੀ ਕੰਵਰਦੀਪ ਕੌਰ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੇ ਐਸਐਚਓ ਰੋਹਿਤ ਦੇ ਘਰ ਪੁੱਜ ਕੇ ਦੁੱਖ ਸਾਂਝਾ ਕੀਤਾ। ਸੈਕਟਰ 25 ਵਿੱਚ ਹਿਮਾਂਸ਼ੂ ਦੇ ਅੰਤਿਮ ਸੰਸਕਾਰ ਦੌਰਾਨ ਮਾਹੌਲ ਗੰਭੀਰ ਰਿਹਾ। SHO ਰੋਹਿਤ ਨੇ ਰੋਂਦੇ ਹੋਏ ਆਪਣੇ ਪੁੱਤਰ ਦੀ ਚਿਖਾ ਨੂੰ ਅਗਨੀ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 30 ਜਨਵਰੀ ਤੱਕ ਮੰਗੇ ਇਸ਼ਤਿਹਾਰਾਂ ‘ਤੇ ਖਰਚੇ ਦੀ ਵੇਰਵੇ…ਵਿੱਤ ਸਕੱਤਰ ਨੂੰ ਕੀਤੇ ਹੁਕਮ ਜਾਰੀ

Next Post

…ਹੁਣ ਪੁਲਿਸ ਦੋਸ਼ੀਆਂ ਨੂੰ ਵੱਟਸਐਪ ‘ਤੇ ਨਹੀਂ ਭੇਜ ਸਕੇਗੀ ਨੋਟਿਸ…ਸੁਪਰੀਮ ਕੋਰਟ ਨੇ ਕੀਤਾ ਹੁਕਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP

…ਹੁਣ ਪੁਲਿਸ ਦੋਸ਼ੀਆਂ ਨੂੰ ਵੱਟਸਐਪ 'ਤੇ ਨਹੀਂ ਭੇਜ ਸਕੇਗੀ ਨੋਟਿਸ…ਸੁਪਰੀਮ ਕੋਰਟ ਨੇ ਕੀਤਾ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend