Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰ ਦੀ ਕੱਢੀ ਸ਼ਰਾਬ ਦੇ ਕੇਸ ‘ਚੋਂ ਦੋਸ਼ੀ ਬਰੀ…ਐਕਸਾਈਜ਼ ਇੰਸਪੈਕਟਰ ਅਦਾਲਤ ‘ਚ ਲਾਹਣ,ਕਾੜਾ ਅਤੇ ਅਰਕ ਦਾ ਫਰਕ ਨਹੀਂ ਦੱਸ ਸਕਿਆ…!

Nirmal Pandori by Nirmal Pandori
01/29/2025
in ਬਰਨਾਲਾ ਆਸ-ਪਾਸ
Reading Time: 1 min read
A A
0
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੀ ਇੱਕ ਅਦਾਲਤ ਨੇ ਘਰ ਦੀ ਕੱਢੀ ਸ਼ਰਾਬ, ਚਾਲੂ ਭੱਠੀ ਅਤੇ 15 ਕਿਲੋ ਲਾਹਣ ਫੜਨ ਦੇ ਇੱਕ ਕੇਸ ਵਿੱਚੋਂ ਮੁਲਜ਼ਮ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।‌‌ ਮਾਨਯੋਗ ਅਦਾਲਤ ਮੈਡਮ ਸੁਖਮੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਰਨਾਲਾ ਵੱਲੋਂ ਵਕੀਲ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕੁਲਦੀਪ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਚੰਨਣਵਾਲ ਨੂੰ ਥਾਣਾ ਮਹਿਲ ਕਲਾਂ ਵਿਖੇ 30 ਅਗਸਤ 2018 ਨੂੰ ਪੰਜਾਬ ਐਕਸਾਈਜ਼ ਐਕਟ ਤਹਿਤ ਦਰਜ ਹੋਏ ਇੱਕ ਮਾਮਲੇ ਵਿੱਚੋਂ ਬਰੀ ਕੀਤਾ ਹੈ। ‌ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਧੀਰਜ ਕੁਮਾਰ ਨੇ ਦੱਸਿਆ ਕਿ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਚੰਨਣਵਾਲ ਤੋਂ ਟੱਲੇਵਾਲ ਨੂੰ ਜਾਂਦੇ ਕੱਚੇ ਰਸਤੇ ‘ਤੇ ਪੰਚਾਇਤੀ ਜ਼ਮੀਨ ਦੀ ਮੋਟਰ ‘ਤੇ ਕੁਲਦੀਪ ਸਿੰਘ ਨੂੰ ਭੱਠੀ ਚਲਾ ਕੇ ਘਰ ਦੀ ਸ਼ਰਾਬ ਕੱਢਣ ਦੇ ਅਤੇ 15 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕਰਦੇ ਹੋਏ ਉਕਤ ਮਾਮਲਾ ਦਰਜ ਕੀਤਾ ਸੀ। ‌ ਇਸ ਕੇਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕਿ “ਗਵਾਹਾਂ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ, ਐਕਸਾਈਜ਼ ਇੰਸਪੈਕਟਰ ਅਦਾਲਤ ਵਿੱਚ ਲਾਹਣ, ਕਾੜਾ ਅਤੇ ਅਰਕ ਦੇ ਫਰਕ ਦੱਸਣ ਵਿੱਚ ਅਸਫਲ ਰਿਹਾ ਅਤੇ ਕੇਸ ਵਿੱਚ ਕਈ ਹੋਰ ਕਾਨੂੰਨੀ ਖਾਮੀਆਂ ਦੀ ਬਦੌਲਤ ਅਦਾਲਤ ਨੇ ਮੁਲਜ਼ਮ ਕੁਲਦੀਪ ਸਿੰਘ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

***ਬੋਲ ਪੰਡੋਰੀ ਦੇ…ਬੱਸਾਂ ਦੀਆਂ ਬਾਡੀਆਂ..ਮਾਰੂਥਲ ਦਾ ਹੇਜ਼…!

Next Post

ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ

ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend