Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ

Nirmal Pandori by Nirmal Pandori
01/29/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜਨਵਰੀ, Gee98 News service

-ਅਮਰੀਕਾ ਵੱਲੋਂ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਮੁਹਿੰਮ ਤੋਂ ਬਾਅਦ ਹੁਣ ਕੈਨੇਡਾ ‘ਚੋਂ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਕੈਨੇਡਾ ਦੀ ਸਾਬਕਾ ਮੈਂਬਰ ਪਾਰਲੀਮੈਂਟ ਰੂਬੀ ਢੱਲਾ ਨੇ ਕਿਹਾ ਕਿ ਜੇ ਉਹ ਜਸਟਿਨ ਟਰੂਡੋ ਦੀ ਜਗ੍ਹਾ ਮੁਲਕ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਕੈਨੇਡਾ ਵਿੱਚੋਂ ਸਾਰੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢ ਦੇਣਗੇ। ਦੱਸ ਦੇਈਏ ਕਿ ਟਰੂਡੋ ਦੇ ਅਸਤੀਫ਼ੇ ਤੋਂ ਬਾਅਦ ਰੂਬੀ ਢੱਲਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਿਲ ਹੈ ਅਤੇ ਉਹ ਸੋਸ਼ਲ ਮੀਡੀਆ ‘ਤੇ ਜ਼ੋਰ ਸ਼ੋਰ ਨਾਲ ਆਪਣੀ ਮੁਹਿੰਮ ਚਲਾ ਰਹੀ ਹੈ। ‌ ਆਪਣੇ ਇੱਕ ਵੀਡੀਓ ਕਲਿੱਪ ਦੇ ਵਿੱਚ ਰੂਬੀ ਢੱਲਾ ਨੇ ਕੈਨੇਡਾ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਬਣੇਗੀ ਤਾਂ ਉਹ ਹਰ ਗ਼ੈਰ ਕਾਨੂੰਨੀ ਪ੍ਰਵਾਸੀ ਨੂੰ ਦੇਸ਼ ਵਿੱਚੋਂ ਡਿਪੋਰਟ ਕਰ ਦੇਵੇਗੀ। ਰੂਬੀ ਢੱਲਾ ਨੇ ਕਿਹਾ “ਕੈਨੇਡਾ ਵਿੱਚ 5 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀ ਹਨ, ਇਹ ਅਸਵੀਕਾਰਨਯੋਗ ਹੈ। ਪ੍ਰਵਾਸੀ ਮਾਪਿਆਂ ਦੀ ਧੀ ਹੋਣ ਦੇ ਨਾਤੇ ਮੈਂ ਖੁਦ ਜਾਣਦੀ ਹਾਂ ਕਿ ਪ੍ਰਵਾਸੀਆਂ ਨੇ ਸਾਡੇ ਮਹਾਨ ਦੇਸ਼ ਨੂੰ ਬਣਾਉਣ ਵਿੱਚ ਮਦਦ ਕੀਤੀ ਹੈ। ਪਰ ਸਾਨੂੰ ਮਨੁੱਖੀ ਤਸਕਰੀ ਅਤੇ ਇਥੇ ਗੈਰ ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ‘ਤੇ ਕਾਰਵਾਈ ਕਰਨੀ ਚਾਹੀਦੀ ਹੈ। ਮੈਂ ਵਾਅਦਾ ਕਰਦੀ ਹਾਂ ਕਿ ਤੁਹਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਮੈਂ ਕੈਨੇਡਾ ਵਿੱਚ ਹਰ ਗ਼ੈਰ ਕਾਨੂੰਨੀ ਪ੍ਰਵਾਸੀ ਨੂੰ ਡਿਪੋਰਟ ਕਰਾਂਗੀ।‌ ਰੂਬੀ ਢੱਲਾ ਦੇ ਇਸ ਬਿਆਨ ਤੋਂ ਬਾਅਦ ਅਮਰੀਕਾ ਵਾਂਗ ਕੈਨੇਡਾ ‘ਚ ਵਸਦੇ ਗ਼ੈਰ ਕਾਨੂੰਨੀ ਪ੍ਰਵਾਸੀਆਂ ‘ਚ ਤਰਥੱਲੀ ਮੱਚੀ ਹੋਈ ਹੈ। ‌ ਰੂਬੀ ਢੱਲਾ ਦੇ ਬਿਆਨ ਤੋਂ ਬਾਅਦ ਚਰਚਾ ਇਹ ਵੀ ਹੋ ਰਹੀ ਹੈ ਕਿ ਭਾਵੇਂ ਰੂਬੀ ਢੱਲਾ ਮੁਲਕ ਦੀ ਪ੍ਰਧਾਨ ਮੰਤਰੀ ਨਾ ਵੀ ਬਣੇ ਤਾਂ ਵੀ ਕੈਨੇਡਾ ਗ਼ੈਰ ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ ਵਿੱਚ ਸਖ਼ਤੀ ਕਰ ਸਕਦਾ ਹੈ।‌ ਕੈਨੇਡਾ ਵਿੱਚ ਹੁਣ ਤੱਕ ਪੈਦਾ ਹੋਏ ਇਹਨਾਂ ਹਾਲਾਤਾਂ ਨੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਭਾਰਤੀਆਂ ਨੂੰ ਹੀ ਕੀਤਾ ਹੈ ਅਤੇ ਜੇਕਰ ਕੈਨੇਡਾ ਗ਼ੈਰ ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਕਰਦਾ ਹੈ ਤਾਂ ਪੰਜਾਬੀ ਵੀ ਵੱਡੀ ਗਿਣਤੀ ‘ਚ ਪ੍ਰਭਾਵਿਤ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਘਰ ਦੀ ਕੱਢੀ ਸ਼ਰਾਬ ਦੇ ਕੇਸ ‘ਚੋਂ ਦੋਸ਼ੀ ਬਰੀ…ਐਕਸਾਈਜ਼ ਇੰਸਪੈਕਟਰ ਅਦਾਲਤ ‘ਚ ਲਾਹਣ,ਕਾੜਾ ਅਤੇ ਅਰਕ ਦਾ ਫਰਕ ਨਹੀਂ ਦੱਸ ਸਕਿਆ…!

Next Post

ਬਿਜਲੀ ਬੋਰਡ ਨੇ ਖਪਤਕਾਰਾਂ ਨੂੰ ਲਗਾਇਆ ਵਿੱਤੀ ਕਰੰਟ…ਸਰਵਿਸ ਚਾਰਜ ‘ਚ ਕੀਤਾ ਵਾਧਾ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਬਿਜਲੀ ਬੋਰਡ ਨੇ ਖਪਤਕਾਰਾਂ ਨੂੰ ਲਗਾਇਆ ਵਿੱਤੀ ਕਰੰਟ…ਸਰਵਿਸ ਚਾਰਜ 'ਚ ਕੀਤਾ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend