Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਅਕਤੀਆਂ ‘ਤੇ SC/ST ਐਕਟ ਲਾਗੂ ਨਹੀਂ ਹੁੰਦਾ-ਹਾਈ ਕੋਰਟ

Nirmal Pandori by Nirmal Pandori
01/30/2025
in ਪੰਜਾਬ
Reading Time: 1 min read
A A
0
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜਨਵਰੀ, Gee98 News service

-SC/ST ਐਕਟ ਉਹਨਾਂ ਵਿਅਕਤੀਆਂ ‘ਤੇ ਹੀ ਲਾਗੂ ਹੁੰਦਾ ਹੈ ਜੋ SC/ST ਭਾਈਚਾਰੇ ਨਾਲ ਸੰਬੰਧਿਤ ਨਹੀਂ ਹਨ। ਇਹ ਮਹੱਤਵਪੂਰਨ ਟਿੱਪਣੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਕਟ ਸੰਬੰਧਿਤ ਦਰਜਮਾਮਲੇ ਦੀ ਸੁਣਵਾਈ ਦੌਰਾਨ ਕੀਤੀ। ‌ਮਾਨਯੋਗ ਜਸਟਿਸ ਮਨੀਸ਼ ਬੱਤਰਾ ਨੇ ਕਿਹਾ ਕਿ SC,ST ਐਕਟ, ਤੁਹਾਨੂੰ ਅਨੂਸੂਚਿਤ ਜਾਤੀ/ਜਨਜਾਤੀ ਨਾਲ ਸੰਬੰਧਿਤ ਵਿਅਕਤੀਆਂ ‘ਤੇ ਲਾਗੂ ਨਹੀਂ ਹੁੰਦਾ। ਦਰਅਸਲ ਅਪੀਲਕਰਤਾ ਅਵਤਾਰ ਸਿੰਘ ਅਤੇ ਜਗਸੀਰ ਸਿੰਘ ਦੇ ਖ਼ਿਲਾਫ਼ ਮੁਕਤਸਰ ਵਿਖੇ ਕੁੱਟ ਮਾਰ ਦੀਆਂ ਹੋਰ ਧਾਰਾਵਾਂ ਸਮੇਤ SCST ਐਕਟ ਦੀ ਧਾਰਾ 3 ਤਹਿਤ FIR ਦਰਜ ਕੀਤੀ ਗਈ ਸੀ ਜਿਨਾਂ ਨੇ ਇਸ ਨੂੰ ਚੈਲੇੰਜ ਕਰਦੇ ਹੋਏ ਮਾਨਯੋਗ ਹਾਈਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਸਾਜਨ ਸਕਾਰੀਆ ਬਨਾਮ ਕੇਰਲ ਰਾਜ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ “ਇਹ ਅਦਾਲਤ ਦਾ ਫਰਜ਼ ਹੈ ਕਿ ਉਹ ਇਹ ਯਕੀਨੀ ਕਰੇ ਕਿ ਮੁਲਜ਼ਮਾਂ ਨੂੰ ਬੇਲੋੜੇ ਅਪਮਾਨ ਦਾ ਸਾਹਮਣਾ ਨਾ ਕਰਨਾ ਪਵੇ। ਜਸਟਿਸ ਬਤਰਾ ਨੇ ਕਿਹਾ ਕਿ ਅਦਾਲਤਾਂ ਇਸ ਗੱਲ ਦੀ ਜਾਂਚ ਤੋਂ ਪਰਹੇਜ਼ ਨਹੀਂ ਕਰ ਸਕਦੀਆਂ ਕਿ ਕੀ ਸ਼ਿਕਾਇਤ ਵਿੱਚ ਦਰਸਾਏ ਤੱਥ SCST ਐਕਟ ਅਧੀਨ ਅਪਰਾਧ ਦੀਆਂ ਜ਼ਰੂਰੀ ਸ਼ਰਤਾਂ ਨੂੰ ਪੂਰਾ ਕਰਦੇ ਹਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਦੋਸ਼ SCST ਦੇ ਤਹਿਤ ਅਪਰਾਧ ਦੀਆਂ ਜ਼ਰੂਰੀ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ ਤਾਂ ਸਿਰਫ਼ ਦੋਸ਼ਾਂ ਦੇ ਆਧਾਰ ‘ਤੇ ਧਾਰਾ 18 ਦੇ ਤਹਿਤ ਜ਼ਮਾਨਤ ‘ਤੇ ਰੋਕ ਨਹੀਂ ਲਗਾਈ ਜਾ ਸਕਦੀ ਉਪਰੋਕਤ ਤੱਥਾਂ ਦੇ ਅਧਾਰ ‘ਤੇ ਮਾਨਯੋਗ ਹਾਈਕੋਰਟ ਨੇ ਦੋਸ਼ੀ ਠਹਿਰਾਏ ਗਏ ਅਵਤਾਰ ਸਿੰਘ ਅਤੇ ਜਗਸੀਰ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ ਅਗਾਊ ਜ਼ਮਾਨਤ ਵੀ ਦੇ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਯੂਸ਼ਮਾਨ ਕਾਰਡਾਂ ਦੀ ਵਰਤੋਂ ‘ਚ ਧੋਖਾਧੜੀ…ਫੜੇ ਗਏ ਫਰਜ਼ੀ ਕਾਰਡ..ਨਿੱਜੀ ਹਸਪਤਾਲਾਂ ਨੂੰ ਨੋਟਿਸ ਜਾਰੀ

Next Post

ਚੰਡੀਗੜ੍ਹ ਨੇ ਅੰਮ੍ਰਿਤਸਰ ਦੀ ਖੁਸ਼ੀ ਦੇ ਰੰਗ ਫਿੱਕੇ ਕੀਤੇ…BJP ਨੇ AAP ਤੋਂ ਖੋਹੀ ਮੇਅਰ ਦੀ ਕੁਰਸੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post

ਚੰਡੀਗੜ੍ਹ ਨੇ ਅੰਮ੍ਰਿਤਸਰ ਦੀ ਖੁਸ਼ੀ ਦੇ ਰੰਗ ਫਿੱਕੇ ਕੀਤੇ…BJP ਨੇ AAP ਤੋਂ ਖੋਹੀ ਮੇਅਰ ਦੀ ਕੁਰਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend